09
Jul
ਪਟਿਆਲਾ (ਨੈਸ਼ਨਲ ਟਾਈਮਜ਼): ਪਟਿਆਲਾ ਪੁਲਿਸ ਨੇ ਇੱਕ ਅਜਿਹੇ ਗਿਰੋਹ ਨੂੰ ਬੇਨਕਾਬ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜੋ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ ਪੁਰਾਣ ਮੋਬਾਇਲ ਨੰਬਰ ਨੂੰ ਵਰਤਕੇ ਡਿਪਟੀ ਸੀਐਮ ਦਾ ਕਰੀਬੀ ਹੋਣ ਦਾ ਭੁਲੇਖਾ ਪਾ ਕੇ ਆਪਣਾ ਦਬਦਬਾ ਬਣਾ ਰਿਹਾ ਸੀ, ਇਸ ਗਿਰੋਹ ਦਾ ਮੁੱਖ ਸਰਗਨਾ ਜਾਅਲੀ ਜਮਾਨਤੀ ਬਾਂਡ ਅਤੇ ਫ਼ਰਜੀ ਦਸਤਾਵੇਜ ਤਿਆਰ ਕਰਨ ਵਾਲੇ ਗਿਰੋਹ ਦਾ ਵੀ ਕਿੰਗਪਿੰਨ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸਰਮਾ ਨੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ।ਐਸ.ਐਸ.ਪੀ. ਨੇ ਦੱਸਿਆ ਕਿ ਇਹ ਪਟਿਆਲਾ ਪੁਲਿਸ ਨੇ ਥਾਣਾ ਲਾਹੌਰੀ ਗੇਟ ਵਿਖੇ ਮਿਤੀ 19 ਜੂਨ 2025 ਨੂੰ…