MLA

‘ਆਪ’ MLA ਮਾਣੂੰਕੇ ਦੇ ‘ਭਤੀਜੇ’ ਦਾ ਕਤਲ! ਗੋਲ਼ੀਆਂ ਵਰ੍ਹਾਉਣ ਮਗਰੋਂ ਮਾਰੀਆਂ ਬੜ੍ਹਕਾਂ

‘ਆਪ’ MLA ਮਾਣੂੰਕੇ ਦੇ ‘ਭਤੀਜੇ’ ਦਾ ਕਤਲ! ਗੋਲ਼ੀਆਂ ਵਰ੍ਹਾਉਣ ਮਗਰੋਂ ਮਾਰੀਆਂ ਬੜ੍ਹਕਾਂ

ਜਗਰਾਓਂ : ਜਗਰਾਓਂ ਦੇ ਪਿੰਡ ਮਾਣੂੰਕੇ ਵਿਚ ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਰਿਸ਼ਤੇਦਾਰੀ ਵਿਚ ਭਤੀਜਾ ਦੱਸੇ ਜਾ ਰਹੇ 32 ਸਾਲਾ ਬਾਊਂਸਰ ਗਗਨਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਥੋਂ ਤੱਕ ਕਿ ਗਗਨਦੀਪ ਸਿੰਘ ਨੂੰ ਗੋਲੀਆਂ ਮਾਰਨ ਤੋਂ ਬਾਅਦ ਦਰਜਨ ਭਰ ਨੌਜਵਾਨ ਬੜ੍ਹਕਾਂ ਮਾਰ ਕੇ ਗਗਨਦੀਪ ਦੇ ਘਰ ਦੇ ਬਾਹਰ ਉੱਚੀ ਆਵਾਜ਼ ਵਿਚ ਕਹਿ ਕੇ ਗਏ ਕਿ, "ਤੁਹਾਡੇ ਮੁੰਡੇ ਨੂੰ ਠੋਕ ਦਿੱਤਾ ਹੈ ਤੇ ਤੁਹਾਡਾ ਮੁੰਡਾ ਖੇਤਾਂ ਵਿਚ ਪਿਆ ਹੈ।" ਗਗਨਦੀਪ ਸਿੰਘ ਨੇ ਘਰ ਦੇ ਪਿੰਡ ਦੇ ਹੋਰ ਮੁੰਡਿਆਂ ਨਾਲ ਖੇਤਾਂ ਵਿਚ ਲਹੂਲੁਹਾਨ ਹੋਏ ਪਏ ਗਗਨਦੀਪ ਸਿੰਘ ਨੂੰ ਚੱਕ ਕੇ ਸਿਵਲ ਹਸਪਤਾਲ ਜਗਰਾਓਂ ਪਹੁੰਚੇ ਤਾਂ ਡਾਕਟਰਾਂ ਨੇ ਉਸ ਨੂੰ…
Read More
ਪੰਜਾਬ ਦਾ ਇੱਕ ਹੋਰ AAP ਵਿਧਾਇਕ ਗ੍ਰਿਫ਼ਤਾਰ!

ਪੰਜਾਬ ਦਾ ਇੱਕ ਹੋਰ AAP ਵਿਧਾਇਕ ਗ੍ਰਿਫ਼ਤਾਰ!

ਨੈਸ਼ਨਲ ਟਾਈਮਜ਼ ਬਿਊਰੋ :- ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਲੜਕੀ ਨਾਲ ਛੇੜਛਾੜ ਕਰਨ ਤੇ ਕੁੱਟਮਾਰ ਕਰਨ ਮਾਮਲੇ ਵਿੱਚ ਤਰਨਤਾਰਨ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਦਿੱਤਾ ਲਾਲਪੁਰਾ ਸਮੇਤ 7 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ਵਿੱਚ 12 ਤਰੀਕ ਨੂੰ ਫੈਸਲਾ ਸੁਣਾਇਆ ਜਾਵੇਗਾ। ਇਸ ਦੌਰਾਨ ਪੁਲਿਸ ਨੇ ਲਾਲਪੁਰਾ ਨੂੰ ਲਿਆ ਹਿਰਾਸਤ ਵਿੱਚ ਲੈ ਲਿਆ ਹੈ। ਜਜਾਣਕਾਰੀ ਮੁਤਾਬਕ, ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੋਰ ਵੱਲੋਂ ਵਿਆਹ ਸਮਾਗਮ ਵਿੱਚ ਛੇੜਛਾੜ ਅਤੇ ਕੁੱਟਮਾਰ ਕਰਨ ਦੇ ਅਰੋਪ ਲਗਾਉਂਦਿਆਂ ਮਾਮਲਾ ਦਰਜ ਕਰਵਾਇਆ ਗਿਆ ਸੀ 
Read More
ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੀ ਵਿਗੜੀ ਸਿਹਤ, ਅੰਮ੍ਰਿਤਸਰ ਮੈਡੀਕਲ ਕਾਲਜ ਕੀਤਾ ਰੈਫਰ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੀ ਵਿਗੜੀ ਸਿਹਤ, ਅੰਮ੍ਰਿਤਸਰ ਮੈਡੀਕਲ ਕਾਲਜ ਕੀਤਾ ਰੈਫਰ

