man

ਨਸ਼ੇ ਦਾ ਸੇਵਨ ਕਰਨ ਵਾਲੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਸ਼ੇ ਦਾ ਸੇਵਨ ਕਰਨ ਵਾਲੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ : ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਨਸ਼ੇ ਦਾ ਸੇਵਨ ਕਰ ਰਹੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਚਾਵਲਾ ਹੋਟਲ ਤੋਂ ਅੰਦਰ ਸੱਜੇ ਹੱਥ ਗਲੀ ਵਿਚ ਮੁੜੀ ਤੇ ਸਾਹਮਣੇ ਮਾਲਵਾ ਖਾਲਸਾ ਸਕੂਲ ਦੀ ਕੰਧ ਨਾਲ ਇਕ ਨੌਜਵਾਨ ਸਾਰਜ ਪੁੱਤਰ ਰਤਨ ਸਿੰਘ ਵਾਸੀ ਫਿਰੋਜ਼ਪੁਰ ਸ਼ਹਿਰ ਬੈਠਾ ਵਿਖਾਈ ਦਿੱਤਾ। ਉਹ ਮੱਧਮ ਰੌਸ਼ਨੀ ਵਿਚ ਕਿਸੇ ਰੋਲ ਨਾਲ ਧੂੰਏਂ ਨੂੰ ਨੱਕ ਨਾਲ ਖਿੱਚ ਰਿਹਾ ਸੀ। ਜਦ ਪੁਲਸ ਪਾਰਟੀ ਕੋਲ ਪਹੁੰਚੀ ਤਾਂ ਉਹ ਅਚਾਨਕ ਖੜ੍ਹਾ ਹੋ ਗਿਆ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀ…
Read More
ਪ੍ਰੇਮਿਕਾ ਸਾਹਮਣੇ ਬੀਮਾਰ ਪਤਨੀ ਨਾਲ ਗੱਲ਼ ਕਰ ਰਿਹਾ ਸੀ ਪਤੀ, ਗੁੱਸੇ ‘ਚ ਕਰ ‘ਤਾਂ ਖ਼ੌਫ਼ਨਾਕ ਕਾਂਡ

ਪ੍ਰੇਮਿਕਾ ਸਾਹਮਣੇ ਬੀਮਾਰ ਪਤਨੀ ਨਾਲ ਗੱਲ਼ ਕਰ ਰਿਹਾ ਸੀ ਪਤੀ, ਗੁੱਸੇ ‘ਚ ਕਰ ‘ਤਾਂ ਖ਼ੌਫ਼ਨਾਕ ਕਾਂਡ

ਗੁਰੂਗ੍ਰਾਮ ਦੇ ਡੀਐਲਐਫ ਫੇਜ਼-3 ਇਲਾਕੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 40 ਸਾਲਾ ਕਬਾੜ ਡੀਲਰ ਦੀ ਉਸਦੀ ਲਿਵ-ਇਨ ਪਾਟਨਰ ਨੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਕਾਰੋਬਾਰੀ ਆਪਣੀ ਪਹਿਲੀ ਬੀਮਾਰ ਪਤਨੀ ਨਾਲ ਫ਼ੋਨ 'ਤੇ ਗੱਲ ਕਰ ਰਿਹਾ ਸੀ। ਪਤੀ ਨੂੰ ਉਸ ਦੀ ਪਹਿਲੀ ਪਤਨੀ ਨਾਲ ਗੱਲ ਕਰਦੇ ਦੇਖ ਉਸ ਨੂੰ ਗੁੱਸਾ ਆ ਗਿਆ ਅਤੇ ਉਸ ਨੇ ਇਸ ਗੱਲ 'ਤੇ ਇਤਰਾਜ਼ ਜਤਾਉਂਦੇ ਹੋਏ ਉਸ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ।  ਮ੍ਰਿਤਕ ਦੀ ਪਛਾਣ ਹਰੀਸ਼ ਸ਼ਰਮਾ ਵਜੋਂ ਹੋਈ ਹੈ। ਹਰੀਸ਼ ਸ਼ਰਮਾ ਪਿਛਲੇ ਇੱਕ ਸਾਲ ਤੋਂ…
Read More

