mining trucks

ਮਾਨ ਸਰਕਾਰ ਨੇ ਕੈਬਿਨੇਟ ਮੀਟਿੰਗ ‘ਚ ਲਿਆ ਅਹਿਮ ਫੈਂਸਲਾ: ਪੰਜਾਬ ’ਚ ਬਾਹਰੋਂ ਆਉਣ ਵਾਲੇ ਮਾਈਨਿੰਗ ਟਰੱਕਾਂ ’ਤੇ ਲਾਗੂ ਹੋਵੇਗੀ ਐਂਟਰੀ ਫੀਸ, ਮਜ਼ਬੂਤ ਹੋਣਗੀਆਂ ਸਰਹੱਦਾਂ

ਮਾਨ ਸਰਕਾਰ ਨੇ ਕੈਬਿਨੇਟ ਮੀਟਿੰਗ ‘ਚ ਲਿਆ ਅਹਿਮ ਫੈਂਸਲਾ: ਪੰਜਾਬ ’ਚ ਬਾਹਰੋਂ ਆਉਣ ਵਾਲੇ ਮਾਈਨਿੰਗ ਟਰੱਕਾਂ ’ਤੇ ਲਾਗੂ ਹੋਵੇਗੀ ਐਂਟਰੀ ਫੀਸ, ਮਜ਼ਬੂਤ ਹੋਣਗੀਆਂ ਸਰਹੱਦਾਂ

ਚੰਡੀਗੜ੍ਹ ,15 ਅਕਤੂਬਰ 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇੱਕ ਦੂਰਦਰਸ਼ੀ ਅਤੇ ਇਤਿਹਾਸਕ ਫੈਸਲਾ ਲਿਆ ਹੈ। ਮੰਤਰੀ ਮੰਡਲ ਨੇ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜੋ ਅਕਤੂਬਰ 2025 ਦੇ ਅੱਧ ਤੋਂ ਲਾਗੂ ਹੋਵੇਗੀ। ਇਸ ਨੀਤੀ ਦੇ ਤਹਿਤ, ਹੁਣ ਸੂਬੇ ਵਿੱਚ ਦਾਖਲ ਹੋਣ ਵਾਲੇ ਖਣਿਜ ਢੋਣ ਵਾਲੇ ਵਾਹਨਾਂ 'ਤੇ ਐਂਟਰੀ ਫੀਸ ਲਗਾਈ ਜਾਵੇਗੀ। ਇਹ ਫੀਸ ਦੂਜੇ ਰਾਜਾਂ ਤੋਂ ਰੇਤ, ਬੱਜਰੀ ਅਤੇ ਹੋਰ ਸਮਾਨ ਖਣਿਜਾਂ ਦੀ ਢੋਆ-ਢੁਆਈ ਕਰਨ ਵਾਲੇ ਟਰੱਕਾਂ ਅਤੇ ਵਾਹਨਾਂ 'ਤੇ ਲਾਗੂ ਹੋਵੇਗੀ। ਇਹ ਕਦਮ ਨਾ ਸਿਰਫ਼ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕੇਗਾ, ਸਗੋਂ ਸੂਬੇ ਦੀ ਆਰਥਿਕ ਸਥਿਤੀ ਨੂੰ…
Read More