ਨੈਸ਼ਨਲ ਟਾਈਮਜ਼ ਬਿਊਰੋ :- ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਵਿਧਾਇਕ ਰਮਨ ਅਰੋੜਾ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਸੋਮਵਾਰ ਨੂੰ ਡਾਕਟਰਾਂ ਨੇ ਵਿਧਾਇਕ ਰਮਨ ਅਰੋੜਾ ਦੀ ਈਸੀਜੀ ਅਤੇ ਸਰੀਰ ਦੀ ਜਾਂਚ ਕੀਤੀ। ਪੁਲਿਸ ਟੀਮ ਦੇ ਨਾਲ ਡਾਕਟਰਾਂ ਦੀ ਇੱਕ ਟੀਮ ਵਿਧਾਇਕ ਦੇ ਨੇੜੇ ਤਾਇਨਾਤ ਰਹੀ। ਵਿਧਾਇਕ ਦਾ ਦਿਨ ਵਿੱਚ ਚਾਰ ਵਾਰ ਚੈੱਕਅੱਪ ਕੀਤਾ ਗਿਆ ਅਤੇ ਡਾਕਟਰਾਂ ਨੇ ਦਰਦ ਬਾਰੇ ਪੁੱਛਿਆ। ਪੁਲਿਸ ਨੇ ਵਿਧਾਇਕ ਰਮਨ ਅਰੋੜਾ ਦੀ ਚੈੱਕਅੱਪ ਰਿਪੋਰਟ ਲੈ ਲਈ ਹੈ। ਹਾਲਾਂਕਿ, ਇਲਾਜ ਦੌਰਾਨ, ਪੁਲਿਸ ਨੇ ਡਾਕਟਰਾਂ ਤੋਂ ਇਲਾਵਾ ਕਿਸੇ ਨੂੰ ਵੀ ਵਿਧਾਇਕ ਦੇ ਨੇੜੇ ਨਹੀਂ ਜਾਣ ਦਿੱਤਾ। ਤੁਹਾਨੂੰ ਦੱਸ ਦੇਈਏ ਕਿ…
Read More
ਵਿਧਾਇਕਾਂ ਨੂੰ ਮਿਲੇ iPhone 16 Pro, Tab ਤੇ i-pad! ਇਸ ਕਾਰਨ ਲਿਆ ਫੈਸਲਾ

ਵਿਧਾਇਕਾਂ ਨੂੰ ਮਿਲੇ iPhone 16 Pro, Tab ਤੇ i-pad! ਇਸ ਕਾਰਨ ਲਿਆ ਫੈਸਲਾ

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਦੇ ਸਾਰੇ 70 ਮੈਂਬਰਾਂ ਨੂੰ ਇਸ ਹਫ਼ਤੇ ਅਧਿਕਾਰਤ ਤੌਰ 'ਤੇ ਇੱਕ ਨਵਾਂ ਆਈਫੋਨ 16 ਪ੍ਰੋ ਮਿਲਿਆ। ਇਹ ਸਰਕਾਰ ਦੀ ਪੇਪਰਲੈੱਸ ਪਹਿਲਕਦਮੀ ਵੱਲ ਇੱਕ ਵੱਡਾ ਕਦਮ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (NEVA) ਦੀ ਸ਼ੁਰੂਆਤ ਦੇ ਹਿੱਸੇ ਵਜੋਂ ਸੋਮਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਇਹ ਸ਼ਾਨਦਾਰ ਸਮਾਰਟਫੋਨ ਵੰਡੇ ਗਏ। ਇਹ ਕੇਂਦਰ ਸਰਕਾਰ ਦੇ "ਇੱਕ ਰਾਸ਼ਟਰ, ਇੱਕ ਐਪਲੀਕੇਸ਼ਨ" ਪ੍ਰੋਗਰਾਮ ਦੇ ਤਹਿਤ ਇੱਕ ਤਕਨਾਲੋਜੀ-ਅਧਾਰਤ ਪਹਿਲਕਦਮੀ ਹੈ। ਆਈਫੋਨ ਦੇ ਨਾਲ ਟੈਬ ਤੇ ਆਈਪੈਡਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਅਨੁਸਾਰ, ਆਈਫੋਨ ਤੋਂ ਇਲਾਵਾ, ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਸਾਰੇ ਵਿਧਾਇਕਾਂ ਨੂੰ ਆਈਪੈਡ ਅਤੇ ਟੈਬਲੇਟ ਵੀ ਦਿੱਤੇ ਗਏ। ਵਿਧਾਨ ਸਭਾ…
Read More