ਪੰਜਾਬ ‘ਚ ਤੇਜ਼ ਰਫ਼ਤਾਰ ਕਾਰ ਨੇ ਲਈ ਦੋ ਨੌਜਵਾਨਾਂ ਦੀ ਜਾਨ, NH ‘ਤੇ ਵਾਪਰਿਆ ਦਰਦਨਾਕ ਹਾਦਸਾ

ਮੁਕੇਰੀਆਂ -  ਪੰਜਾਬ ਵਿਚ ਤੇਜ਼ ਰਫ਼ਤਾਰ ਕਾਰ ਨੇ ਦੋ ਨੌਜਵਾਨਾਂ ਦੀ ਜਾਨ ਲੈ ਲਈ। ਨੈਸ਼ਨਲ ਹਾਈਵੇਅ ਜਲੰਧਰ-ਪਠਾਨਕੋਟ 'ਤੇ ਪੈਂਦੇ ਕਸਬਾ ਮਾਨਸਰ ਕੋਲ ਪੰਜਾਬ-ਹਿਮਾਚਲ ਬੈਰੀਅਰ 'ਤੇ ਇਕ ਤੇਜ਼ ਰਫ਼ਤਾਰ ਕਾਰ ਬੈਰੀਅਰ ਪੋਸਟ ਨਾਲ ਟਕਰਾ ਗਈ, ਜਿਸ ਕਾਰਨ ਬੈਰੀਅਰ 'ਤੇ ਡਿਊਟੀ 'ਤੇ ਤਾਇਨਾਤ ਕਰਮਚਾਰੀ ਜ਼ਖ਼ਮੀ ਹੋ ਗਿਆ ਅਤੇ ਕਾਰ ਵਿੱਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਜਦਕਿ ਤਿੰਨ ਹੋਰ ਵਿਅਕਤੀ ਜ਼ਖ਼ਮੀ ਹੋ ਗਏ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਡੇਢ ਵਜੇ ਦੇ ਕਰੀਬ ਇਕ ਕਾਰ, ਜਿਸ ਵਿੱਚ ਡਰਾਈਵਰ ਸਮੇਤ ਪੰਜ ਵਿਅਕਤੀ ਸਵਾਰ ਸਨ, ਪਠਾਨਕੋਟ ਤੋਂ ਜਲੰਧਰ ਜਾ ਰਹੇ ਸਨ। ਜਦੋਂ ਉਹ…
Read More
ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ ਗ੍ਰਿਫ਼ਤਾਰ

ਸ੍ਰੀ ਹਰਿਮੰਦਰ ਸਾਹਿਬ ’ਚ ਗਾਈਡ ਸੇਵਾਵਾਂ ਦੇ ਕੇ ਮੋਟੀ ਰਕਮ ਵਸੂਲਣ ਵਾਲਾ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿੱਜੀ ਤੌਰ ’ਤੇ ਗਾਈਡ ਸੇਵਾਵਾਂ ਦੇਣ ਅਤੇ ਸੰਗਤਾਂ ਤੋਂ ਮੋਟੀ ਰਕਮ ਵਸੂਲਣ ਦੇ ਮਾਮਲੇ ਵਿਚ ਗੁਰਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਵਿਰੁੱਧ ਝਗੜੇ ਅਤੇ ਦੁਰਵਿਹਾਰ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰਕੇ ਨਿਆਇਕ ਹਿਰਾਸਤ ’ਚ ਜੇਲ ਭੇਜ ਦਿੱਤਾ ਗਿਆ ਹੈ। ਪਤਾ ਲੱਗਾ ਹੈ ਕਿ ਗੁਰਿੰਦਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾਵਾਂ ਵਿੱਚ ਸ਼ਰਧਾਲੂਆਂ ਨੂੰ ਗਾਈਡ ਸੇਵਾਵਾਂ ਦੇ ਰਿਹਾ ਸੀ ਅਤੇ ਇਸ ਦੇ ਬਦਲੇ ਭਾਰੀ ਰਕਮ ਵਸੂਲ ਕਰ ਰਿਹਾ ਸੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਨਿਗਰਾਨ ਸ਼ਮਸ਼ੇਰ ਸਿੰਘ ਸ਼ੇਰਾ ਨੇ ਉਸ ਨੂੰ ਸੰਗਤ ਨਾਲ ਝਗੜਦਿਆਂ ਦੇਖਿਆ। ਛਾਣਬੀਣ…
Read More

