Meteorological Department

ਪੰਜਾਬ ‘ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ ਭਵਿੱਖਬਾਣੀ, ਪੜ੍ਹੋ ਵਿਭਾਗ ਦੀ ਤਾਜ਼ਾ ਰਿਪੋਰਟ, ਘਰੋਂ ਨਿਕਲਣ ਤੋਂ…

ਪੰਜਾਬ ‘ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ ਭਵਿੱਖਬਾਣੀ, ਪੜ੍ਹੋ ਵਿਭਾਗ ਦੀ ਤਾਜ਼ਾ ਰਿਪੋਰਟ, ਘਰੋਂ ਨਿਕਲਣ ਤੋਂ…

ਚੰਡੀਗੜ੍ਹ : ਪਹਾੜੀ ਇਲਾਕਿਆਂ 'ਚ ਮੀਂਹ ਅਤੇ ਗੜ੍ਹੇਮਾਰੀ ਕਾਰਨ ਪੰਜਾਬ ਦਾ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ ਮੌਸਮ ਵਿਭਾਗ ਵਲੋਂ 2 ਤੋਂ 6 ਮਈ ਤੱਕ ਮੀਂਹ, ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 1 ਮਈ ਨੂੰ ਕਿਸੇ ਤਰ੍ਹਾਂ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ 2 ਮਈ ਤੋਂ ਮੌਸਮ ਖ਼ਰਾਬ ਰਹਿ ਸਕਦਾ ਹੈ। ਇਨ੍ਹਾਂ ਤਾਰੀਖ਼ਾਂ ਦੌਰਾਨ ਜੇਕਰ ਤੁਹਾਡਾ ਕਿਤੇ ਜਾਣ ਦਾ ਪ੍ਰੋਗਰਾਮ ਹੈ ਤਾਂ ਮੌਸਮ ਵਿਭਾਗ ਦੀ ਰਿਪੋਰਟ ਦੇਖ ਕੇ ਹੀ ਆਪਣਾ ਪਲਾਨ ਬਣਾਓ। ਇਸ ਦੌਰਾਨ…
Read More
ਪੰਜਾਬੀ ਹੋ ਜਾਣ ਸਾਵਾਧਾਨ! ਅਗਲੇ 3 ਘੰਟਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਪੰਜਾਬੀ ਹੋ ਜਾਣ ਸਾਵਾਧਾਨ! ਅਗਲੇ 3 ਘੰਟਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚੰਡੀਗੜ੍ਹ : ਪੰਜਾਬ 'ਚ ਮੌਸਮ ਨੇ ਬੀਤੇ ਦਿਨ ਤੋਂ ਹੀ ਖ਼ਤਰਨਾਕ ਰੂਪ ਧਾਰ ਲਿਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਮੀਂਹ ਅਤੇ ਗਰਜ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਵਾਸੀਆਂ ਲਈ ਅਗਲੇ 3 ਘੰਟੇ ਬੇਹੱਦ ਅਹਿਮ ਮੰਨੇ ਜਾ ਰਹੇ ਹਨ। ਮੌਸਮ ਵਿਭਾਗ ਵਲੋਂ ਕਈ ਜ਼ਿਲ੍ਹਿਆਂ 'ਚ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇੱਥੇ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੁਨਾਮ, ਸੰਗਰੂਰ, ਮਲੇਰਕੋਟਲਾ, ਮੂਨਕ, ਪਾਤੜਾਂ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੋਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਸਮਰਾਲਾ ਆਦਿ 'ਚ ਤੂਫ਼ਾਨ ਦੇ ਨਾਲ ਤੇਜ਼ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ…
Read More
ਅਗਲੇ 3 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤੀ ਚਿਤਾਵਨੀ

