07
May
ਨਿਊਯਾਰਕ (ਅਮਰੀਕਾ) - ਭਾਰਤ ਵੱਲੋਂ ਪਾਕਿਸਤਾਨ ਦੇ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਉਂਦੇ ਹੋਏ 'ਆਪ੍ਰੇਸ਼ਨ ਸਿੰਦੂਰ' ਸ਼ੁਰੂ ਕਰਨ ਤੋਂ ਕੁਝ ਘੰਟਿਆਂ ਬਾਅਦ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਦੋਵਾਂ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ (ਐਨ.ਐਸ.ਏ) ਨੂੰ ਗੱਲਬਾਤ ਦੇ ਚੈਨਲ ਖੁੱਲ੍ਹੇ ਰੱਖਣ ਅਤੇ ਤਣਾਅ ਨੂੰ ਵਧਣ ਨਾ ਦੇਣ ਦੀ ਅਪੀਲ ਕੀਤੀ ਹੈ। ਰੂਬੀਓ ਦੇ ਦਫ਼ਤਰ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਪੋਸਟ ਕੀਤਾ, "ਅੱਜ ਵਿਦੇਸ਼ ਮੰਤਰੀ ਨੇ ਭਾਰਤ ਅਤੇ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਨਾਲ ਗੱਲ ਕੀਤੀ। ਉਨ੍ਹਾਂ ਨੇ ਦੋਵਾਂ ਦੇਸ਼ਾਂ ਨੂੰ ਗੱਲਬਾਤ ਦੇ ਚੈਨਲ ਖੁੱਲ੍ਹੇ ਰੱਖਣ ਅਤੇ ਤਣਾਅ ਨੂੰ ਵਧਣ…