Video Viral ਕਰਨ ਦੀ ਧਮਕੀ ਦੇ ਕੁੜੀ ਨੂੰ ਅਣਪਛਾਤੀ ਜਗ੍ਹਾ ’ਤੇ ਲੈ ਗਿਆ ਵਿਅਕਤੀ, ਫਿਰ 8 ਦਿਨਾਂ…

ਤਰਨਤਾਰਨ- ਜ਼ਿਲ੍ਹਾ ਤਰਨਤਾਰਨ ਦੇ ਇਕ ਪਿੰਡ ਵਿਖੇ ਘਰ ਵਿਚ ਮੌਜੂਦ ਇਕੱਲੀ ਕੁੜੀ ਨੂੰ ਕਥਿਤ ਤੌਰ ’ਤੇ ਉਸ ਦੀ ਨਗਨ ਵੀਡੀਓ ਵਿਖਾ ਕੇ ਬੇਹੋਸ਼ ਕਰਕੇ ਆਪਣੇ ਨਾਲ ਕਿਸੇ ਅਣਪਛਾਤੀ ਜਗ੍ਹਾ ’ਤੇ ਲਿਜਾਣ ਦੇ ਮਾਮਲੇ ’ਚ ਥਾਣਾ ਸਦਰ ਪੱਟੀ ਦੀ ਪੁਲਸ ਨੇ ਇਕ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਕੁੜੀ ਨੇ ਦੋਸ਼ ਲਗਾਇਆ ਕਿ 16 ਮਈ ਨੂੰ ਉਹ ਆਪਣੇ ਘਰ ਵਿਚ ਇਕੱਲੀ ਸੀ ਤਾਂ ਪਿੰਡ ਦਾ ਹੀ ਨੌਜਵਾਨ ਉਨ੍ਹਾਂ ਦੇ ਘਰ ਵਿਚ ਆਇਆ ਜਿਸ ਨੇ ਉਸ ਨੂੰ ਇਕ ਵੀਡੀਓ ਵਿਖਾਈ ਜਿਸ ’ਚ ਉਹ ਨਗਨ ਹਾਲਤ ’ਚ ਨਹਾ ਰਹੀ ਸੀ। ਇਸ ਦੌਰਾਨ ਉਕਤ ਮੁਲਜ਼ਮ ਨੇ ਉਸ ਨੂੰ…
Read More
ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ

ਅਬੋਹਰ : ਇੱਥੇ ਪਿੰਡ ਸੱਪਾਂਵਾਲੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਇਕ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਓ ਸੀ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਸੈਦਾਂਵਾਲੀ ਵਾਸੀ ਓਮ ਪ੍ਰਕਾਸ਼ (60) ਪੁੱਤਰ ਰਾਮਚੰਦ ਖੇਤ-ਮਜ਼ਦੂਰੀ ਕਰਦਾ ਸੀ। ਬੁੱਧਵਾਰ ਸਵੇਰੇ ਉਹ ਸੱਪਾਂਵਾਲੀ ਤੋਂ ਆਪਣੇ ਸਾਈਕਲ ’ਤੇ ਪਸ਼ੂਆਂ ਲਈ ਹਰਾ ਚਾਰਾ ਲੈ ਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਸੱਪਾਂਵਾਲੀ ਨੇੜੇ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ…
Read More
ਪੰਜਾਬ ‘ਚ ਚੜ੍ਹਦੀ ਸਵੇਰ ਗੂੰਜੀਆਂ ਮੌਤ ਦੀਆਂ ਚੀਕਾਂ, ਰੇਹੜੀ ਵਾਲੇ ਨੂੰ ਦੂਰ ਤੱਕ ਘੜੀਸਦੀ ਲੈ ਗਈ ਕਾਰ

ਪੰਜਾਬ ‘ਚ ਚੜ੍ਹਦੀ ਸਵੇਰ ਗੂੰਜੀਆਂ ਮੌਤ ਦੀਆਂ ਚੀਕਾਂ, ਰੇਹੜੀ ਵਾਲੇ ਨੂੰ ਦੂਰ ਤੱਕ ਘੜੀਸਦੀ ਲੈ ਗਈ ਕਾਰ