ਅਗਲੇ 3 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤੀ ਚਿਤਾਵਨੀ

ਫਰਵਰੀ ਦੇ ਸ਼ੁਰੂਆਤੀ ਦਿਨਾਂ 'ਚ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਠੰਡ ਅਤੇ ਸੰਘਣੀ ਧੁੰਦ ਨੇ ਦੇਸ਼ ਦੇ ਕਈ ਹਿੱਸਿਆਂ 'ਚ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਰਾਹਤ ਦੀ ਉਮੀਦ ਘੱਟ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਕੁਝ ਸੂਬਿਆਂ 'ਚ ਠੰਡ ਬਣੀ ਰਹੇਗੀ, ਜਦੋਂ ਕਿ ਕਈ ਖੇਤਰਾਂ ਵਿੱਚ ਧੁੰਦ ਦੀ ਮੋਟੀ ਪਰਤ ਬਣੀ ਰਹਿ ਸਕਦੀ ਹੈ। ਦੂਜੇ ਪਾਸੇ ਭਾਰਤੀ ਮੌਸਮ ਵਿਭਾਗ (IMD) ਨੇ 9 ਤੋਂ 11 ਫਰਵਰੀ ਦੇ ਵਿਚਕਾਰ ਕਈ ਸੂਬਿਆਂ 'ਚ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਤਾਜ਼ਾ ਅੰਕੜਿਆਂ ਅਨੁਸਾਰ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਘੱਟੋ-ਘੱਟ ਤਾਪਮਾਨ 0 ਤੋਂ 5…
Read More
ਪੰਜਾਬ ‘ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ‘ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ

ਜਲੰਧਰ - ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲੇਗਾ। ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 6 ਫਰਵਰੀ ਤੱਕ ਵੱਡੀ ਭਵਿੱਖਬਾਣੀ ਗਈ ਹੈ। ਤਾਜ਼ਾ ਜਾਣਕਾਰੀ ਅਪਡੇਟ ਮੁਤਾਬਕ ਮੌਸਮ ਵਿਭਾਗ ਵੱਲੋਂ 2 ਦਿਨਾਂ ਲਈ ਸੀਤ ਲਹਿਰ ਦਾ ਸੂਬੇ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ 15 ਜ਼ਿਲ੍ਹਿਆਂ ਲਈ ਧੁੰਦ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਧੁੰਦ ਦੀ ਸਥਿਤੀ ਖ਼ਾਸ ਤੌਰ ’ਤੇ ਸਵੇਰੇ ਅਤੇ ਸ਼ਾਮ ਦੇ ਸਮੇਂ ਬਣੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਮੀਂਹ…
Read More
ਪੰਜਾਬ ਵਿਚ ਬਦਲ ਜਾਵੇਗਾ ਮੌਸਮ, ਚਾਰ ਦਿਨ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਪੰਜਾਬ ਵਿਚ ਬਦਲ ਜਾਵੇਗਾ ਮੌਸਮ, ਚਾਰ ਦਿਨ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਤਾਜ਼ਾ ਅਤੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਵਿਚ 31 ਜਨਵਰੀ (ਅੱਜ) ਤੋਂ ਮੰਗਲਵਾਰ ਮਤਲਬ 4 ਦਿਨ ਕੁਝ ਥਾਵਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ। ਵਿਭਾਗ ਮੁਤਾਬਕ ਅੱਜ 4 ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਬੂੰਦਾਬਾਂਦੀ ਹੋ ਸਕਦੀ ਹੈ। ਇਨ੍ਹਾਂ ਚਾਰ ਜ਼ਿਲ੍ਹਿਆਂ ਵਿਚ ਪਠਾਨਕੋਟ ,ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇਥੇ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਸੀ, ਜਦਕਿ ਹਰਿਆਣਾ ਵਿਚ ਇਹ ਔਸਤ ਦੇ ਨੇੜੇ ਰਿਹਾ। ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਹਰਿਆਣਾ ਵਿਚ ਤਾਪਮਾਨ…
Read More
ਪੰਜਾਬ ‘ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ‘ਚ…

ਪੰਜਾਬ ‘ਚ RED ALERT! ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ‘ਚ…

ਜਲੰਧਰ/ਚੰਡੀਗੜ੍ਹ- ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਵੱਲੋਂ ਜਾਰੀ ਜ਼ਿਲ੍ਹਾ ਵਾਰ ਮੌਸਮੀ ਚੇਤਾਵਨੀ ਮੁਤਾਬਕ ਪੰਜਾਬ 'ਚ 13 ਤੋਂ 16 ਜਨਵਰੀ 2026 ਤੱਕ ਸੰਘਣੀ ਧੁੰਦ ਤੇ ਕੜਾਕੇ ਦੀ ਠੰਡ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਲਈ ਰੈੱਡ, ਓਰੇਂਜ ਅਤੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 13 ਜਨਵਰੀ ਯਾਨੀ ਅੱਜ ਲੋਹੜੀ ਵਾਲੇ ਦਿਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਫਰੀਦਕੋਟ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਬਠਿੰਡਾ ਅਤੇ ਮੁਕਤਸਰ ਵਿੱਚ ਓਰੇਂਜ ਅਲਰਜ ਹੈ। ਇਸੇ ਤਰ੍ਹਾਂ 14 ਤੇ 15…
Read More
ਅਗਲੇ 3 ਦਿਨਾਂ ਲਈ IMD ਦਾ ਅਲਰਟ! ਪੰਜਾਬ ਸਣੇ ਉੱਤਰੀ ਭਾਰਤ ‘ਚ 11 ਜਨਵਰੀ ਤੱਕ ਛਾਈ ਰਹੇਗੀ ਸੰਘਣੀ ਧੁੰਦ

ਅਗਲੇ 3 ਦਿਨਾਂ ਲਈ IMD ਦਾ ਅਲਰਟ! ਪੰਜਾਬ ਸਣੇ ਉੱਤਰੀ ਭਾਰਤ ‘ਚ 11 ਜਨਵਰੀ ਤੱਕ ਛਾਈ ਰਹੇਗੀ ਸੰਘਣੀ ਧੁੰਦ

ਨਵੀਂ ਦਿੱਲੀ: ਮੌਸਮ ਵਿਭਾਗ (IMD) ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੌਸਮੀ ਗਤੀਵਿਧੀਆਂ ਤੇਜ਼ ਹੋਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ 5 ਅਤੇ 6 ਜਨਵਰੀ ਨੂੰ ਖਾਸ ਕਰਕੇ ਹਿਮਾਲੀਅਨ ਖੇਤਰ ਅਤੇ ਉੱਤਰੀ ਰਾਜਾਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਬਰਫ਼ਬਾਰੀ ਵੀ ਹੋ ਸਕਦੀ ਹੈ। ਪਹਾੜੀ ਇਲਾਕਿਆਂ 'ਚ ਬਰਫ਼ਬਾਰੀ ਅਤੇ ਮੀਂਹਮੌਸਮ ਵਿਭਾਗ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਵਿੱਚ 4 ਤੋਂ 6 ਜਨਵਰੀ ਤੱਕ ਬਰਫ਼ਬਾਰੀ ਅਤੇ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ 5 ਅਤੇ 6 ਜਨਵਰੀ ਨੂੰ ਅਤੇ ਉੱਤਰਾਖੰਡ ਵਿੱਚ 6 ਜਨਵਰੀ ਨੂੰ ਮੀਂਹ ਤੇ ਬਰਫ਼ਬਾਰੀ ਦੇ ਨਾਲ-ਨਾਲ ਪਾਲਾ ਪੈਣ ਦੀ…
Read More
ਪੰਜਾਬ ‘ਚ 2, 3, 4 ਤੇ 5 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ‘ਚ ALERT ਜਾਰੀ

ਪੰਜਾਬ ‘ਚ 2, 3, 4 ਤੇ 5 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ‘ਚ ALERT ਜਾਰੀ

ਜਲੰਧਰ- ਭਾਰਤ ਮੌਸਮ ਵਿਭਾਗ ਨੇ ਦਸੰਬਰ ਦੀ ਸ਼ੁਰੂਆਤ ਨਾਲ ਹੀ ਪੰਜਾਬ ਲਈ ਠੰਡੀ ਲਹਿਰ ਬਾਰੇ ਚੇਤਾਵਨੀ ਜਾਰੀ ਕਰ ਦਿੱਤੀ ਹੈ। ਪੰਜਾਬ ’ਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ ਅਤੇ ਕਈ ਇਲਾਕਿਆਂ ’ਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ’ਚ ਧੁੰਦ ਦੀ ਤੀਬਰਤਾ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ। 1 ਤੋਂ 5 ਦਸੰਬਰ 2025 ਤੱਕ ਕਈ ਜ਼ਿਲ੍ਹਿਆਂ ’ਚ ਤਾਪਮਾਨ ਵਿਚ ਵੱਡੀ ਗਿਰਾਵਟ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਦੱਖਣੀ ਤੇ ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ’ਚ ਸੀਤ ਲਹਿਰ ਦਾ ਅਸਰ ਸਭ ਤੋਂ ਵੱਧ ਰਹੇਗਾ। ਵਿਭਾਗ ਮੁਤਾਬਕ…
Read More
ਪੰਜਾਬ ‘ਚ ਮੌਸਮ ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ, 27 ਤਰੀਖ ਤੱਕ…

ਪੰਜਾਬ ‘ਚ ਮੌਸਮ ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ, 27 ਤਰੀਖ ਤੱਕ…

ਚੰਡੀਗੜ੍ਹ: ਪੰਜਾਬ 'ਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲ ਗਿਆ ਹੈ, ਜਿਸ ਨਾਲ ਲੋਕਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਪੰਜਾਬ ਤੇ ਚੰਡੀਗੜ੍ਹ ਵਿੱਚ ਹੁਣ ਰਾਤਾਂ ਠੰਡੀਆਂ ਰਹਿਣਗੀਆਂ। ਮੌਸਮ ਵਿਭਾਗ ਅਨੁਸਾਰ, ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਵੀ ਸੰਭਵ ਹੈ। ਹਾਲਾਂਕਿ 27 ਨਵੰਬਰ ਤੱਕ ਕੋਈ ਮੀਂਹ ਜਾਂ ਹੋਰ ਚੇਤਾਵਨੀ ਨਹੀਂ ਹੈ ਅਤੇ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਨਵੰਬਰ ਦੇ ਅੰਤ ਜਾਂ ਦਸੰਬਰ ਦੀ ਸ਼ੁਰੂਆਤ ਵਿੱਚ ਮੀਂਹ ਪੈ ਸਕਦਾ ਹੈ, ਜਿਸ ਨਾਲ ਏਅਰ ਕੁਆਲਿਟੀ ਇੰਡੈਕਸ ਵਿੱਚ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ। ਇਸ ਸਮੇਂ ਦੌਰਾਨ, ਰਾਜ ਦੇ ਉੱਤਰ-ਪੱਛਮੀ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਗੁਰਦਾਸਪੁਰ, ਪਠਾਨਕੋਟ,…
Read More
ਕਰ ਲਓ ਤਿਆਰੀ! 30-31 ਅਕਤੂਬਰ ਨੂੰ ਭਾਰੀ ਮੀਂਹ ਮਗਰੋਂ ਬਦਲ ਜਾਏਗਾ ਮੌਸਮ

