30
Mar
ਜਲੰਧਰ- ਜਲੰਧਰ 'ਚ ਮਹਿੰਗਾਈ ਦੀ ਮਾਰ ਦੇ ਦਰਮਿਆਨ ਹੁਣ ਆਮ ਲੋਕਾਂ ਨੂੰ ਦੁੱਧ ਲਈ ਹੋਰ ਵੱਧ ਪੈਸੇ ਚੁਕਾਣੇ ਪੈਣਗੇ। ਖਾਲਸਾ ਡੇਅਰੀ ਵੈਲਫੇਅਰ ਸੋਸਾਇਟੀ ਵੱਲੋਂ ਜਾਮਸ਼ੇਰ ਡੇਅਰੀ ਕੰਪਲੈਕਸ ਵਿੱਚ ਹੋਈ ਮੀਟਿੰਗ ਤੋਂ ਬਾਅਦ 1 ਅਪ੍ਰੈਲ ਤੋਂ ਦੁੱਧ ਦੇ ਰੇਟਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਡੇਅਰੀ ਚਲਾਉਣ ਵਾਲਿਆਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਆਏ ਹੜ੍ਹ ਕਾਰਨ ਪਸ਼ੂਆਂ ਦੇ ਚਾਰੇ ਨੂੰ ਭਾਰੀ ਨੁਕਸਾਨ ਪਹੁੰਚਿਆ, ਜਿਸ ਨਾਲ ਖਰਚੇ ਵਿੱਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਪਸ਼ੂਆਂ ਦੀਆਂ ਕੀਮਤਾਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਭੈਂਸ, ਜੋ ਪਹਿਲਾਂ ਕਰੀਬ 1 ਲੱਖ ਰੁਪਏ ਵਿੱਚ ਮਿਲਦੀ ਸੀ, ਹੁਣ ਉਸ…
