13
Mar
ਜ਼ੀਰਕਪੁਰ, ਮੋਹਾਲੀ (ਗੁਰਪ੍ਰੀਤ ਸਿੰਘ): ਬਾਦਲ ਕਲੋਨੀ ਦੀ ਰਹਿਣ ਵਾਲੀ 23 ਸਾਲਾ ਮਿਤਾਲੀ ਦੇ ਕਤਲ ਮਾਮਲੇ ਨੇ ਸਥਾਨਕ ਲੋਕਾਂ ਵਿੱਚ ਗੁੱਸੇ ਦੀ ਲਹਿਰ ਦੌੜਾ ਦਿੱਤੀ ਹੈ। ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਸਥਾਨਕ ਵਾਸੀਆਂ ਨੇ ਅੱਜ ਇਨਸਾਫ਼ ਦੀ ਮੰਗ ਕਰਦੇ ਹੋਏ ਮੋਮਬੱਤੀ ਮਾਰਚ ਕੱਢਿਆ। ਉਨ੍ਹਾਂ ਪੁਲਿਸ ਤੋਂ ਤੁਰੰਤ ਕਾਰਵਾਈ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਬੀਤੀ ਰਾਤ ਜਾਨੀ 7 ਮਾਰਚ ਪਰਿਵਾਰਕ ਮੈਂਬਰਾਂ ਦੇ ਦੋਸਤਾਂ ਅਤੇ ਸਥਾਨਕ ਭਾਈਚਾਰੇ ਨੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਚਾਰ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰਨ ਲਈ ਇੱਕ ਮੋਮਬੱਤੀ ਮਾਰਚ ਦਾ ਆਯੋਜਨ ਕੀਤਾ ਹੈ। ਮਿਤਾਲੀ ਨੂੰ 7 ਮਾਰਚ ਨੂੰ ਅਗਵਾ ਕੀਤਾ ਗਿਆ ਸੀ ਅਤੇ ਉਸਦੀ ਲਾਸ਼ 10 ਮਾਰਚ…