22
Feb
ਨਵੀਂ ਦਿੱਲੀ (ਗੁਰਪ੍ਰੀਤ ਸਿੰਘ): ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ 'ਮਨ ਕੀ ਬਾਤ' ਦੇ 131ਵੇਂ ਐਪੀਸੋਡ ਵਿੱਚ ਭਾਰਤ ਦੇ ਲੋਕਾਂ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਪੀਚ ਦਾ ਪੰਜਾਬੀ 'ਚ ਅਨੁਵਾਦ ਹੇਠਾਂ ਦਿੱਤਾ ਹੋਇਆ ਹੈ। ਮੇਰੇ ਪਿਆਰੇ ਦੇਸ਼ ਵਾਸੀਓ, ਨਮਸਕਾਰ। ‘ਮਨ ਕੀ ਬਾਤ’ ਵਿੱਚ ਤੁਹਾਡਾ ਸਵਾਗਤ ਹੈ, ਜੀ ਆਇਆਂ ਨੂੰ। ‘ਮਨ ਕੀ ਬਾਤ’ ਦੇਸ਼ ਅਤੇ ਇਸ ਦੇ ਨਾਗਰਿਕਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਲਈ ਇੱਕ ਮਜ਼ਬੂਤ ਪਲੇਟਫ਼ਾਰਮ ਹੈ। ਦੇਸ਼ ਨੇ ਅਜਿਹੀ ਉਪਲਬਧੀ, ਹਾਲ ਹੀ ਵਿੱਚ ਦਿੱਲੀ ਵਿੱਚ ਹੋਏ ਗਲੋਬਲ ਏਆਈ ਇੰਪੈਕਟ ਸਮਿਟ…
