Minister Shivraj Singh Chouhan

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਅੱਜ ਪੰਜਾਬ ਦੌਰਾ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਅੱਜ ਪੰਜਾਬ ਦੌਰਾ

ਨੈਸ਼ਨਲ ਟਾਈਮਜ਼ ਬਿਊਰੋ :- ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਲੁਧਿਆਣਾ ਪ੍ਰੋਗਰਾਮ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ICAR) ਦੇ ਭਾਰਤੀ ਮੱਕੀ ਖੋਜ ਸੰਸਥਾਨ (IIMR) ਵਿਖੇ ਨਵੀਂ ਬਣੀ ਪ੍ਰਸ਼ਾਸਕੀ ਇਮਾਰਤ ਦੇ ਉਦਘਾਟਨ ਨਾਲ ਸ਼ੁਰੂ ਹੋਵੇਗਾ। ਸੰਸਥਾਨ ਕੈਂਪਸ 'ਚ ਉਹ ਮਹੱਤਵਪੂਰਨ ਪੇਂਡੂ ਵਿਕਾਸ ਯੋਜਨਾਵਾਂ ਦੇ ਲਾਭਪਾਤਰੀਆਂ ਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਨਾਲ ਵੀ ਗੱਲਬਾਤ ਕਰਨਗੇ। ਇਸ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਕੇਂਦਰੀ ਖੇਤੀਬਾੜੀ ਤੇ ਗ੍ਰਾਮੀਣ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦਾ ਦੌਰਾ ਕਰਨਗੇ। ਪੰਜਾਬ ‘ਚ ਹੜ੍ਹ ਆਉਣ ਤੋਂ ਬਾਅਦ ਇਹ ਉਨ੍ਹਾਂ ਦਾ ਦੂਜਾ ਦੌਰਾਨ ਹੋਵੇਗਾ। ਸ਼ਿਵਰਾਜ ਚੌਰਾਨ ਅੱਜ ਕਰੀਬ 12 ਵਜੇ ਲੁਧਿਆਣਾ ਦੇ ਲਾਡੋਵਾਲ ਵਿਖੇ ਭਾਰਤੀ ਮੱਕੀ ਰਿਸਰਚ ਸੈਂਟਰ ‘ਚ…
Read More