ਪੰਜਾਬ ਵਿਧਾਨ ਸਭਾ ‘ਚ ਭਖ ਗਿਆ ਮਾਹੌਲ, ਵਿਧਾਇਕ ਨੇ ਕੱਢ ਦਿੱਤੀ ਗਾਲ੍ਹ

ਚੰਡੀਗੜ੍ਹ : 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਤੇ ਬਹਿਸ ਦੌਰਾਨ ਪੰਜਾਬ ਵਿਧਾਨ ਸਭਾ 'ਚ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ, ਜਦੋਂ ਮੰਤਰੀ ਤਰੁਣਪ੍ਰੀਤ ਸਿੰਘ ਨਸ਼ਿਆਂ ਨੂੰ ਲੈ ਕੇ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਵਿੰਨ੍ਹ ਰਹੇ ਸਨ ਅਤੇ ਆਪ ਆਗੂਆਂ ਵਲੋਂ ਕਾਂਗਰਸ ਦੇ ਆਗੂਆਂ 'ਤੇ ਚਿੱਟਾ ਵੇਚਣ ਦੇ ਇਲਜ਼ਾਮ ਲਾਏ ਜਾ ਰਹੇ ਸਨ। ਇਸ ਦੌਰਾਨ ਵਿਧਾਇਕ ਜੂਨੀਅਰ ਅਵਤਾਰ ਹੈਨਰੀ ਨੇ ਗੁੱਸੇ 'ਚ ਆ ਕੇ ਗਾਲ੍ਹ ਕੱਢ ਦਿੱਤੀ, ਜਿਸ ਤੋਂ ਬਾਅਦ ਸਦਨ ਦਾ ਮਾਹੌਲ ਭਖ ਗਿਆ। ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਦੀ ਵੀ ਨਿੱਜ਼ੀ ਜ਼ਿੰਦਗੀ ਅਤੇ ਪਰਿਵਾਰ 'ਤੇ ਸ਼ਬਦੀ ਹਮਲਾ ਨਾ ਕੀਤਾ ਜਾਵੇ। ਬਾਜਵਾ…
Read More

ਵੱਡੀ ਖ਼ਬਰ ; ਵਿਧਾਇਕ ਦਾ ਅਸਤੀਫ਼ਾ ਹੋਇਆ ਕਬੂਲ

ਨੈਸ਼ਨਲ ਟਾਈਮਜ਼ ਬਿਊਰੋ :- ਬੀਤੇ ਦਿਨੀਂ ਤੇਲੰਗਾਨਾ ਦੇ ਗੋਸ਼ਮਹਿਲ ਤੋਂ ਭਾਜਪਾ ਵਿਧਾਇਕ ਟੀ. ਰਾਜਾ ਸਿੰਘ ਨੇ ਅਸਤੀਫ਼ੇ ਦਾ ਐਲਾਨ ਕੀਤਾ ਸੀ, ਜਿਸ ਨੂੰ ਪਾਰਟੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਪਾਰਟੀ ਨੇ ਰਾਜਾ ਸਿੰਘ ਦੇ ਦੋਸ਼ਾਂ ਨੂੰ ਗੈਰ-ਪ੍ਰਾਸੰਗਿਕ ਦੱਸਦੇ ਹੋਏ ਖਾਰਿਜ ਕਰ ਦਿੱਤਾ ਹੈ।  ਰਾਜਾ ਸਿੰਘ ਨੇ ਭਾਜਪਾ ਦੀ ਤੇਲੰਗਾਨਾ ਇਕਾਈ ਦੇ ਪ੍ਰਧਾਨ ਦੀ ਚੋਣ ਦੀ ਆਲੋਚਨਾ ਕਰਦੇ ਹੋਏ ਅਸਤੀਫੇ ਦਾ ਐਲਾਨ ਕੀਤਾ ਸੀ। ਭਾਜਪਾ ਦੀ ਤੇਲੰਗਾਨਾ ਇਕਾਈ ਦੇ ਪ੍ਰਧਾਨ ਦੇ ਰੂਪ ਵਿਚ ਰਾਮਚੰਦਰ ਰਾਓ ਦੀ ਸੰਭਾਵਿਤ ਨਿਯੁਕਤੀ ਤੋਂ ਨਾਰਾਜ਼ ਰਾਜਾ ਸਿੰਘ ਨੇ 30 ਜੂਨ ਨੂੰ ਤਤਕਾਲੀ ਸੂਬਾ ਪ੍ਰਧਾਨ ਜੀ. ਕਿਸ਼ਨ ਰੈੱਡੀ ਨੂੰ ਇਕ ਚਿੱਠੀ ਲਿਖੀ ਸੀ, ਜਿਸ 'ਚ ਉਨ੍ਹਾਂ…
Read More
ਸ਼ਿਵ ਸੈਨਾ MLA ਨੇ ਖ਼ਰਾਬ ਭੋਜਨ ਪਰੋਸਣ ‘ਤੇ ਕੰਟੀਨ ਕਰਮਚਾਰੀ ਦੇ ਮਾਰੇ ਘਸੁੰਨ, ਵੀਡੀਓ ਵਾਇਰਲ

ਸ਼ਿਵ ਸੈਨਾ MLA ਨੇ ਖ਼ਰਾਬ ਭੋਜਨ ਪਰੋਸਣ ‘ਤੇ ਕੰਟੀਨ ਕਰਮਚਾਰੀ ਦੇ ਮਾਰੇ ਘਸੁੰਨ, ਵੀਡੀਓ ਵਾਇਰਲ

ਨੈਸ਼ਨਲ ਟਾਈਮਜ਼ ਬਿਊਰੋ :- ਮਹਾਰਾਸ਼ਟਰ ਦੇ ਸੱਤਾਧਾਰੀ ਸ਼ਿਵ ਸੈਨਾ ਦੇ ਵਿਧਾਇਕ ਸੰਜੇ ਗਾਇਕਵਾੜ ਨੇ ਕਥਿਤ ਤੌਰ 'ਤੇ ਮੁੰਬਈ ਦੇ ਐੱਮਐੱਲਏ ਹੋਸਟਲ ਦੇ ਇੱਕ ਕੰਟੀਨ ਕਰਮਚਾਰੀ ਨੂੰ ਬਾਸੀ ਭੋਜਨ ਪਰੋਸਣ 'ਤੇ ਥੱਪੜ ਮਾਰਨ ਦੇ ਨਾਲ-ਨਾਲ ਉਸ ਦੇ ਘਸੁੰਨ ਮੁਕੇ ਮਾਰੇ। ਮੰਗਲਵਾਰ ਰਾਤ ਨੂੰ ਹੋਈ ਇਸ ਘਟਨਾ ਤੋਂ ਬਾਅਦ ਬੁਲਢਾਣਾ ਦੇ ਵਿਧਾਇਕ ਗਾਇਕਵਾੜ ਨੇ ਕਿਹਾ ਕਿ ਉਨ੍ਹਾਂ ਨੂੰ ਪਰੋਸੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਮਾੜੀ ਸੀ ਅਤੇ ਉਹ ਮਹਾਰਾਸ਼ਟਰ ਵਿਧਾਨ ਸਭਾ ਦੇ ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਇਸ ਮੁੱਦੇ ਨੂੰ ਉਠਾਉਣਗੇ। ਦੱਸ ਦੇਈਏ ਕਿ ਇਹ ਘਟਨਾ 'ਆਕਾਸ਼ਵਾਣੀ ਐਮਐਲਏ' ਹੋਸਟਲ ਵਿੱਚ ਵਾਪਰੀ ਸੀ ਅਤੇ ਇਸਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ।…
Read More
ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ

ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ

ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਵਿਚ ਖ਼ਾਲਿਸਤਾਨੀ ਕੱਟੜਪੰਥੀਆਂ ਦੇ ਵੱਧਦੇ ਹੌਂਸਲੇ ਤੋਂ ਉੱਥੋਂ ਦੀਆਂ ਏਜੰਸੀਆਂ ਅਤੇ ਸਿਆਸਤਦਾਨ ਵੀ ਫ਼ਿਕਰਮੰਦ ਹਨ। ਕੁਝ ਦਿਨ ਪਹਿਲਾਂ ਕੈਨੇਡਾ ਦੀ ਨੈਸ਼ਨਲ ਸਿਕਿਓਰਿਟੀ ਏਜੰਸੀ CSIS ਵੱਲੋਂ ਇਸ ਬਾਰੇ 'ਤੇ ਚੇਤਾਵਨੀ ਵੀ ਦਿੱਤੀ ਗਈ ਸੀ। ਹੁਣ ਕੈਨੇਡਾ ਤੋਂ ਇਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਕੱਟੜਪੰਥੀਆਂ ਵੱਲੋਂ ਇਸ ਨੂੰ 'ਧਰਮ ਯੁੱਧ' ਦੱਸਦਿਆਂ ਕਿਹਾ ਜਾ ਰਿਹਾ ਹੈ ਕਿ ਅੱਜ ਖ਼ਾਲਿਸਤਾਨੀ ਅੱਤਵਾਦੀ ਗਰੁੱਪ ਸਰਗਰਮ ਹਨ।  ਵਨ ਬੀ. ਸੀ.' ਪਾਰਟੀ ਦੀ ਲੀਡਰ ਅਤੇ ਵੈਨਕੂਵਰ ਤੋਂ MLA ਡਲਾਸ ਬ੍ਰੋਡੀ ਨੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮ X 'ਤੇ ਸਾਂਝਾ ਕਰਦਿਆਂ ਲਿਖਿਆ ਕਿ ਖ਼ਾਲਿਸਤਾਨੀ ਕੱਟੜਪੰਥੀਆਂ ਵੱਲੋਂ…
Read More
ਅੱਧੀ ਰਾਤ ਗ੍ਰਿਫ਼ਤਾਰੀ, 25 ਲੱਖ ਦੀ ਵਸੂਲੀ ਜਾਂ ਰਾਜਨੀਤਿਕ ਸਾਜ਼ਿਸ਼? BRS ਵਿਧਾਇਕ ਕੌਸ਼ਿਕ ਰੈੱਡੀ ਹਵਾਲੇ ‘ਚ

ਅੱਧੀ ਰਾਤ ਗ੍ਰਿਫ਼ਤਾਰੀ, 25 ਲੱਖ ਦੀ ਵਸੂਲੀ ਜਾਂ ਰਾਜਨੀਤਿਕ ਸਾਜ਼ਿਸ਼? BRS ਵਿਧਾਇਕ ਕੌਸ਼ਿਕ ਰੈੱਡੀ ਹਵਾਲੇ ‘ਚ

