Mayor

ਜਲੰਧਰ ਦੇ ਮੇਅਰ ਵਿਨੀਤ ਧੀਰ ਦੇ ਪਿਤਾ ਦਾ ਦਿਹਾਂਤ!

ਜਲੰਧਰ ਦੇ ਮੇਅਰ ਵਿਨੀਤ ਧੀਰ ਦੇ ਪਿਤਾ ਦਾ ਦਿਹਾਂਤ!

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਦੇ ਪਿਤਾ ਦਾ ਦਿਹਾਂਤ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਕੁਮਾਰ ਧੀਰ ਨੂੰ ਸਵੇਰੇ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਦਿਲ ਦਾ ਦੌਰਾ ਪੈਣ ਉਨ੍ਹਾਂ ਨੂੰ ਹਸਪਤਾਲ ਲਿਜਾਇਆ, ਜਿੱਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ। 
Read More

ਮੇਅਰ ਨਾਲ ਹੋਈ 42.50 ਲੱਖ ਰੁਪਏ ਦੀ ਠੱਗੀ ! ਜਾਣੋ ਪੂਰਾ ਮਾਮਲਾ

ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ ਦਾ ਇੱਕ ਪੱਤਰ ਫਰਜ਼ੀ ਵਟਸਐਪ 'ਤੇ ਆਉਣ ਤੋਂ ਬਾਅਦ ਪੰਜਾਬ ਐਂਡ ਸਿੰਧ ਬੈਂਕ ਵੱਲੋਂ 42.50 ਲੱਖ ਰੁਪਏ ਟ੍ਰਾਂਸਫਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਪੰਚਕੂਲਾ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੇਅਰ ਕੁਲਭੂਸ਼ਣ ਗੋਇਲ ਨੇ ਦੱਸਿਆ ਕਿ ਇੱਕ ਫਰਜ਼ੀ ਪੱਤਰ ਭੇਜ ਕੇ ਉਨ੍ਹਾਂ ਦੇ ਖਾਤੇ ਵਿੱਚੋਂ 42.50 ਲੱਖ ਰੁਪਏ ਕਢਵਾਏ ਗਏ ਸਨ। ਪੱਤਰ 'ਤੇ ਮੇਅਰ ਦੇ ਦਸਤਖਤ ਵੀ ਨਹੀਂ ਸਨ। ਬੈਂਕ ਨੇ ਉਨ੍ਹਾਂ ਦੇ ਛੋਟੇ ਭਰਾ ਦੇ ਜਾਅਲੀ ਦਸਤਖਤ ਦੀ ਤਸਦੀਕ ਕੀਤੇ ਬਿਨਾਂ ਵੱਡੀ ਲਾਪਰਵਾਹੀ ਦਿਖਾਉਂਦੇ ਹੋਏ ਇਹ ਰਕਮ…
Read More
ਚੰਡੀਗੜ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ UPDATE, ਮਿਲ ਗਈ ਮਨਜ਼ੂਰੀ, ਵੇਖੋ……

ਚੰਡੀਗੜ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ UPDATE, ਮਿਲ ਗਈ ਮਨਜ਼ੂਰੀ, ਵੇਖੋ……

ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ਦੇ ਅਗਲੇ ਮੇਅਰ ਦੀ ਚੋਣ ਹੁਣ ਸੀਕ੍ਰੇਟ ਵੋਟਿੰਗ ਦੀ ਬਜਾਏ ਹੱਥ ਖੜ੍ਹੇ ਕਰਕੇ ਹੋਵੇਗੀ। ਨਗਰ ਨਿਗਮ ਦੇ 30 ਸਾਲਾਂ ਦੇ ਇਤਿਹਾਸ ’ਚ ਇਹ ਪਹਿਲਾ ਮੌਕਾ ਹੈ ਕਿ ਹੁਣ ਕੌਂਸਲਰ ਨਗਰ ਨਿਗਮ ਦਾ 29ਵਾਂ ਮੇਅਰ ਹੱਥ ਖੜ੍ਹਾ ਕਰਕੇ ਚੁਣਨਗੇ। ਚੰਡੀਗੜ੍ਹ ਦੇ ਮੇਅਰ ਦੀ ਸੀਕ੍ਰੇਟ ਵੋਟਿੰਗ ਦੀ ਬਜਾਏ ਹੱਥ ਖੜ੍ਹਾ ਕਰਕੇ ਚੋਣ ਕਰਵਾਉਣ ਦੇ ਪ੍ਰਸਤਾਵ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਹੱਥ ਖੜ੍ਹੇ ਕਰਕੇ ਚੋਣ ਕਰਵਾਉਣ ਦਾ ਪ੍ਰਸਤਾਵ ਪਿਛਲੇ ਸਾਲ ਮਨਜ਼ੂਰੀ ਦੇ ਲਈ ਪ੍ਰਸ਼ਾਸਕ ਨੂੰ ਭੇਜਿਆ ਗਿਆ ਸੀ। ਮੰਗਲਵਾਰ ਨੂੰ ਪ੍ਰਸ਼ਾਸਕ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਕਿਹਾ ਕਿ ਇਸ…
Read More
ਭਾਜਪਾ ਦੇ ਰਾਜਾ ਇਕਬਾਲ ਸਿੰਘ ਬਣੇ ਦਿੱਲੀ ਦੇ ਨਵੇਂ ਮੇਅਰ

ਭਾਜਪਾ ਦੇ ਰਾਜਾ ਇਕਬਾਲ ਸਿੰਘ ਬਣੇ ਦਿੱਲੀ ਦੇ ਨਵੇਂ ਮੇਅਰ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਨਗਰ ਨਿਗਮ ਵਿੱਚ ਮੇਅਰ ਚੋਣ ਦੇ ਨਤੀਜੇ ਸ਼ੁੱਕਰਵਾਰ ਨੂੰ ਐਲਾਨੇ ਗਏ। ਭਾਜਪਾ ਦੇ ਪਾਰਸ਼ਦ ਰਾਜਾ ਇਕਬਾਲ ਸਿੰਘ ਦਿੱਲੀ ਦੇ ਨਵੇਂ ਮੇਅਰ ਚੁਣੇ ਗਏ ਹਨ। ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਮਨਦੀਪ ਸਿੰਘ ਨੂੰ 125 ਵੋਟਾਂ ਦੇ ਭਾਰੀ ਅੰਤਰ ਨਾਲ ਹਰਾ ਦਿੱਤਾ। ਚੋਣ ਵਿੱਚ ਕੁੱਲ 142 ਮੈਂਬਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਇਕ ਵੋਟ ਅਵੈਧ ਪਾਈ ਗਈ। ਕਾਂਗਰਸ ਨੂੰ ਆਪਣੇ ਪਾਰਸ਼ਦਾਂ ਦੀ ਗਿਣਤੀ ਦੇ ਅਨੁਸਾਰ 8 ਵੋਟਾਂ ਮਿਲੀਆਂ, ਜਦਕਿ ਰਾਜਾ ਇਕਬਾਲ ਸਿੰਘ ਨੂੰ 133 ਵੋਟਾਂ ਦੀ ਹਮਾਇਤ ਮਿਲੀ। ਇਹ ਚੋਣ ਖਾਸ ਤੌਰ 'ਤੇ ਦਿਲਚਸਪ ਇਸ ਲਈ ਰਹੀ ਕਿਉਂਕਿ ਸੱਤਾਧਾਰੀ ਆਪ ਨੇ ਚੋਣ ਪ੍ਰਕਿਰਿਆ ਤੋਂ ਪੁਰਾ ਬਾਈਕਾਟ ਕਰਦਿਆਂ,…
Read More
ਕ੍ਰਾਫੈੱਡ ਦੀ ਮੀਟਿੰਗ ਨੇ ਚੰਡੀਗੜ੍ਹ ‘ਚ ਮੁੱਖ ਨਾਗਰਿਕ ਉਠਾਏ ਮੁੱਦੇ, ਮੇਅਰ ਨੇ ਵਸਨੀਕਾਂ ਦੀਆਂ ਮੰਗਾਂ ‘ਤੇ ਕਾਰਵਾਈ ਦਿੱਤਾ ਭਰੋਸਾ

ਕ੍ਰਾਫੈੱਡ ਦੀ ਮੀਟਿੰਗ ਨੇ ਚੰਡੀਗੜ੍ਹ ‘ਚ ਮੁੱਖ ਨਾਗਰਿਕ ਉਠਾਏ ਮੁੱਦੇ, ਮੇਅਰ ਨੇ ਵਸਨੀਕਾਂ ਦੀਆਂ ਮੰਗਾਂ ‘ਤੇ ਕਾਰਵਾਈ ਦਿੱਤਾ ਭਰੋਸਾ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਚੰਡੀਗੜ੍ਹ ਰੈਜ਼ੀਡੈਂਟਸ ਐਸੋਸੀਏਸ਼ਨਜ਼ ਵੈਲਫੇਅਰ ਫੈਡਰੇਸ਼ਨ (CRAWFED) ਨੇ ਸੈਕਟਰ 40 ਦੇ ਕਮਿਊਨਿਟੀ ਸੈਂਟਰ ਵਿਖੇ ਆਪਣੀ ਤਾਜ਼ਾ ਮੀਟਿੰਗ ਕੀਤੀ, ਜਿਸ ਵਿੱਚ ਲਗਭਗ 96 ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਸ਼ਾਮਲ ਹੋਏ। ਸ਼੍ਰੀ ਹਿਤੇਸ਼ ਪੁਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਯੂਟੀ ਚੰਡੀਗੜ੍ਹ ਦੀ ਮੇਅਰ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਉਨ੍ਹਾਂ ਦੇ ਨਾਲ ਵਾਰਡ 27 ਦੀ ਏਰੀਆ ਕੌਂਸਲਰ ਸ਼੍ਰੀਮਤੀ ਗੁਰਬਖਸ਼ ਰਾਵਤ ਅਤੇ ਰਿਚਫੀਲਡ ਬਿਜ਼ਨਸ ਪਾਰਕ ਦੇ ਪ੍ਰਧਾਨ ਸ਼੍ਰੀ ਰਾਜਨ ਸੂਦ ਵੀ ਸ਼ਾਮਲ ਸਨ। ਚੰਡੀਗੜ੍ਹ ਨਿਵਾਸੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਵੱਖ-ਵੱਖ ਚਿੰਤਾਵਾਂ ਨੂੰ ਉਜਾਗਰ ਕਰਨ ਵਾਲਾ ਇੱਕ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪਿਆ ਗਿਆ। ਵਿਚਾਰੇ ਗਏ ਮੁੱਖ ਮੁੱਦਿਆਂ…
Read More