08
Aug
ਨੈਸ਼ਨਲ ਟਾਈਮਜ਼ ਬਿਊਰੋ :- ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਆਪ ਪ੍ਰਧਾਨ ਨੂੰ ਕੀਤਾ ਜਾਵੇਗਾ ਵਾਪਸ ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦਾ ਬਲਾਕ ਪੱਧਰੀ ਇਕੱਠ ਪ੍ਰਧਾਨ ਗੁਰਪ੍ਰੀਤ ਪਿਸ਼ੌਰ ਦੀ ਪ੍ਰਧਾਨਗੀ ਹੇਠ ਹੋਇਆ। ਜਿਸ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਬਾਰੇ ਜਾਣਕਾਰੀ ਦਿੰਦਿਆਂ ਦਾਤਾ ਸਿੰਘ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਸੰਗਰੂਰ ਜ਼ਿਲ੍ਹੇ ਵਿਚ 12 ਅਗਸਤ ਨੂੰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਘਰ ਅੱਗੇ ਪੁਰਾਣੀ ਪੈਨਸ਼ਨ ਬਹਾਲੀ ਨਾ ਕਰਨ ਦੇ ਰੋਸ ਵਜੋਂ ਧਰਨਾ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਦੀ ਅਰਥੀ…