09
May
ਭਾਰਤ ਅਤੇ ਪਾਕਿਸਤਾਨ ਵਿਚਕਾਰ ਕੰਟਰੋਲ ਰੇਖਾ (LoC) 'ਤੇ ਤਣਾਅ ਆਪਣੇ ਸਿਖਰ 'ਤੇ ਹੈ। 7 ਮਈ 2025 ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਇੱਕ ਕਾਨਵੈਂਟ ਸਕੂਲ ਦੇ ਦੋ ਵਿਦਿਆਰਥੀ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਮਾਰੇ ਗਏ ਸਨ। ਹਮਲੇ ਵਿੱਚ ਕਈ ਨਾਗਰਿਕ ਜ਼ਖਮੀ ਹੋ ਗਏ ਸਨ ਅਤੇ ਪਾਕਿਸਤਾਨ ਨੇ ਗੁਰਦੁਆਰਾ ਸਾਹਿਬ ਸਮੇਤ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਸੀ। ਭਾਰਤ ਨੇ ਸੰਜਮ ਵਰਤਿਆ ਅਤੇ ਪਾਕਿਸਤਾਨ ਵਿੱਚ ਚਾਰ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਕੇ ਜਵਾਬੀ ਕਾਰਵਾਈ ਕੀਤੀ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਅਤੇ ਫੌਜ ਨੇ ਸ਼ੁੱਕਰਵਾਰ ਨੂੰ ਦਿੱਤੀ। ਪੁੰਛ 'ਚ ਸਕੂਲ 'ਤੇ ਹਮਲਾ ਪਾਕਿਸਤਾਨ ਦੀ ਗੋਲੀਬਾਰੀ 'ਚ ਪੁੰਛ ਦੇ ਇੱਕ ਕਾਨਵੈਂਟ ਸਕੂਲ 'ਤੇ ਹਮਲਾ ਹੋਇਆ,…