ਨੈਸ਼ਨਲ ਟਾਈਮਜ਼ ਬਿਊਰੋ :- ਤੇਲੰਗਾਨਾ 'ਚ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) ਦੇ ਵਿਧਾਇਕ ਪਾਡੀ ਕੌਸ਼ਿਕ ਰੈਡੀ ਨੂੰ ਵਾਰੰਗਲ ਪੁਲਸ ਨੇ ਸ਼ਨੀਵਾਰ ਤੜਕੇ ਇੱਕ ਕਥਿਤ ਜਬਰਦਸਤੀ ਮਾਮਲੇ 'ਚ ਗ੍ਰਿਫ਼ਤਾਰ ਕੀਤਾ। ਪੁਲਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਸੂਤਰਾਂ ਨੇ ਦੱਸਿਆ ਕਿ ਹੁਜ਼ੁਰਾਬਾਦ ਦੇ ਵਿਧਾਇਕ ਰੈਡੀ ਨੂੰ ਇੱਥੇ ਰਾਜੀਵ ਗਾਂਧੀ ਅੰਤਰਰਾਸ਼ਟਰੀ (ਆਰਜੀਆਈ) ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਤੇ ਵਾਰੰਗਲ ਲਿਜਾਇਆ ਗਿਆ। ਪੁਲਸ ਨੇ ਕਿਹਾ ਕਿ ਇਹ ਦੋਸ਼ ਹੈ ਕਿ ਕੌਸ਼ਿਕ ਰੈਡੀ ਨੇ ਇੱਕ ਖਾਨ ਮਾਲਕ ਨੂੰ ਧਮਕੀ ਦਿੱਤੀ ਤੇ ਉਸ ਤੋਂ 25 ਲੱਖ ਰੁਪਏ ਲਏ ਅਤੇ 50 ਲੱਖ ਰੁਪਏ ਹੋਰ ਮੰਗੇ। ਇਸ ਦੋਸ਼ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਬੀਆਰਐਸ…
Read More
ਮੋਹਾਲੀ AAP ਵਿਧਾਇਕ ਦੇ ਸਾਬਕਾ PA `ਤੇ 1 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼, ਪੰਚਕੂਲਾ ਪੁਲਿਸ ਨੇ ਦਰਜ ਕੀਤਾ ਮਾਮਲਾ

ਮੋਹਾਲੀ AAP ਵਿਧਾਇਕ ਦੇ ਸਾਬਕਾ PA `ਤੇ 1 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼, ਪੰਚਕੂਲਾ ਪੁਲਿਸ ਨੇ ਦਰਜ ਕੀਤਾ ਮਾਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਚਕੂਲਾ ਦੇ ਸੈਕਟਰ-26 ਦੇ ਵਸਨੀਕ ਮਲਕੀਅਤ ਸਿੰਘ ਦੀ ਸ਼ਿਕਾਇਤ 'ਤੇ, ਚੰਡੀਮੰਦਰ ਪੁਲਿਸ ਸਟੇਸ਼ਨ ਨੇ ਆਮ ਆਦਮੀ ਪਾਰਟੀ ਦੇ ਮੋਹਾਲੀ ਵਿਧਾਇਕ ਕੁਲਵੰਤ ਸਿੰਘ ਦੇ ਸਾਬਕਾ ਨਿੱਜੀ ਸਹਾਇਕ (ਪੀਏ) ਤਰੁਣ ਅਤੇ ਉਸਦੇ ਸਾਥੀ ਗੈਰੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦੋਵਾਂ 'ਤੇ 1 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਹੈ। ਸ਼ਿਕਾਇਤਕਰਤਾ ਮਲਕੀਅਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਸਾਲ 1996-97 ਵਿੱਚ, ਪੰਚਕੂਲਾ ਦੇ ਸੈਕਟਰ-20 ਵਿੱਚ ਉਸਦੀ 10 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ, ਅਤੇ ਮੁਆਵਜ਼ੇ ਨਾਲ, ਉਸਨੇ ਨਾਰਾਇਣਗੜ੍ਹ ਵਿੱਚ 16 ਏਕੜ ਜ਼ਮੀਨ ਖਰੀਦੀ ਅਤੇ ਖੇਤੀ ਅਤੇ ਡੇਅਰੀ ਦਾ ਕਾਰੋਬਾਰ ਸ਼ੁਰੂ ਕੀਤਾ। ਮਲਕੀਅਤ ਦਾ ਦੋਸ਼ ਹੈ ਕਿ ਹਰਿਆਣਾ…
Read More
‘ਆਪ’ ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ

‘ਆਪ’ ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਕਥਿਤ ਤੌਰ ’ਤੇ ਪੰਜਾਬ ਵਿਜੀਲੈਂਸ ਬਿਊਰੋ (VB) ਨੇ ਇੱਕ ਮੰਦਰ ਵਿਚ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦਾ ਦਾਅਵਾ ਹੈ ਕਿ ਇਹ ਗ੍ਰਿਫ਼ਤਾਰੀ ਨਗਰ ਨਿਗਮ ਦੇ ਸਾਬਕਾ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਸੁਖਦੇਵ ਵਸ਼ਿਸ਼ਟ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਨਾਲ ਸਬੰਧਤ ਹੈ, ਜਿਸ ਨੂੰ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਦੀ ਟੀਮ ਮੋਹਾਲੀ ਨੰਬਰ ਦੀਆਂ ਗੱਡੀਆਂ ਵਿਚ ਅਰੋੜਾ ਦੇ ਘਰ ਪੁੱਜੀ ਹੈ। ਵਿਜੀਲੈਂਸ ਬਿਊਰੋ ਨੇ ਅੱਜ ਵਿਧਾਇਕ ਰਮਨ ਅਰੋੜਾ ਦੀ ਰਿਹਾਇਸ਼ ’ਤੇ ਛਾਪਾ…
Read More
ਮਾਨ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਖ਼ਿਲਾਫ਼ ਕਾਰਵਾਈ, ਭ੍ਰਿਸ਼ਟਾਚਾਰ ਕੇਸ ‘ਚ ਗ੍ਰਿਫ਼ਤਾਰੀ