ਫਾਜ਼ਿਲਕਾ : ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ 'ਤੇ ਅੱਜ ਤੜਕਸਾਰ ਚੌਧਰੀ ਪੈਟਰੋਲ ਪੰਪ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ ਗਗਨ ਕੁਮਾਰ (33) ਦੀ ਮੌਤ ਹੋ ਗਈ, ਜੋ ਕਿ ਫਰੂਟ-ਸਬਜ਼ੀ ਦੀ ਰੇਹੜੀ ਲਾਉਣ ਦਾ ਕੰਮ ਕਰਦਾ ਸੀ। ਜਾਣਕਾਰੀ ਮੁਤਾਬਕ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਸਵਾਰ ਵੱਲੋਂ ਰੇਹੜੀ ਵਾਲੇ ਨੂੰ ਪਿੱਛੋਂ ਦੀ ਟੱਕਰ ਮਾਰੀ ਗਈ ਅਤੇ ਉਹ ਉਸ ਨੂੰ ਕਈ ਮੀਟਰ ਤੱਕ ਘੜੀਸਦਾ ਲੈ ਗਿਆ। ਇਹ ਟੱਕਰ ਇੰਨੀ ਭਿਆਨਕ ਸੀ ਕਿ ਰੇਹੜੀ ਵਾਲੇ ਦੀਆਂ ਲੱਤਾਂ ਅਤੇ ਬਾਹਾਂ ਮੌਕੇ 'ਤੇ ਹੀ ਟੁੱਟ ਗਈਆਂ। ਇਸ ਤੋਂ ਬਾਅਦ ਪਹਿਲਾਂ ਉਸ ਨੂੰ ਇੱਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸਨੂੰ ਸਿਵਲ ਹਸਪਤਾਲ…
Read More
ਘਰ ਬਾਹਰ ਖੇਡ ਰਹੀ ਕੁੜੀ ਨੂੰ ਛੱਤ ਲੈ ਗਿਆ ਵਿਅਕਤੀ, ਅਜਿਹੀ ਹਾਲਤ ‘ਚ ਵੇਖ ਮਾਂ ਦਾ ਨਿਕਲਿਆ ਧ੍ਰਾਹ

ਘਰ ਬਾਹਰ ਖੇਡ ਰਹੀ ਕੁੜੀ ਨੂੰ ਛੱਤ ਲੈ ਗਿਆ ਵਿਅਕਤੀ, ਅਜਿਹੀ ਹਾਲਤ ‘ਚ ਵੇਖ ਮਾਂ ਦਾ ਨਿਕਲਿਆ ਧ੍ਰਾਹ

ਅੰਮ੍ਰਿਤਸਰ -ਝਬਾਲ ਰੋਡ ਸਥਿਤ ਇੰਦਰਾ ਕਾਲੋਨੀ ਵਿਚ 5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਕੀਤੀ ਗਈ। ਘਟਨਾ ਦੌਰਾਨ ਮੁਹੱਲੇ ਦੇ ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਸ ਦੇ ਹਵਾਲੇ ਕਰ ਦਿੱਤਾ।  ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸ ਦੀ ਬੇਟੀ ਘਰ ਦੇ ਬਾਹਰ ਖੇਡ ਰਹੀ ਸੀ, ਜਦੋਂ ਮੁਲਜ਼ਮ ਉਸ ਨੂੰ ਕੁਝ ਦੇਣ ਦੇ ਬਹਾਨੇ ਛੱਤ ’ਤੇ ਲੈ ਗਿਆ ਅਤੇ ਕੁਝ ਦੇਰ ਬਾਅਦ ਛੱਤ ਤੋਂ ਰੋਣ ਦੀਆਂ ਆਵਾਜ਼ਾਂ ਆਉਣ ਲੱਗੀਆਂ, ਜਦੋਂ ਉਹ ਦੇਖਣ ਗਈ ਤਾਂ ਉਸ ਦੇ ਗੁਪਤ ਅੰਗਾਂ ਵਿੱਚੋਂ ਖੂਨ ਵਹਿ ਰਿਹਾ ਸੀ। ਲੜਕੀ ਨੇ ਕਿਹਾ ਕਿ ਮੁਲਜ਼ਮ ਨੇ ਉਸ ’ਤੇ ਕੱਪੜੇ ਉਤਾਰਨ ਲਈ ਦਬਾਅ ਪਾਇਆ ਸੀ, ਅਤੇ ਜਦੋਂ ਉਸ…
Read More

