29
Jul
ਬਾਲੀਵੁੱਡ ਦੇ ਦਬੰਗ ਸਟਾਰ ਸਲਮਾਨ ਖਾਨ ਇੱਕ ਵਾਰ ਫਿਰ ਆਪਣੇ ਜ਼ਿੰਦਗੀ ਨਾਲ ਜੁੜੀ ਵਾਇਰਲ ਖ਼ਬਰ ਕਾਰਨ ਚਰਚਾ ਵਿੱਚ ਆ ਗਏ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸਲਮਾਨ ਨੇ ਆਪਣੇ ਲੰਬੇ ਸਮੇਂ ਦੇ ਬਾਡੀਗਾਰਡ ਗੁਰਮੀਤ ਸਿੰਘ ਜੌਹਰ ਉਰਫ਼ ਸ਼ੇਰਾ ਨਾਲ ਵਿਆਹ ਕਰਵਾ ਲਿਆ ਹੈ। ਇਹ ਦਾਅਵਾ ਸਭ ਤੋਂ ਪਹਿਲਾਂ ਇੱਕ ਅਣਪਛਾਤੀ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਹਮਣੇ ਆਇਆ, ਜਿਸ ਨੇ ਦੇਖਦੇ ਹੀ ਦੇਖਦੇ ਇੰਟਰਨੈੱਟ 'ਤੇ ਹੰਗਾਮਾ ਮਚਾ ਦਿੱਤਾ। ਹਾਲਾਂਕਿ ਜਗਬਾਣੀ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕਰਦਾ। ਅਜਿਹੀ ਖ਼ਬਰ ਨੇ ਸਲਮਾਨ ਦੇ ਚਾਹੁਣ ਵਾਲਿਆਂ ਵਿੱਚ ਉਲਝਣ ਪੈਦਾ ਕਰ ਦਿੱਤੀ ਹੈ, ਪਰ ਸੂਤਰਾਂ ਮੁਤਾਬਕ ਇਹ ਦਾਅਵੇ ਸਿਰਫ਼ ਅਫ਼ਵਾਹ ਹਨ। ਸਲਮਾਨ ਖਾਨ ਅਤੇ ਸ਼ੇਰਾ…