17
Feb
ਅੰਮ੍ਰਿਤਸਰ : ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਇਕਾਈ ਅੰਮ੍ਰਿਤਸਰ ਵੱਲੋਂ ਮੈਰੀਟੋਰੀਅਸ ਸਕੂਲ ਦੇ ਗੇਟ ਅੱਗੇ ਛੁੱਟੀ ਸਮੇਂ ਤੋਂ ਬਾਅਦ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਗਈ, ਅਧਿਆਪਕਾਂ ਵਿੱਚ ਜ਼ੋਰਦਾਰ ਰੋਹ ਦੇਖਣ ਨੂੰ ਮਿਲਿਆ , ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ , ਸੂਬਾ ਆਗੂ ਸੁਖਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਲਾਰਿਆਂ ਨਾਲ ਡੰਗ ਟਪਾਇਆ ਜਾ ਰਿਹਾ ਹੈ ਜੋ ਕਿ ਹੁਣ ਸਹਿਣ ਨਹੀਂ ਕੀਤਾ ਜਾਵੇਗਾ। ਸਿੱਖਿਆ ਤੇ ਸਿਹਤ ਦੇ ਨਾਮ ਤੇ ਸੱਤਾ ਵਿੱਚ ਆਈ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਅਧਿਆਪਕਾਂ ਦੇ ਅਹਿਮ ਨਤੀਜਿਆਂ ਨੂੰ ਰੋਲਿਆ ਹੈ, ਚੇਤੇ ਰਹੇ ਕਿ ਮੈਰੀਟੋਰੀਅਸ ਟੀਚਰਜ਼ ਦੀ ਮਿਹਨਤ ਸਦਕਾ 243 ਨੀਟ, 118…