14
Jun
ਮਿਨੀਸੋਟਾ, ਅਮਰੀਕਾ : ਅਮਰੀਕਾ ਦੇ ਮਿਨੀਸੋਟਾ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਰਾਜ ਦੇ ਦੋ ਡੈਮੋਕ੍ਰੇਟਿਕ ਨੇਤਾਵਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਗੋਲੀ ਮਾਰ ਦਿੱਤੀ ਗਈ। ਦੋ ਵੱਖ-ਵੱਖ ਘਟਨਾਵਾਂ ਵਿੱਚ ਹੋਈ ਗੋਲੀਬਾਰੀ ਨੇ ਪੂਰੇ ਰਾਜ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪਹਿਲੀ ਘਟਨਾ ਵਿੱਚ, ਮਿਨੀਸੋਟਾ ਦੀ ਡੈਮੋਕ੍ਰੇਟਿਕ ਸਟੇਟ ਪ੍ਰਤੀਨਿਧੀ ਮੇਲਿਸਾ ਹੌਰਟਮੈਨ ਅਤੇ ਉਨ੍ਹਾਂ ਦੇ ਪਤੀ ਮਾਰਕ ਦੀ ਉਨ੍ਹਾਂ ਦੇ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦੋਂ ਕਿ ਦੂਜੀ ਘਟਨਾ ਵਿੱਚ, ਡੈਮੋਕ੍ਰੇਟਿਕ ਸਟੇਟ ਸੈਨੇਟਰ ਜੌਨ ਹਾਫਮੈਨ ਅਤੇ ਉਨ੍ਹਾਂ ਦੀ ਪਤਨੀ 'ਤੇ ਹਮਲਾ ਕੀਤਾ ਗਿਆ, ਜਿਸ ਵਿੱਚ ਦੋਵਾਂ ਨੂੰ ਕਈ ਵਾਰ ਗੋਲੀਆਂ ਮਾਰੀਆਂ ਗਈਆਂ। ਫਿਲਹਾਲ, ਦੋਵਾਂ ਨੂੰ ਗੰਭੀਰ…
