11
Feb
ਚੰਡੀਗੜ੍ਹ (ਨੈਸ਼ਨਲ ਟਾਈਮਜ਼): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਆਪਣੇ ਤਮਾਮ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਕਰ ਦਿੱਤਾ ਹੈ। ਹੁਣ ਇਮਾਰਤ ਯੋਜਨਾ ਦੀ ਪ੍ਰਵਾਨਗੀ, ਫੈਕਟਰੀ ਰਜਿਸਟ੍ਰੇਸ਼ਨ, ਲਾਇਸੈਂਸ ਜਾਰੀ ਅਤੇ ਨਵੀਨੀਕਰਨ, ਔਰਤਾਂ ਲਈ ਰਾਤ ਦੀਆਂ ਸ਼ਿਫਟਾਂ ਦੀ ਇਜਾਜ਼ਤ, ਮਾਲਕਾਂ ਅਤੇ ਠੇਕੇਦਾਰਾਂ ਦੀ ਰਜਿਸਟ੍ਰੇਸ਼ਨ ਵਰਗੀਆਂ ਸੇਵਾਵਾਂ ਔਨਲਾਈਨ ਉਪਲਬਧ ਹਨ। ਇਹਨਾਂ ਨੂੰ https://pblabour.gov.in ਵੈੱਬਸਾਈਟ ਰਾਹੀਂ ਐਕਸੈਸ ਕੀਤਾ ਜਾ ਸਕਦਾ ਹੈ। ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੋਂਡ ਨੇ ਦੱਸਿਆ ਕਿ ਭਲਾਈ ਫੰਡਾਂ ਦੀ ਅਦਾਇਗੀ, ਪੰਜਾਬ ਕਿਰਤ ਭਲਾਈ ਬੋਰਡ ਅਧੀਨ ਲਾਭਾਂ ਲਈ ਦਾਅਵੇ, ਉਸਾਰੀ ਸਥਾਨਾਂ ਅਤੇ ਟਰੇਡ ਯੂਨੀਅਨਾਂ ਦੀ ਰਜਿਸਟ੍ਰੇਸ਼ਨ, ਕਿਰਤ ਕਾਨੂੰਨਾਂ ਅਧੀਨ ਸਾਲਾਨਾ ਰਿਟਰਨ ਜਮ੍ਹਾਂ ਕਰਵਾਉਣਾ, ਪੰਜਾਬ…