Milk

ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ

ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ : ਮਿਲਕਫੈੱਡ ਪੰਜਾਬ ਵੱਲੋਂ ਮਿਲਕਫੈੱਡ ਪੰਜਾਬ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖ਼ਰੀਦ ਕੀਮਤ ’ਚ 1 ਮਈ ਤੋਂ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਦੁੱਧ ਦੀ ਖ਼ਰੀਦ ਕੀਮਤ ’ਚ 20 ਰੁਪਏ ਪ੍ਰਤੀ ਕਿੱਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫ਼ੈਸਲੇ ਦਾ ਮਕਸਦ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਸੂਬੇ ’ਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ। ਮਿਲਕਫੈੱਡ ਦੇ ਸੂਤਰਾਂ ਮੁਤਾਬਕ ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ। ਸਰਕਾਰੀ ਸੂਤਰਾਂ…
Read More
ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਦੁੱਧ ਤੇ ਦਹੀਂ ਭਾਰਤੀ ਖੁਰਾਕ ਦਾ ਅਹਿਮ ਹਿੱਸਾ ਹਨ। ਦੁੱਧ ਨੂੰ ਕੰਪਲੀਟ ਡਾਈਟ ਕਿਹਾ ਜਾਂਦਾ ਹੈ ਕਿਉਂਕਿ ਇਸ 'ਚ ਕੈਲਸ਼ੀਅਮ, ਪ੍ਰੋਟੀਨ, ਵਿਟਾਮਿਨ ਅਤੇ ਮਿਨਰਲ ਵੱਧ ਮਾਤਰਾ 'ਚ ਹੁੰਦੇ ਹਨ। ਇਸੇ ਤਰ੍ਹਾਂ ਦਹੀਂ ਪਾਚਣ-ਤੰਤਰ ਨੂੰ ਠੀਕ ਰੱਖਣ ਤੇ ਰੋਗ ਰੋਕਥਾਮ ਸ਼ਕਤੀ ਵਧਾਉਣ 'ਚ ਮਦਦਗਾਰ ਹੈ। ਪਰ ਬਾਵਜੂਦ ਇਸ ਦੇ ਕਈ ਲੋਕਾਂ ਨੂੰ ਦੁੱਧ ਜਾਂ ਦਹੀਂ ਖਾਣ ਤੋਂ ਬਾਅਦ ਗੈਸ, ਪੇਟ ਦਰਦ ਜਾਂ ਦਸਤ ਦੀ ਸਮੱਸਿਆ ਹੋ ਜਾਂਦੀ ਹੈ। ਦੁੱਧ-ਦਹੀਂ ਨਾਲ ਮੁੱਖ ਸਮੱਸਿਆਵਾਂ ਲੈਕਟੋਜ਼ ਇੰਟਾਲਰੈਂਸ : ਕੁਝ ਲੋਕਾਂ ਦੇ ਸਰੀਰ 'ਚ ਲੈਕਟੋਜ਼ ਐਂਜਾਈਮ ਨਹੀਂ ਬਣਦਾ, ਜਿਸ ਕਰਕੇ ਉਹ ਦੁੱਧ 'ਚ ਮੌਜੂਦ ਲੈਕਟੋਜ਼ ਸ਼ੁਗਰ ਨੂੰ ਹਜ਼ਮ ਨਹੀਂ ਕਰ ਪਾਉਂਦੇ। ਇਸ ਨਾਲ ਗੈਸ, ਪੇਟ ਫੁੱਲਣਾ,…
Read More