Methanol

ਮੀਥੇਨੌਲ ਦੀ ਦੁਰਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ

ਮੀਥੇਨੌਲ ਦੀ ਦੁਰਵਰਤੋਂ ਨਾਲ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਕੀਤਾ ਜਾਗਰੂਕ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਾਕੇਤ ਵਿਖੇ ਦਾਖਲ ਵਿਅਕਤੀਆਂ ਨੂੰ ਮੀਥੇਨੌਲ ਦੀ ਦੁਰਵਰਤੋਂ ਨਾਲ ਸ਼ਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ (Aware) ਕੀਤਾ ਗਿਆ । ਗ਼ੈਰ-ਕਾਨੂੰਨੀ ਸ਼ਰਾਬ ਸੇਵਨ ਕਰਨਾ ਮੌਤ ਦਾ ਕਾਰਨ ਬਣ ਸਕਦੀ ਹੈ ਸਾਕੇਤ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਨੇ ਦੱਸਿਆ ਕਿ ਮੀਥੇਨੌਲ ਦੀ ਦੁਰਵਰਤੋਂ ਘਾਤਕ (Methanol abuse is fatal.) ਹੈ, ਅਤੇ ਇਸ ਤੋਂ ਬਣਨ ਵਾਲੀ ਗ਼ੈਰ-ਕਾਨੂੰਨੀ ਸ਼ਰਾਬ ਸੇਵਨ ਕਰਨਾ ਮੌਤ ਦਾ ਕਾਰਨ ਬਣ ਸਕਦੀ ਹੈ । ਉਨ੍ਹਾਂ ਦੱਸਿਆ ਕਿ ਮੀਥੇਨੌਲ ਦੀ ਵਰਤੋਂ ਗ਼ੈਰ ਸਮਾਜੀ ਅਨਸਰ ਗ਼ੈਰਕਾਨੂੰਨੀ ਤੇ ਨਾਜਾਇਜ਼ ਸ਼ਰਾਬ ਬਣਾਉਣ ਲਈ ਕਰਕੇ ਅਜਿਹੀ ਸ਼ਰਾਬ ਮੁਨਾਫ਼ਾ ਕਮਾਉਣ ਲਈ ਅੱਗੇ…
Read More
ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨਕਲੀ ਸ਼ਰਾਬ ਬਣਾਉਣ ਲਈ ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਹਰਿਆਣਾ ਸਰਹੱਦ ਨੇੜੇ ਤੇਪਲਾ ਪਿੰਡ ਕੋਲ ਪੰਜਾਬ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ ਦੀ ਵਰਤੋਂ ਨਾਜਾਇਜ਼ ਸ਼ਰਾਬ ਦੇ ਉਤਪਾਦਨ ਵਿੱਚ ਕੀਤੇ ਜਾਣ ਦਾ ਸ਼ੱਕ ਹੈ। ਇਹ ਖੁਲਾਸਾ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕੀਤਾ।ਬਾਬਾ ਬੰਦਾ ਸਿੰਘ ਬਹਾਦਰ ਸ਼ੰਭੂ-ਬਨੂੜ ਰੋਡ ‘ਤੇ ਤੇਪਲਾ ਪੁਲਿਸ ਚੌਕੀ ਨੇੜੇ ਫੜੇ ਗਏ ਟਰੱਕ ਕੋਲ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ…
Read More