Mission

‘ਮਿਸ਼ਨ ਚੜ੍ਹਦੀਕਲਾ’ ਨੂੰ ਮਜ਼ਬੂਤ ਕਰਨ ਲਈ ਕੇਜਰੀਵਾਲ ਤੇ ਮਾਨ ਨੇ ‘ਆਪ’ ਸੰਗਠਨ ਨਾਲ ਕੀਤੀ ਵੀਡੀਓ ਕਾਨਫਰੰਸ

‘ਮਿਸ਼ਨ ਚੜ੍ਹਦੀਕਲਾ’ ਨੂੰ ਮਜ਼ਬੂਤ ਕਰਨ ਲਈ ਕੇਜਰੀਵਾਲ ਤੇ ਮਾਨ ਨੇ ‘ਆਪ’ ਸੰਗਠਨ ਨਾਲ ਕੀਤੀ ਵੀਡੀਓ ਕਾਨਫਰੰਸ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਹਾਲ ਹੀ ਵਿਚ ਆਏ ਹੜ੍ਹਾਂ ਤੋਂ ਬਾਅਦ ਲੋਕਾਂ ਨੂੰ ਮੁੜ ਤੋਂ ਵਸਾਉਣ ਲਈ ਚੱਲ ਰਹੇ ਸਰਕਾਰੀ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਇਕ ਅਹਿਮ ਵੀਡੀਓ ਕਾਨਫਰੰਸ ਮੀਟਿੰਗ ਕੀਤੀ। ਇਹ ਮੀਟਿੰਗ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਸਮੁੱਚੇ ‘ਆਪ’ ਸੰਗਠਨ ਨੇ ਵੀ ਹਿੱਸਾ ਲਿਆ। ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ-ਵਸੇਬੇ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਚੜ੍ਹਦੀਕਲਾ’ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਾ ਸੀ।…
Read More
ਮਾਨ ਸਰਕਾਰ ਦਾ ‘ਮਿਸ਼ਨ ਚੜ੍ਹਦੀ ਕਲਾ’ : ਹੜ੍ਹਾਂ ਤੋਂ ਬਾਅਦ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ

ਮਾਨ ਸਰਕਾਰ ਦਾ ‘ਮਿਸ਼ਨ ਚੜ੍ਹਦੀ ਕਲਾ’ : ਹੜ੍ਹਾਂ ਤੋਂ ਬਾਅਦ ਪਹਿਲੇ 1000 ਦਾਨੀਆਂ ਦਾ ਕੀਤਾ ਧੰਨਵਾਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਤੋਂ ਬਾਅਦ ਰਾਹਤ ਅਤੇ ਪੁਨਰਵਾਸ ਲਈ ਸ਼ੁਰੂ ਕੀਤੇ 'ਮਿਸ਼ਨ ਚੜ੍ਹਦੀ ਕਲਾ' 'ਚ ਯੋਗਦਾਨ ਪਾਉਣ ਵਾਲੇ ਪਹਿਲੇ 1000 ਦਾਨੀਆਂ ਦਾ ਖ਼ਾਸ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝ ਹੈ ਅਤੇ ਸਮੂਹ ਲੋਕਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਮੁੜ ਪੈਰਾਂ 'ਤੇ ਖੜ੍ਹਾਇਆ ਜਾ ਸਕਦਾ ਹੈ। ਸਹਿਯੋਗ ਕਰਨ ਲਈ ਉਨ੍ਹਾਂ ਨੇ ਲੋਕਾਂ ਨੂੰ http://rangla.punjab.gov.in ਲਿੰਕ ਰਾਹੀਂ ਦਾਨ ਕਰਨ ਦੀ ਅਪੀਲ ਕੀਤੀ ਹੈ।ਹੜ੍ਹਾਂ ਨਾਲ ਵੱਡਾ ਨੁਕਸਾਨਦੱਸਣਯੋਗ ਹੈ ਕਿ ਪਿਛਲੇ ਮਹੀਨਿਆਂ 'ਚ ਪੰਜਾਬ ਦੇ ਕਈ ਇਲਾਕੇ ਭਾਰੀ ਹੜ੍ਹਾਂ ਦੀ…
Read More
ਹੜ੍ਹ ਪੀੜਤਾਂ ਲਈ CM ਮਾਨ ਵਲੋਂ ਨਵੇਂ ਮਿਸ਼ਨ ਦੀ ਸ਼ੁਰੂਆਤ! ਦੇਖੋ ਖ਼ਬਰ…..

ਹੜ੍ਹ ਪੀੜਤਾਂ ਲਈ CM ਮਾਨ ਵਲੋਂ ਨਵੇਂ ਮਿਸ਼ਨ ਦੀ ਸ਼ੁਰੂਆਤ! ਦੇਖੋ ਖ਼ਬਰ…..

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਦੇ ਸੰਕਟ 'ਚੋਂ ਲੰਘੇ ਪੀੜਤਾਂ ਲਈ ਨਵੇਂ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਵਲੋਂ 'ਮਿਸ਼ਨ ਚੜ੍ਹਦੀ ਕਲਾ' ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਮਤਲਬ ਹੈ ਕਿ ਹਰ ਔਖੇ ਤੋਂ ਔਖੇ ਸਮੇਂ 'ਚ ਬੁਲੰਦ ਹੌਂਸਲੇ ਨਾਲ ਖੜ੍ਹੇ ਰਹਿਣਾ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਪੰਜਾਬ ਅਤੇ ਪੂਰੇ ਦੇਸ਼ ਦੇ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਜਿਹੜੇ ਵੀ ਪੁਨਰਵਾਸ ਅਤੇ ਪੰਜਾਬ ਨੂੰ ਦੁਬਾਰਾ ਆਪਣੇ ਪੈਰਾਂ 'ਤੇ ਖੜ੍ਹਾ ਕਰਨ 'ਚ ਹਿੱਸਾ ਪਾਉਣਾ ਚਾਹੁੰਦੇ ਹਨ, ਉਹ ਪੰਜਾਬ ਨਾਲ ਖੜ੍ਹਨ ਅਤੇ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਉਣ 'ਚ ਮਦਦ ਕਰਨ। ਉਨ੍ਹਾਂ ਕਿਹਾ ਕਿ…
Read More