Maninderjeet Bitta

ਪਾਕਿਸਤਾਨ ਦੀਆਂ ਨਾਪਾਕ ਚਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦੈ : ਮਨਿੰਦਰਜੀਤ ਬਿੱਟਾ

ਪਾਕਿਸਤਾਨ ਦੀਆਂ ਨਾਪਾਕ ਚਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦੈ : ਮਨਿੰਦਰਜੀਤ ਬਿੱਟਾ

ਪਾਕਿਸਤਾਨ ਦੀਆਂ ਨਾਪਾਕ ਚਾਲਾਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦੈ : ਮਨਿੰਦਰਜੀਤ ਬਿੱਟਾ ਨੈਸ਼ਨਲ ਟਾਈਮਜ਼ ਬਿਊਰੋ :- ਪਾਕਿਸਤਾਨ ਪੰਜਾਬ ’ਚ ਨਸ਼ੇ ਤੇ ਹਥਿਆਰ ਭੇਜ ਕੇ ਸਾਡੇ ਬੱਚਿਆਂ ਨੂੰ ਤਬਾਹੀ ਦੇ ਰਾਹ ’ਤੇ ਲਿਆਉਣਾ ਚਾਹੁੰਦਾ ਹੈ ਪਰ ਪਾਕਿਸਤਾਨ ਨੂੰ ਆਪਣੇ ਮਾੜੇ ਮਨਸੂਬਿਆ ’ਚ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਵਿਚਾਰ ਅੱਤਵਾਦੀ ਵਿਰੋਧੀ ਫਰੰਟ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਕੱਤਰ ਸਵਿੰਦਰ ਸਿੰਘ ਸ਼ਾਹ ਦੇ ਗ੍ਰਹਿ ਪਿੰਡ ਰਾਮਪੁਰਾ ਵਿਖੇ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਸਰਹੱਦੀ ਰਾਜ ਪੰਜਾਬ ਦੇ ਲੋਕਾਂ ਨੂੰ ਪਾਕਿਸਤਾਨ ਦੀਆਂ ਨਾਪਾਕ ਚਾਲਾਂ ਤੋਂ ਸੁਚੇਤ ਹੋਣਾ ਚਾਹੀਦਾ ਹੈ ਜਿਸ ਤੋਂ…
Read More