08
Apr
ਚੰਡੀਗੜ੍ਹ, 8 ਅਪ੍ਰੈਲ 2026 (ਗੁਰਪ੍ਰੀਤ ਸਿੰਘ): ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ 'ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਅਤੇ ਸਿੱਖ ਮਰਿਆਦਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ ਸਤਿਕਾਰ ਦੀ ਘਾਟ ਨੂੰ ਦਰਸਾਉਂਦਾ ਹੈ। ਕੰਗ ਨੇ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਬਾਦਲ ਹੁਣ ਆਪਣੀ ਸਿਆਸੀ ਜ਼ਮੀਨ ਖਿਸਕਦੀ ਦੇਖ ਕੇ ਪਵਿੱਤਰ ਸੰਸਥਾਵਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਹ ਬਹੁਤ ਹੀ ਮੰਦਭਾਗਾ ਹੈ। ਸੰਸਦ ਮੈਂਬਰ ਕੰਗ ਨੇ ਯਾਦ ਦਿਵਾਇਆ ਕਿ ਜਦੋਂ ਪਹਿਲਾਂ ਸੁਖਬੀਰ ਸਿੰਘ…
