Mann Sarkar

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ: 25 ਸਕੂਲਾਂ ‘ਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਸ਼ੁਰੂ

ਮਾਨ ਸਰਕਾਰ ਦਾ ਸਿੱਖਿਆ ਦ੍ਰਿਸ਼ਟੀਕੋਣ: 25 ਸਕੂਲਾਂ ‘ਚ AI-ਅਧਾਰਤ ਕਰੀਅਰ ਮਾਰਗਦਰਸ਼ਨ ਪਾਇਲਟ ਪ੍ਰੋਜੈਕਟ ਸ਼ੁਰੂ

ਚੰਡੀਗੜ੍ਹ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ  ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ…
Read More
ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀ ਸ਼ੁਰੂਆਤ ਲਈ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਆਸ਼ੀਰਵਾਦ

ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੀ ਸ਼ੁਰੂਆਤ ਲਈ ਮਾਨ ਸਰਕਾਰ ਨੇ ਗੁਰੂ ਸਾਹਿਬ ਤੋਂ ਲਿਆ ਆਸ਼ੀਰਵਾਦ

ਦਿੱਲੀ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸਮਾਗਮਾਂ ਦੀ ਲੜੀ ਦੀ ਅੱਜ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਸੀਨੀਅਰ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕੀਤੀ। ਹਿੰਦ ਦੀ ਚਾਦਰ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਸ਼ੁਰੂਆਤ ਲਈ ਹੋਈ 'ਅਰਦਾਸ' ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ. ਟੀ. ਓ., ਤਰੁਣਪ੍ਰੀਤ ਸਿੰਘ ਸੌਂਦ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਬਲਬੀਰ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ…
Read More