ਮਾਨ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਖ਼ਿਲਾਫ਼ ਕਾਰਵਾਈ, ਭ੍ਰਿਸ਼ਟਾਚਾਰ ਕੇਸ ‘ਚ ਗ੍ਰਿਫ਼ਤਾਰੀ

ਨੇਸ਼ਨਲ ਟਾਈਮਜ਼ ਬਿਊਰੋ : ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕੀਤੀ ਗਈ। ਅਸਲ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕ ਰਮਣ ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਕੁਝ ਸ਼ਿਕਾਇਤਾਂ ਮਿਲੀਆਂ ਸਨ, ਜਿਸ ਤੋਂ ਬਾਅਦ ਹੁਣ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਅਨੁਸਾਰ, ਸਰਕਾਰ ਕੋਲ ਐਸੀ ਸ਼ਿਕਾਇਤਾਂ ਆਈਆਂ ਸਨ ਕਿ ਰਮਣ ਅਰੋੜਾ ਨੇ ਜਲੰਧਰ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਲੋਕਾਂ ਨੂੰ ਝੂਠੇ ਨੋਟਿਸ ਭੇਜੇ। ਇਹ ਨੋਟਿਸ ਮਿਲਣ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਆਈਆਂ। ਇਲਜ਼ਾਮ ਹੈ ਕਿ ਰਮਣ ਅਰੋੜਾ ਲੋਕਾਂ ਤੋਂ ਪੈਸੇ ਲੈ ਕੇ ਉਹ ਨੋਟਿਸ ਵਾਪਸ ਕਰਵਾਉਂਦਾ ਸੀ। ਹੁਣ ਵਿਜੀਲੈਂਸ ਵੱਲੋਂ…
Read More
ਟਰਾਲੀਆਂ ਨਾ ਮਿਲੀਆਂ ਤਾਂ ਮੈਂ ਦਊਂ: ਸਮਾਣਾ ਦੇ ਵਿਧਾਇਕ ਜੌੜਾਮਾਜਰਾ ਦਾ ਵਿਰੋਧ ਕਰਦੇ ਕਿਸਾਨ

ਟਰਾਲੀਆਂ ਨਾ ਮਿਲੀਆਂ ਤਾਂ ਮੈਂ ਦਊਂ: ਸਮਾਣਾ ਦੇ ਵਿਧਾਇਕ ਜੌੜਾਮਾਜਰਾ ਦਾ ਵਿਰੋਧ ਕਰਦੇ ਕਿਸਾਨ

ਨੈਸ਼ਨਲ ਟਾਈਮਜ਼ ਬਿਊਰੋ :- ਪਟਿਆਲਾ ਜ਼ਿਲ੍ਹੇ ਦੇ ਪਿੰਡ ਭੇਡ ਪੂਰਾ ਸਥਿਤ ਸਕੂਲ ‘ਚ ਪਹੁੰਚੇ ਸਮਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦਾ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਟਰੈਕਟਰ ਟਰਾਲੀਆਂ ਚੋਰੀ ਹੋ ਗਈਆਂ ਹਨ ਪਰ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ।ਕਿਸਾਨਾਂ ਨੇ ਦੱਸਿਆ ਕਿ ਚੋਰੀ ਹੋਣ ਤੋਂ ਇਲਾਵਾ ਉਲਟਾ ਕਿਸਾਨਾਂ ਉੱਤੇ ਹੀ ਕੇਸ ਦਰਜ ਕਰ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ। ਵਿਰੋਧ ਕਰਨ ਆਏ ਕਿਸਾਨ ਕਹਿ ਰਹੇ ਸਨ ਕਿ ਉਹ ਪਿਛਲੇ ਕਈ ਦਿਨਾਂ ਤੋਂ ਨਿਆਂ ਦੀ ਉਡੀਕ…
Read More

