20
Jul
ਜਲੰਧਰ - ਸੜਕ ਹਾਦਸੇ ਦੌਰਾਨ ਬੀਤੇ ਦਿਨੀਂ ਦੌੜਾਕ ਫ਼ੌਜਾ ਸਿੰਘ ਦੀ ਮੌਤ ਹੋ ਗਈ ਸੀ। ਫ਼ੌਜਾ ਸਿੰਘ ਅੱਜ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਵਿਦੇਸ਼ ਵਿਚ ਰਹਿਣ ਵਾਲੇ ਪਰਿਵਾਰਕ ਮੈਂਬਰਾਂ ਦੇ ਆਉਣ ਮਗਰੋਂ ਦੁਪਹਿਰ ਨੂੰ ਜੱਦੀ ਪਿੰਡ ਬਿਆਸ ਵਿਚ ਕਰ ਦਿੱਤਾ ਗਿਆ। ਫ਼ੌਜਾ ਸਿੰਘ ਦੀ ਅੰਤਿਮ ਵਿਦਾਈ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਗਵਰਨਰ ਗੁਲਾਬ ਚੰਦ ਕਚਾਰੀਆ ਸਮੇਤ ਕਈ ਸਿਆਸੀ ਲੀਡਰਾਂ ਸਣੇ ਨਾਮੀ ਹਸਤੀਆਂ ਨੇ ਸ਼ਿਰਕਤ ਕੀਤੀ। ਅੰਤਿਮ ਸੰਸਕਾਰ ਤੋਂ ਪਹਿਲਾਂ ਉਨ੍ਹਾਂ ਦੇ ਮ੍ਰਿਤਕ ਦੇਹ ਨੂੰ ਜਲੰਧਰ ਦੇ ਸਿਵਲ ਹਸਪਤਾਲ ਤੋਂ ਉਨ੍ਹਾਂ ਦੇ ਘਰ ਲਿਜਾਇਆ…