Manara chopra

ਪ੍ਰਿਯੰਕਾ ਚੋਪੜਾ ਦੀ ਭੈਣ ਮਨਾਰਾ ਚੋਪੜਾ ਦੇ ਪਿਤਾ ਦਾ ਹੋਇਆ ਦਿਹਾਂਤ, ਫਾਦਰਜ਼ ਡੇ ਤੋਂ ਅਗਲੇ ਦਿਨ ਹੀ ਹੋਇਆ ਦਿਹਾਂਤ, ਅੰਤਿਮ ਸੰਸਕਾਰ ‘ਤੇ ਟੁੱਟੀ ਅਦਾਕਾਰਾ

ਪ੍ਰਿਯੰਕਾ ਚੋਪੜਾ ਦੀ ਭੈਣ ਮਨਾਰਾ ਚੋਪੜਾ ਦੇ ਪਿਤਾ ਦਾ ਹੋਇਆ ਦਿਹਾਂਤ, ਫਾਦਰਜ਼ ਡੇ ਤੋਂ ਅਗਲੇ ਦਿਨ ਹੀ ਹੋਇਆ ਦਿਹਾਂਤ, ਅੰਤਿਮ ਸੰਸਕਾਰ ‘ਤੇ ਟੁੱਟੀ ਅਦਾਕਾਰਾ

ਮੁੰਬਈ, 18 ਜੂਨ : ਅਦਾਕਾਰਾ ਪ੍ਰਿਯੰਕਾ ਚੋਪੜਾ ਦੀ ਚਚੇਰੀ ਭੈਣ ਅਤੇ ਅਦਾਕਾਰਾ ਮਨਾਰਾ ਚੋਪੜਾ ਇਨ੍ਹੀਂ ਦਿਨੀਂ ਡੂੰਘੇ ਸਦਮੇ ਵਿੱਚ ਹੈ। 16 ਜੂਨ ਨੂੰ ਮਨਾਰਾ ਦੇ ਪਿਤਾ ਰਮਨ ਰਾਏ ਹਾਂਡਾ ਦਾ ਦੇਹਾਂਤ ਹੋ ਗਿਆ। ਦੁੱਖ ਦੀ ਗੱਲ ਹੈ ਕਿ ਇਹ ਘਟਨਾ ਪਿਤਾ ਦਿਵਸ ਦੇ ਅਗਲੇ ਹੀ ਦਿਨ ਵਾਪਰੀ। ਮੰਗਲਵਾਰ ਨੂੰ ਮੁੰਬਈ ਦੇ ਓਸ਼ੀਵਾਰਾ ਹਿੰਦੂ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਅੰਤਿਮ ਸੰਸਕਾਰ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ, ਜਿਸ ਵਿੱਚ ਮਨਾਰਾ ਅਤੇ ਉਨ੍ਹਾਂ ਦਾ ਪਰਿਵਾਰ ਪੂਰੀ ਤਰ੍ਹਾਂ ਟੁੱਟੇ ਹੋਏ ਦਿਖਾਈ ਦੇ ਰਹੇ ਹਨ। ਇੱਕ ਵੀਡੀਓ ਵਿੱਚ, ਮਨਾਰਾ ਆਪਣੇ ਪਿਤਾ ਦੀ ਅੰਤਿਮ ਸੰਸਕਾਰ ਨੂੰ ਮੋਢਾ ਦੇ ਕੇ…
Read More
ਬਾਲੀਵੁੱਡ ਅਦਾਕਾਰਾ ਮਨਾਰਾ ਚੋਪੜਾ ਦੇ ਪਿਤਾ ਦਾ ਦਿਹਾਂਤ

ਬਾਲੀਵੁੱਡ ਅਦਾਕਾਰਾ ਮਨਾਰਾ ਚੋਪੜਾ ਦੇ ਪਿਤਾ ਦਾ ਦਿਹਾਂਤ

ਨੈਸ਼ਨਲ ਟਾਈਮਜ਼ ਬਿਊਰੋ :- ਬਾਲੀਵੁੱਡ ਅਦਾਕਾਰਾ ਮਨਾਰਾ ਚੋਪੜਾ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਮਨਾਰਾ ਚੋਪੜਾ ਦੇ ਪਿਤਾ ਰਮਨ ਰਾਏ ਹਾਂਡਾ ਦਾ ਦਿਹਾਂਤ ਹੋ ਗਿਆ ਹੈ। ਬਿੱਗ ਬੌਸ ਫੇਮ ਅਦਾਕਾਰਾ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਹ 72 ਸਾਲ ਦੇ ਸਨ। ਇਸ ਖ਼ਬਰ ਨਾਲ ਪੂਰਾ ਚੋਪੜਾ ਪਰਿਵਾਰ ਸਦਮੇ ਵਿੱਚ ਹੈ। ਇਸ ਦੇ ਨਾਲ ਹੀ ਇਸ ਖ਼ਬਰ ਨੇ ਮਨੋਰੰਜਨ ਜਗਤ ਵਿੱਚ ਵੀ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਮਨਾਰਾ ਨੇ ਖੁਦ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸਾਂਝੀ ਕਰਕੇ ਆਪਣੇ ਪਿਤਾ ਦੀ ਮੌਤ ਦੀ ਜਾਣਕਾਰੀ ਦਿੱਤੀ। ਮਨਾਰਾ ਨੇ ਇਸ ‘ਚ ਪਿਤਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਤਸਵੀਰ ਸਾਂਝੀ…
Read More