ਜਦੋਂ MLA ਨੇ ਦਫ਼ਤਰ ‘ਚ ਮਾਰ’ਤੀ ਰੇਡ ਤੇ BDPO ਸਾਬ੍ਹ ਬੈਠੇ ਸੀ ਘਰ…

ਫਾਜ਼ਿਲਕਾ- ਅੱਜ ਫਾਜ਼ਿਲਕਾ ਤੋਂ 'ਆਮ ਆਦਮੀ ਪਾਰਟੀ' ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਅਚਾਨਕ ਫਾਜ਼ਿਲਕਾ ਦੇ ਬੀ.ਡੀ.ਪੀ.ਓ. ਦਫ਼ਤਰ 'ਚ ਛਾਪਾ ਮਾਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਬੀ.ਡੀ.ਪੀ.ਓ. ਨਿਰਮਲ ਸਿੰਘ ਨੂੰ ਡਿਊਟੀ ਤੋਂ ਗ਼ੈਰ ਹਾਜ਼ਰ ਪਾਇਆ।  ਜਾਣਕਾਰੀ ਦਿੰਦੇ ਹੋਏ ਵਿਧਾਇਕ ਨਰਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਕੇ ਦੇ ਪਿੰਡਾਂ ਦੇ ਸਰਪੰਚਾਂ ਵੱਲੋਂ ਲਗਾਤਾਰ ਸ਼ਿਕਾਇਤ ਕੀਤੀ ਜਾ ਰਹੀ ਸੀ ਕਿ ਬੀ.ਡੀ.ਪੀ.ਓ. ਨਿਰਮਲ ਸਿੰਘ ਆਪਣੇ ਦਫ਼ਤਰ 'ਚ ਨਹੀਂ ਮਿਲਦੇ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਖੱਜਲ-ਖੁਆਰੀ ਹੋ ਰਹੀ ਹੈ। ਇਸੇ ਕਾਰਨ ਅੱਜ ਉਨ੍ਹਾਂ ਨੇ ਚੈੱਕਿੰਗ ਕਰਨ ਲਈ ਦਫ਼ਤਰ 'ਚ ਛਾਪਾ ਮਾਰਿਆ ਹੈ।  ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੇ ਖ਼ੁਦ ਆ ਕੇ ਦੇਖਿਆ ਤਾਂ…
Read More
ਬਿਕਰਮ ਮਜੀਠੀਆ ਵੱਲੋਂ AAP MLA ਦੇ ਸਾਲੇ ‘ਤੇ JE ਨਾਲ ਮਾਰਪਿੱਟ ਦੇ ਦੋਸ਼, ਸਖ਼ਤ ਕਾਰਵਾਈ ਦੀ ਮੰਗ

ਬਿਕਰਮ ਮਜੀਠੀਆ ਵੱਲੋਂ AAP MLA ਦੇ ਸਾਲੇ ‘ਤੇ JE ਨਾਲ ਮਾਰਪਿੱਟ ਦੇ ਦੋਸ਼, ਸਖ਼ਤ ਕਾਰਵਾਈ ਦੀ ਮੰਗ

ਅੰਮ੍ਰਿਤਸਰ, 5 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ (AAP) ਦੇ ਖਡੂਰ ਸਾਹਿਬ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਸਾਲੇ ਬਲਦੇਵ ਗੋਰਾ ‘ਤੇ ਬਿਜਲੀ ਬੋਰਡ ਦੇ ਸਿੱਖ JE ਗੁਰਪਾਲ ਸਿੰਘ ਨਾਲ ਦੁਰਵਿਵਹਾਰ ਅਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਮਜੀਠੀਆ ਵੱਲੋਂ ਤੁਰੰਤ ਗ੍ਰਿਫ਼ਤਾਰੀ ਦੀ ਮੰਗਬਿਕਰਮ ਮਜੀਠੀਆ ਨੇ ਇੱਕ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਦੱਸਿਆ ਕਿ ਬਿਜਲੀ ਵਿਭਾਗ ਦੇ JE ਗੁਰਪਾਲ ਸਿੰਘ, ਜੋ ਕਿ ਇੱਕ ਅੰਮ੍ਰਿਤਧਾਰੀ ਸਿੱਖ ਹਨ, ਬਿਜਲੀ ਬਿੱਲ ਦਾ ਬਕਾਇਆ ਲੈਣ ਪਿੰਡ ਵੇਈਂ ਪੂਈਂ ਗਏ ਸਨ, ਜਿੱਥੇ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਉਨ੍ਹਾਂ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਦੇ ਹੋਏ ਪੁਲਿਸ ਨੂੰ ਬਲਦੇਵ…
Read More
ਪ੍ਰਤਾਪ ਸਿੰਘ ਬਾਜਵਾ ਨੇ ਆਪ ਵਿਧਾਇਕਾਂ ਦੇ ਕਾਂਗਰਸ ਦੇ ਸੰਪਰਕ ਵਿੱਚ ਹੋਣ ਦੇ ਦਾਅਵੇ ਦੀ ਕੀਤੀ ਪੁਸ਼ਟੀ

