18
Jan
ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਦੇ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਅਹਿਮ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਸਿੱਖ ਗੁਰੂਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਅਤੇ ਫਰਜ਼ੀ ਵੀਡੀਓਜ਼ ਰਾਹੀਂ ਧਾਰਮਿਕ ਭਾਵਨਾਵਾਂ ਭੜਕਾਉਣ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ ਆਪਣੇ ਪੱਤਰ ਵਿੱਚ ਖੁਲਾਸਾ ਕੀਤਾ ਹੈ ਕਿ ਸਿੱਖ ਗੁਰੂਆਂ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਜੋ ਵੀਡੀਓਜ਼ ਪ੍ਰਚਾਰੀਆਂ ਜਾ ਰਹੀਆਂ ਸਨ, ਉਹ ਪੂਰੀ ਤਰ੍ਹਾਂ ਫਰਜ਼ੀ ਹਨ, ਕੰਗ ਨੇ ਦੱਸਿਆ ਕਿ FSL (ਫੋਰੈਂਸਿਕ ਸਾਇੰਸ ਲੈਬੋਰਟਰੀ) ਦੀ ਰਿਪੋਰਟ ਵਿੱਚ ਇਹ ਸਪੱਸ਼ਟ ਹੋ ਗਿਆ ਹੈ ਕਿ ਵੀਡੀਓ ਨਾਲ…