ਕਰ ਲਓ ਤਿਆਰੀ! 30-31 ਅਕਤੂਬਰ ਨੂੰ ਭਾਰੀ ਮੀਂਹ ਮਗਰੋਂ ਬਦਲ ਜਾਏਗਾ ਮੌਸਮ

ਪਟਨਾ (ਵਾਰਤਾ)- ਦੱਖਣ-ਪੂਰਬੀ ਬੰਗਾਲ ਦੀ ਖਾੜੀ 'ਚ ਇੱਕ ਡੂੰਘਾ ਦਬਾਅ ਅਗਲੇ 24 ਘੰਟਿਆਂ 'ਚ ਇੱਕ ਗੰਭੀਰ ਚੱਕਰਵਾਤੀ ਤੂਫਾਨ 'ਚ ਤੇਜ਼ ਹੋਣ ਦੀ ਉਮੀਦ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਇਹ ਸਿਸਟਮ ਇਸ ਸਮੇਂ ਪੋਰਟ ਬਲੇਅਰ ਤੋਂ ਲਗਭਗ 600 ਕਿਲੋਮੀਟਰ ਪੱਛਮ ਅਤੇ ਚੇਨਈ ਤੋਂ ਲਗਭਗ 800 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਹੈ। ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਇਹ ਡੂੰਘਾ ਦਬਾਅ 28 ਅਕਤੂਬਰ ਦੀ ਸਵੇਰ ਤੱਕ ਇੱਕ ਗੰਭੀਰ ਚੱਕਰਵਾਤੀ ਤੂਫਾਨ 'ਚ ਤੇਜ਼ ਹੋ ਜਾਵੇਗਾ ਤੇ ਦੇਰ ਸ਼ਾਮ ਤੱਕ ਆਂਧਰਾ ਪ੍ਰਦੇਸ਼ ਦੇ ਤੱਟਵਰਤੀ ਖੇਤਰਾਂ 'ਚ ਟਕਰਾ ਸਕਦਾ ਹੈ। ਹਵਾ ਦੀ ਗਤੀ 90 ਤੋਂ 110 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚਣ ਦੀ ਉਮੀਦ ਹੈ। ਇਸ ਨਾਲ…
Read More

Alert! ਅਗਲੇ ਪੰਜ ਦਿਨ ਮੀਂਹ ਹਨੇਰੀ, IMD ਨੇ ਜਾਰੀ ਕੀਤੀ ਐਡਵਾਈਜ਼ਰੀ

ਅਮਰਾਵਤੀ : ਪੂਰੇ ਭਾਰਤ ਵਿਚ ਮਾਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਆਂਧਰਾ ਪ੍ਰਦੇਸ਼ ਦੇ ਕਈ ਖੇਤਰਾਂ 'ਚ ਅਗਲੇ ਪੰਜ ਦਿਨਾਂ ਦੌਰਾਨ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। IMD ਦੇ ਅਨੁਸਾਰ ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼ (NCAP), ਯਾਨਮ, ਦੱਖਣੀ ਤੱਟਵਰਤੀ ਆਂਧਰਾ ਪ੍ਰਦੇਸ਼ (SCAP), ਤੇ ਰਾਇਲਸੀਮਾ 'ਚ ਦੂਰ-ਦੁਰਾਡੇ ਥਾਵਾਂ 'ਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਵਿਭਾਗ ਨੇ ਇਕ ਪ੍ਰੈੱਸ ਰਿਲੀਜ਼ ਵਿਚ ਕਿਹਾ ਕਿ ਪੂਰਵ ਅਨੁਮਾਨ ਦੀ ਮਿਆਦ ਦੌਰਾਨ NCAP, ਯਾਨਮ, SCAP, ਅਤੇ ਰਾਇਲਸੀਮਾ ਵਿੱਚ ਦੂਰ-ਦੁਰਾਡੇ ਥਾਵਾਂ 'ਤੇ ਬਿਜਲੀ ਡਿੱਗਣ ਦੇ ਨਾਲ ਗਰਜ ਦੀ…
Read More

ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

ਜਲੰਧਰ- ਪੰਜਾਬ ਵਿਚ ਮਾਨਸੂਨ ਨੇ ਆਪਣੇ ਪੈਰ ਪਸਾਰਣ ਸ਼ੁਰੂ ਕਰ ਦਿੱਤੇ ਹਨ ਅਤੇ ਆਉਣ ਵਾਲੇ ਪੰਜ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿਚ ਮੀਂਹ ਨਾਲ ਬਿਜਲੀ ਚਮਕਣ ਤੇ ਕਾਲੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ ਨੇ 24 ਜੂਨ ਤੋਂ 28 ਜੂਨ 2025 ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਚੇਤਾਵਨੀਆਂ ਜਾਰੀ ਕੀਤੀਆਂ ਹਨ। ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।  ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਵੱਲੋਂ ਪੰਜ ਦਿਨਾਂ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ।  ਅੱਜ ਰਾਤ ਤੱਕ ਵਿਭਾਗ ਨੇ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ  ਤੇ ਲੁਧਿਆਣਾ 'ਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। 25 ਜੂਨ…
Read More
ਪੰਜਾਬ ‘ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ ‘ਤੀ ਭਵਿੱਖਬਾਣੀ

ਪੰਜਾਬ ‘ਚ ਹੁਣ ਹੋਵੇਗਾ ਠੰਡ ਵਰਗਾ ਅਹਿਸਾਸ, ਮੌਸਮ ਵਿਭਾਗ ਨੇ 5 ਦਿਨਾਂ ਦੀ ਕਰ ‘ਤੀ ਭਵਿੱਖਬਾਣੀ

ਜਲੰਧਰ- ਪੰਜਾਬ 'ਚ ਮੌਸਮ ਨੇ ਇੱਕ ਵਾਰ ਫੇਰ ਕਰਵਟ ਲਈ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ 21 ਅਤੇ 22 ਜੂਨ ਨੂੰ ਸੂਬੇ ਦੇ ਵੱਡੇ ਹਿੱਸੇ 'ਚ ਭਾਰੀ ਮੀਂਹ ਹੋ ਸਕਦਾ ਹੈ। ਕਈ ਜ਼ਿਲ੍ਹਿਆਂ 'ਚ 75 ਫੀਸਦੀ ਤੋਂ ਵੱਧ ਮੀਂਹ ਹੋਣ ਦੇ ਸੰਕੇਤ ਦਿੱਤੇ ਗਏ ਹਨ। ਇਸ ਮੀਂਹ ਨਾਲ ਗਰਮੀਆਂ ਵਿਚ ਠੰਡ ਵਰਗਾ ਅਹਿਸਾਸ ਹੋਵੇਗਾ । ਭਾਰਤੀ ਮੌਸਮ ਵਿਭਾਗ ਵੱਲੋਂ 20 ਜੂਨ 2025 ਨੂੰ ਜਾਰੀ ਕੀਤੀ ਰਿਪੋਰਟ ਮੁਤਾਬਕ, ਪੰਜਾਬ 'ਚ ਅਗਲੇ ਕੁਝ ਦਿਨ ਭਾਰੀ ਮੀਂਹ ਪਵੇਗਾ। 20 21 ਤੇ 22 ਜੂਨ ਨੂੰ ਹੋਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ, ਰੂਪਨਗਰ, ਪਟਿਆਲਾ, ਸੰਗਰੂਰ ਵਰਗੇ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। 22 ਜੂਨ…
Read More

ਪੰਜਾਬ ‘ਚ ਆਵੇਗਾ ਹਨ੍ਹੇਰੀ ਝੱਖੜ, ਮੌਸਮ ਵਿਭਾਗ ਨੇ ਕੀਤਾ Alert

ਚੰਡੀਗੜ੍ਹ- ਪੰਜਾਬ 'ਚ ਕੜਾਕੇ ਦੀ ਗਰਮੀ ਦਰਮਿਆਨ ਥੋੜ੍ਹੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅਨੁਸਾਰ ਅੱਜ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਤੂਫ਼ਾਨ ਅਤੇ ਬਿਜਲੀ ਗਰਜਨ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।   ਇਸ ਦੇ ਨਾਲ ਹੀ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ…
Read More