man dead

ਧੀ ਨੂੰ ਹੋਸਟਲ ਛੱਡ ਕੇ ਵਾਪਸ ਆ ਰਹੇ ਪਿਓ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਧੀ ਨੂੰ ਹੋਸਟਲ ਛੱਡ ਕੇ ਵਾਪਸ ਆ ਰਹੇ ਪਿਓ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਬੰਗਾ -ਬੰਗਾ ਵਿਖੇ ਪਿੰਡ ਕਰਨਾਣਾ ਨਜ਼ਦੀਕ ਹੋਏ ਇਕ ਸੜਕ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੋਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਪਿੰਡ ਗੋਸਲਾ ਵਜੋਂ ਹੋਈ ਹੈ।  ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਪ੍ਰੀਤ ਆਪਣੇ ਮੋਟਰ ਸਾਈਕਲ ਨੰਬਰ ਪੀ. ਬੀ. 08 ਡੀ. ਡੀ. 8026 'ਤੇ ਸਵਾਰ ਹੋ ਕੇ ਹਰਿਆਣਾ ਦੇ ਇਕ ਕਾਲਜ ਵਿੱਚ ਪੜ੍ਹਦੀ ਆਪਣੀ ਧੀ ਨੂੰ ਹੋਸਟਲ ਛੱਡਣ ਉਪਰੰਤ ਸਹਾਰਨਪੁਰ (ਯੂ.ਪੀ) ਨਜ਼ਦੀਕ ਪੈਂਦੇ ਆਪਣੇ ਜੱਦੀ ਪਿੰਡ ਸਥਿਤ ਆਪਣੇ ਜੱਦੀ ਜ਼ਮੀਨ 'ਤੇ ਗੇੜਾ ਮਾਰਨ ਉਪੰਰਤ ਪਰਿਵਾਰਕ ਮੈਂਬਰਾ ਨੂੰ ਮਿਲ ਕੇ ਪਿੰਡ ਗੋਸਲਾ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ…
Read More