17
Sep
ਗੁਰਪ੍ਰੀਤ ਸਿੰਘ :- ਮਣੀਪੁਰ ਵਿੱਚ ਕੁਕੀ ਅਤੇ ਨਾਗਾ ਭਾਈਚਾਰਿਆਂ ‘ਚ ਤਣਾਅ ਕਾਰਨ ਕਈ ਪਹਾੜੀ ਇਲਾਕਿਆਂ ਵਿੱਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਰਿਪੋਰਟ ਮੁਤਾਬਕ ਸੂਬੇ ਦੇ 7 ਪਹਾੜੀ ਜ਼ਿਲ੍ਹਿਆਂ ਦਾ ਸੰਪਰਕ ਪ੍ਰਭਾਵਿਤ ਹੋਇਆ ਹੈ ਅਤੇ ਕਈ ਪਿੰਡਾਂ ਵਿੱਚ ਲੋਕ ਡਰ ਦੇ ਮਾਹੌਲ ਵਿੱਚ ਘਰਾਂ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ। ਪਿਛਲੇ 7 ਦਿਨਾਂ ਤੋਂ ਕਈ ਇਲਾਕਿਆਂ ਵਿੱਚ ਸਕੂਲ ਅਤੇ ਬਾਜ਼ਾਰ ਬੰਦ ਹਨ। ਸਥਾਨਕ ਲੋਕਾਂ ਮੁਤਾਬਕ ਮੈਡੀਕਲ ਐਮਰਜੈਂਸੀ ਦੌਰਾਨ ਵੀ ਆਵਾਜਾਈ ਅਤੇ ਮਦਦ ਮਿਲਣ ਵਿੱਚ ਮੁਸ਼ਕਲਾਂ ਆ ਰਹੀਆਂ ਹਨ। ਰਿਪੋਰਟ ਮੁਤਾਬਕ ਪਿਛਲੇ ਚਾਰ ਦਿਨਾਂ ਵਿੱਚ ਹਥਿਆਰਬੰਦ ਹਮਲਿਆਂ ਦੌਰਾਨ ਕੁਕੀ ਭਾਈਚਾਰੇ ਨਾਲ ਸਬੰਧਤ 6 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚ…
