03
Jul
ਗੁਰਪ੍ਰੀਤ ਸਿੰਘ :- ਮਾਨਸਾ ਵਿੱਚ ਇੱਕ ਔਰਤ ਵੱਲੋਂ ਆਪਣੇ ਤਿੰਨ ਨਾਬਾਲਗ ਬੱਚਿਆਂ ਦਾ ਗਲਾ ਦਬਾ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਔਰਤ ਵੱਲੋਂ ਖੁਦ ਵੀ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਦੇ ਅਨੁਸਾਰ ਉਕਤ ਮਹਿਲਾ ਦੇ ਪਤੀ ਦੀ ਚਾਰ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਹੈ ਅਤੇ ਇਹ ਮਹਿਲਾ ਆਪਣੀ ਸੱਸ ਅਤੇ ਤਿੰਨ ਬੱਚਿਆਂ ਸਮੇਤ ਇੱਕ ਕਿਰਾਏ ਦੇ ਮਕਾਨ ਦੇ ਵਿੱਚ ਰਹਿ ਰਹੀ ਸੀ। ਇਸ ਮਹਿਲਾ ਨੇ ਆਪਣੀ ਅੱਠ ਸਾਲਾਂ ਕੁੜੀ, ਚਾਰ ਸਾਲਾਂ ਕੁੜੀ ਅਤੇ ਡੇਢ ਸਾਲ ਦੇ ਬੱਚੇ ਦਾ ਗਲਾ ਦਬਾ ਕੇ ਕਤਲ ਕਰ ਦਿੱਤਾ ਅਤੇ ਬਾਅਦ ਦੇ ਵਿੱਚ…
