16
Feb
ਨੈਸ਼ਨਲ ਟਾਈਮਜ਼ ਬਿਊਰੋ :- ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੇ ਭਾਨੂ ਚਿੱਬ ਜੀ ਦੇ ਨਿਰਦੇਸ਼ਾਂ ਤਹਿਤ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੌਹਿਤ ਮਹਿੰਦਰਾ ਜੀ ਅਗਵਾਈ ਹੇਠ ਅਮਰੀਕਾ ਚ ਸਾਡੇ ਦੇਸ਼ ਦੇ ਨੌਜਵਾਨਾਂ ਨੂੰ ਬੇੜੀਆਂ ਪਾ ਕੇ ਭੇਜਣ ਤੇ ਮੌਦੀ ਦੀ ਚੁੱਪੀ ਦੇ ਰੌਸ ਵਜੌ ਹਾਲ ਗੇਟ ਵਿਖੇ ਰੌਸ ਪ੍ਰਦਸ਼ਨ ਧਰਨਾਂ ਰੱਖਿਆ ਗਿਆ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਮੋਹਿਤ ਮੋਹਿੰਦਰ ਜੀ ਦੇ ਅਗਵਾਈ ਹੇਠ ਸਮੁੱਚੀ ਅੰਮ੍ਰਿਤਸਰ ਯੂਥ ਕਾਂਗਰਸ ਦੀ ਟੀਮ ਨੇ ਕਿਹਾ ਕਿ ਅਮਰੀਕਾ ਵੱਲੋਂ ਸਾਡੇ ਨੌਜਵਾਨਾਂ ਨੂੰ ਬੇੜੀਆਂ ਪਾ ਕੇ ਡਿਪੋਰਟ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਸਾਡੇ ਦੇਸ਼ ਦੇ ਨੌਜਵਾਨਾਂ ਨਾਲ ਅਜਿਹਾ ਸਲੂਕ ਹੋਣ ‘ਤੇ…