ਥਾਈਲੈਂਡ ਤੋਂ ਬੰਦਾ ਭਰ ਲਿਆਇਆ ਨਸ਼ਿਆਂ ਦਾ ਪੂਰਾ ਅਟੈਚੀ, ਕਰੋੜਾਂ ਹੈ ਕੀਮਤ

ਅੰਮ੍ਰਿਤਸਰ - ਅੰਮ੍ਰਿਤਸਰ ਤੋਂ ਫਿਰ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਥਾਈਲੈਂਡ ਤੋਂ ਅੰਮ੍ਰਿਤਸਰ ਏਅਰਪੋਰਟ ਆਇਆ ਸੀ ਇਸ ਦੌਰਾਨ ਜਦੋਂ ਉਸ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 7 ਕਰੋੜ ਦੀ ਸਿੰਥੈਟਿਕ ਡਰੱਗ ਅਤੇ 22 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ, ਜੋ ਕਿ 19 ਕਰੋੜ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਅਧਿਕਾਰੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਇਹ ਨੌਜਵਾਨ ਨਸ਼ਾ ਕਿੱਥੋਂ ਲੈ ਕੇ ਆਇਆ ਹੈ ਅਤੇ ਕਿਸ ਨੂੰ ਦੇਣਾ ਸੀ। ਇਹ ਸਭ ਵੇਖ ਅਧਿਕਾਰੀ ਅਲਰਟ 'ਤੇ ਹਨ ਅਤੇ ਹਰੇਕ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।
Read More

ਪੰਜਾਬ ਤੋਂ ਵੱਡੀ ਖ਼ਬਰ: ਵਿਆਹ ਦੀ ਜਾਗੋ ਦੌਰਾਨ ਚੱਲ ਪਈਆਂ ਤਾੜ-ਤਾੜ ਗੋਲ਼ੀਆਂ, ਮਹਿਲਾ ਸਰਪੰਚ ਦੇ ਪਤੀ ਦੀ ਮੌਤ

ਜਲੰਧਰ/ਗੋਰਾਇਆ - ਜਲੰਧਰ ਦੇ ਗੋਰਾਇਆ ਵਿੱਚ ਵੱਡੀ ਘਟਨਾ ਵਾਪਰ ਦੀ ਖ਼ਬਰ ਸਾਹਮਣੇ ਆਈ ਹੈ।  ਇਥੇ ਇਕ ਵਿਆਹ ਸਮਾਗਮ ਦੌਰਾਨ ਨੌਜਵਾਨ ਨੇ ਚਲਾਈਆਂ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਡੀ.ਜੇ. ਫਲੋਰ 'ਤੇ ਨੱਚ ਰਹੀ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਹੋ ਗਈ।  ਦਰਅਸਲ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਗਈ ਹੈ, ਜੋ ਫਿਲੌਰ ਹਲਕੇ ਦੇ ਥਾਣਾ ਗੋਰਾਇਆ ਦੇ ਪਿੰਡ ਚੱਕ ਦੇਸਰਾਜ ਦੀ ਦੱਸੀ ਜਾ ਰਹੀ ਹੈ। ਵੀਡੀਓ ਵਿਚ ਸਾਫ਼ ਤੌਰ 'ਤੇ ਵੇਖਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਕਿਸ ਤਰੀਕੇ ਨਾਲ ਹਵਾਈ ਫਾਇਰ ਕਰ ਰਿਹਾ ਹੈ। ਇਕ ਤੋਂ ਬਾਅਦ ਇਕ ਤਿੰਨ ਫਾਇਰ ਵੀਡੀਓ ਵਿੱਚ ਕੱਢਦੇ ਨੌਜਵਾਨ ਵੱਲੋਂ ਵੇਖੇ ਜਾ…
Read More