25
Jul
ਨੈਸ਼ਨਲ ਟਾਈਮਜ਼ ਬਿਊਰੋ :- ਇੰਸਟਾਗ੍ਰਾਮ ਦਾ ਇਸਤੇਮਾਲ ਕਰੋੜਾਂ ਯੂਜ਼ਰਸ ਕਰਦੇ ਹਨ। ਇਸ ਲਈ ਕੰਪਨੀ ਆਏ ਦਿਨ ਆਪਣੇ ਗ੍ਰਾਹਕਾਂ ਲਈ ਨਵੇਂ ਫੀਚਰਸ ਪੇਸ਼ ਕਰਦੀ ਰਹਿੰਦੀ ਹੈ। ਹੁਣ ਮੈਟਾ ਬੱਚਿਆਂ ਦੀ ਸੁਰੱਖਿਆ ਲਈ ਕਈ ਨਵੇਂ ਫੀਚਰਸ ਪੇਸ਼ ਕਰ ਰਿਹਾ ਹੈ, ਤਾਂਕਿ ਬੱਚਿਆ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਕੰਪਨੀ ਨੇ ਬੁੱਧਵਾਰ ਨੂੰ ਇਹ ਵੀ ਐਲਾਨ ਕੀਤਾ ਸੀ ਕਿ ਉਨ੍ਹਾਂ ਨੇ ਅਜਿਹੇ ਕਈ ਅਕਾਊਂਟਸ ਨੂੰ ਹਟਾ ਦਿੱਤਾ ਹੈ, ਜੋ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰ ਰਹੇ ਸਨ। ਮੇਟਾ ਨੇ ਇੱਕ ਬਲੌਗ ਪੋਸਟ ਵਿੱਚ ਕਿਹਾ ਕਿ ਇਨ੍ਹਾਂ ਵਿੱਚ 135,000 ਗਲਤ ਟਿੱਪਣੀਆਂ ਕਰ ਰਹੇ ਸੀ ਅਤੇ 500,000 ਗਲਤ ਢੰਗ ਨਾਲ ਗੱਲ…