02
Aug
ਬੀਡ : ਮਹਾਰਾਸ਼ਟਰ ਦੇ ਬੀੜ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਨੂੰ ਸੋਸ਼ਲ ਮੀਡੀਆ 'ਤੇ ਇੱਕ ਅਜਿਹਾ ਸੁਨੇਹਾ ਮਿਲਿਆ ਹੈ, ਜਿਸ ਨੂੰ ਸੁਣ ਕੇ ਉਸ ਦੇ ਅਤੇ ਪੁਲਸ ਦੇ ਹੋਸ਼ ਉੱਡ ਗਏ। ਨੌਜਵਾਨ ਨੂੰ ਮਿਲੇ ਸੁਨੇਹੇ ਵਿਚ ਅਯੁੱਧਿਆ ਦੇ ਸ਼੍ਰੀ ਰਾਮ ਮੰਦਰ ਨੂੰ ਬੰਬ, ਆਰਡੀਐਕਸ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਨੌਜਵਾਨ ਅਨੁਸਾਰ ਉਸਨੂੰ ਇਹ ਸੁਨੇਹਾ ਪਾਕਿਸਤਾਨ ਤੋਂ ਆਇਆ ਦੱਸਿਆ ਗਿਆ ਹੈ। ਨੌਜਵਾਨ ਨੂੰ ਭੇਜੇ ਗਏ ਸੁਨੇਹੇ ਵਿੱਚ ਉਸਨੂੰ ਸ਼੍ਰੀ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ, ਮਦਦ ਕਰਨ ਦੇ ਬਦਲੇ ਵਿੱਚ ਇੱਕ ਲੱਖ ਰੁਪਏ ਦੇਣ ਅਤੇ ਇਸ ਕੰਮ ਲਈ 50 ਲੋਕਾਂ ਨੂੰ ਭਰਤੀ ਕਰਨ ਦੀ ਗੱਲ ਕੀਤੀ ਹੈ। ਆਰਡੀਐਕਸ ਨਾਲ ਤਬਾਹ ਕਰ ਦਿੱਤਾ…