04
Mar
ਨੈਸ਼ਨਲ ਟਾਈਮਜ਼ ਬਿਊਰੋ :- ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਕਿਸਾਨਾਂ ਵਿਚਕਾਰ ਹੋਈ ਬਹਿਸ ਤੋਂ ਬਾਅਦ ਭਗਵੰਤ ਮਾਨ ਮੀਟਿੰਗ ਛੱਡ ਕੇ ਚਲੇ ਗਏ। ਇਸ ਤੋਂ ਬਾਅਦ ਚੜ੍ਹਦੇ ਦਿਨ ਹੀ ਕਿਸਾਨਾਂ ਉੱਤੇ ਐਕਸ਼ਨ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੂੰ ਨਜ਼ਰਬੰਦ ਕੀਤਾ ਜਾ ਰਿਹਾ ਹੈ ਇਸ ਤੋਂ ਬਾਅਦ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਐਮਰਜੈਂਸੀ ਮੀਟਿੰਗ ਬੁਲਾਈ ਹੈ ਤੇ ਹੁਣ ਸਿਆਸੀ ਲੀਡਰ ਵੀ ਕਿਸਾਨਾਂ ਉੱਤੇ ਹੋਈ ਕਾਰਵਾਈ ਦਾ ਵਿਰੋਧ ਕਰ ਰਹੇ ਹਨ। ਇਸ ਨੂੰ ਲੈ ਕੇ ਹਲਕਾ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ (Pargat Singh) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਪਹਿਲਾਂ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਉਂਦੇ…