Mark karney

ਕੈਨੇਡਾ ‘ਚ 28 ਅਪ੍ਰੈਲ ਨੂੰ ਹੋਣਗੀਆਂ ਫੈਡਰਲ ਚੋਣਾਂ !

ਕੈਨੇਡਾ ‘ਚ 28 ਅਪ੍ਰੈਲ ਨੂੰ ਹੋਣਗੀਆਂ ਫੈਡਰਲ ਚੋਣਾਂ !

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਐਤਵਾਰ ਨੂੰ ਗਵਰਨਰ ਜਨਰਲ ਮੈਰੀ ਸਾਈਮਨ ਨੂੰ ਮਿਲਣਗੇ ਅਤੇ ਸੰਸਦ ਭੰਗ ਕਰਕੇ ਫ਼ੈਡਰਲ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਸਰਕਾਰੀ ਸੂਤਰਾਂ ਮੁਤਾਬਕ, 28 ਅਪ੍ਰੈਲ ਨੂੰ ਚੋਣਾਂ ਹੋਣਗੀਆਂ, ਜਿਸ ਲਈ ਪਾਰਟੀਆਂ ਘੱਟੋ-ਘੱਟ ਸਮੇਂ ਦੀ ਚੋਣ ਮੁਹਿੰਮ ਚਲਾਉਣਗੀਆਂ।ਕੈਨੇਡਾ ਦੇ ਚੋਣ ਨਿਯਮਾਂ ਅਨੁਸਾਰ, ਫੈਡਰਲ ਚੋਣ ਮੁਹਿੰਮ 37 ਤੋਂ 51 ਦਿਨਾਂ ਵਿਚਕਾਰ ਹੋਣੀ ਚਾਹੀਦੀ ਹੈ ਅਤੇ ਚੋਣਾਂ ਹਮੇਸ਼ਾ ਸੋਮਵਾਰ ਨੂੰ ਹੁੰਦੀਆਂ ਹਨ। ਪ੍ਰਧਾਨ ਮੰਤਰੀ ਦਫ਼ਤਰ ਨੇ CBC ਨੂੰ ਦੱਸਿਆ ਕਿ ਮਾਰਕ ਕਾਰਨੀ ਆਪਣੀ ਕੈਬਿਨੇਟ ਨਾਲ ਮਿਲਣਗੇ, ਜਿਸ ਤੋਂ ਬਾਅਦ ਗਵਰਨਰ ਜਨਰਲ ਐਤਵਾਰ ਨੂੰ ਇਕ ਨਿਊਜ਼ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕਰਨਗੇ। ਮਾਰਕ ਕਾਰਨੀ ਦੇਸੀ-ਵਿਦੇਸ਼ੀ ਸਥਿਤੀਆਂ…
Read More
ਅਸੀਂ ਕਦੇ ਵੀ ਅਮਰੀਕਾ ਦਾ ਹਿੱਸਾ ਨਹੀਂ ਬਣਾਂਗੇ” – ਕੈਨੇਡਾ ਪ੍ਰਧਾਨ ਮੰਤਰੀ ਮਾਰਕ ਕਾਰਨੀ

ਅਸੀਂ ਕਦੇ ਵੀ ਅਮਰੀਕਾ ਦਾ ਹਿੱਸਾ ਨਹੀਂ ਬਣਾਂਗੇ” – ਕੈਨੇਡਾ ਪ੍ਰਧਾਨ ਮੰਤਰੀ ਮਾਰਕ ਕਾਰਨੀ

‘ਟੋਰਾਂਟੋ, 15 ਮਾਰਚ, ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਹੁਦਾ ਸੰਭਾਲਦੇ ਹੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਨਿਸ਼ਾਨਾ ਵਿੰਨਿ੍ਹਆ। ਕਾਰਨੀ ਨੇ ਸ਼ੁੱਕਰਵਾਰ ਨੂੰ ਟਰੰਪ ’ਤੇ ਜਵਾਬੀ ਹਮਲਾ ਕਰ ਕੇ ਅਪਣੇ ਕਾਰਜਕਾਲ ਦੀ ਸ਼ੁਰੂਆਤ ਕੀਤੀ। ਉਸ ਨੇ ਅਪਣੇ ਉਤਰੀ ਗੁਆਂਢੀ ਦੇਸ਼ ਵਿਚ ਸ਼ਾਮਲ ਹੋਣ ਦੀਆਂ ਵਾਰ-ਵਾਰ ਧਮਕੀਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿਤਾ। ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਥੋੜ੍ਹੀ ਦੇਰ ਬਾਅਦ ਕਾਰਨੀ ਨੇ ਕਿਹਾ ਕਿ ਟਰੰਪ ਦੇ ਟੈਰਿਫ਼ਾਂ ਦਾ ਸਾਹਮਣਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਕਾਰਨੀ ਨੇ ਕਿਹਾ, ‘ਅਸੀਂ ਕਦੇ ਵੀ, ਕਿਸੇ ਵੀ ਤਰ੍ਹਾਂ ਅਮਰੀਕਾ ਦਾ ਹਿੱਸਾ ਨਹੀਂ ਬਣਾਂਗੇ।…
Read More