Mimi Chakraborty

ਗੈਰ-ਕਾਨੂੰਨੀ ਔਨਲਾਈਨ ਸੱਟੇਬਾਜ਼ੀ ‘ਤੇ ED ਦੀ ਵੱਡੀ ਕਾਰਵਾਈ, ਉਰਵਸ਼ੀ ਰੌਤੇਲਾ ਅਤੇ ਮਿਮੀ ਚੱਕਰਵਰਤੀ ਨੂੰ ਸੰਮਨ ਜਾਰੀ

ਗੈਰ-ਕਾਨੂੰਨੀ ਔਨਲਾਈਨ ਸੱਟੇਬਾਜ਼ੀ ‘ਤੇ ED ਦੀ ਵੱਡੀ ਕਾਰਵਾਈ, ਉਰਵਸ਼ੀ ਰੌਤੇਲਾ ਅਤੇ ਮਿਮੀ ਚੱਕਰਵਰਤੀ ਨੂੰ ਸੰਮਨ ਜਾਰੀ

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੇ ਗੈਰ-ਕਾਨੂੰਨੀ ਔਨਲਾਈਨ ਸੱਟੇਬਾਜ਼ੀ ਦੇ ਕਾਰੋਬਾਰ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਏਜੰਸੀ ਨੇ ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਅਤੇ ਤ੍ਰਿਣਮੂਲ ਕਾਂਗਰਸ ਦੀ ਸਾਬਕਾ ਸੰਸਦ ਮੈਂਬਰ ਮਿਮੀ ਚੱਕਰਵਰਤੀ ਨੂੰ ਸੰਮਨ ਜਾਰੀ ਕੀਤੇ ਹਨ। ਅਧਿਕਾਰੀਆਂ ਅਨੁਸਾਰ, ਮਿਮੀ ਨੂੰ 15 ਸਤੰਬਰ (ਅੱਜ) ਅਤੇ ਉਰਵਸ਼ੀ ਨੂੰ 16 ਸਤੰਬਰ ਨੂੰ ਦਿੱਲੀ ਸਥਿਤ ਈਡੀ ਹੈੱਡਕੁਆਰਟਰ ਵਿਖੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਇਹ ਕਾਰਵਾਈ ਬਦਨਾਮ ਸੱਟੇਬਾਜ਼ੀ ਪਲੇਟਫਾਰਮ 1xBet ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਤਹਿਤ ਕੀਤੀ ਜਾ ਰਹੀ ਹੈ। ਈਡੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕਦਮ ਗੈਰ-ਕਾਨੂੰਨੀ ਸੱਟੇਬਾਜ਼ੀ ਪਲੇਟਫਾਰਮਾਂ ਅਤੇ ਉਨ੍ਹਾਂ ਨੂੰ…
Read More