ਪ੍ਰਤਾਪ ਸਿੰਘ ਬਾਜਵਾ ਨੇ ਆਪ ਵਿਧਾਇਕਾਂ ਦੇ ਕਾਂਗਰਸ ਦੇ ਸੰਪਰਕ ਵਿੱਚ ਹੋਣ ਦੇ ਦਾਅਵੇ ਦੀ ਕੀਤੀ ਪੁਸ਼ਟੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਦਾਅਵੇ ਨੂੰ ਦੁਹਰਾਇਆ ਹੈ ਕਿ ਕਈ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਬਾਜਵਾ ਨੇ ਕਿਹਾ, "ਸਾਡਾ ਪ੍ਰੋਗਰਾਮ ਸਰਕਾਰ ਨੂੰ ਅਸਥਿਰ ਕਰਨਾ ਨਹੀਂ ਹੈ। 'ਆਪ' ਵਿਧਾਇਕ ਖੁਦ ਕਾਂਗਰਸ ਕੋਲ ਪਹੁੰਚ ਕਰ ਰਹੇ ਹਨ। ਇੱਕ ਵਾਰ ਚੋਣਾਂ ਹੋਣ ਤੋਂ ਬਾਅਦ, ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ। ਮੈਂ ਆਪਣੇ ਬਿਆਨ 'ਤੇ ਕਾਇਮ ਹਾਂ ਕਿਉਂਕਿ ਉਹ ਮੇਰੇ ਸੰਪਰਕ ਵਿੱਚ ਹਨ।" https://twitter.com/ANI/status/1893984732322693530 ਉਨ੍ਹਾਂ ਦੀਆਂ ਟਿੱਪਣੀਆਂ ਨੇ ਇੱਕ ਰਾਜਨੀਤਿਕ ਵਿਵਾਦ ਛੇੜ ਦਿੱਤਾ ਹੈ, ਆਮ ਆਦਮੀ…
Read More
ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਦੇਹਾਂਤ

ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਤਨੀ ਦਾ ਦੇਹਾਂਤ

ਰਾਏਕੋਟ : ਰਾਏਕੋਟ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਪਤਨੀ ਜਸਪਾਲ ਕੌਰ (59) ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਚ ਆਖਰੀ ਸਾਹ ਲਏ। ਜਸਪਾਲ ਕੌਰ ਪਿਛਲੇ ਦੋ ਹਫਤਿਆਂ ਤੋਂ ਮੇਦਾਂਤਾ ਹਸਪਤਾਲ ਵਿਚ ਦਾਖਲ ਸਨ।  ਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਨੂੰਹ ਪਰਮਜੀਤ ਕੌਰ ਜੋ ਕਿ ਅਮਰੀਕਾ ਵਿਚ ਹਨ ਅਤੇ ਉਨ੍ਹਾਂ ਦੇ ਆਉਣ ਮਗਰੋਂ 23 ਫਰਵਰੀ ਨੂੰ ਦੁਪਹਿਰ 1 ਵਜੇ ਰਾਏਕੋਟ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਰਾਏਕੋਟ ਹਲਕੇ ਵਿਚ ਸੋਗ ਦੀ ਲਹਿਰ ਹੈ।
Read More
ਪੰਜਾਬ ਵਿਧਾਨ ਸਭਾ ਵਿੱਖੇ ਪੰਚਾਇਤੀ ਰਾਜ ਇਕਾਈਆਂ ਦੀ ਕਮੇਟੀ ਦੀ ਮੀਟਿੰਗ ਵਿੱਚ ਵਿਧਾਇਕ ਰੰਧਾਵਾ ਹੋਏ ਸ਼ਾਮਿਲ

ਪੰਜਾਬ ਵਿਧਾਨ ਸਭਾ ਵਿੱਖੇ ਪੰਚਾਇਤੀ ਰਾਜ ਇਕਾਈਆਂ ਦੀ ਕਮੇਟੀ ਦੀ ਮੀਟਿੰਗ ਵਿੱਚ ਵਿਧਾਇਕ ਰੰਧਾਵਾ ਹੋਏ ਸ਼ਾਮਿਲ

ਵਿਧਾਇਕ ਰੰਧਾਵਾ ਨੇ ਸਾਰੀਆਂ ਦਾ ਕੀਤਾ ਧੰਨਵਾਦ ਇਤਿਹਾਸ ਵਿੱਚ ਇਹ ਪਹਿਲੀ ਮੀਟਿੰਗ ਸੀ ਜਿਸ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਤਰੁਣਪ੍ਰੀਤ ਸਿੰਘ ਸੌਂਦ ਸ਼ਾਮਿਲ ਹੋਏ ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਸੰਬੰਧੀ ਕਮੇਟੀ ਵੱਲੋਂ ਮਿਤੀ 7 ਫਰਵਰੀ 2025 ਨੂੰ ਪੰਜਾਬ ਵਿਧਾਨ ਸਭਾ ਦੇ ਪੰਜਾਬੀ ਰਿਜ਼ਨਲ ਹਾਲ ਵਿੱਚ ਮਾਣਯੋਗ ਸਪੀਕਰ, ਪੰਜਾਬ ਵਿਧਾਨ ਸਭਾ ਦੀ ਪ੍ਰੇਰਨਾ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ । ਕਮੇਟੀ ਦੇ ਸਭਾਪਤੀ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਵਿੱਚ ਹੋਈ ਇਸ ਮੀਟਿੰਗ ਵਿੱਚ ਕਮੇਟੀ ਦੇ ਮੈਂਬਰ ਸ਼੍ਰੀ ਕੁਲਜੀਤ ਸਿੰਘ ਰੰਧਾਵਾ, ਸ਼੍ਰੀ ਅਮ੍ਰਿਤਪਾਲ ਸਿੰਘ ਸੁੱਖਾਨੰਦ, ਸ਼੍ਰੀ ਲਾਭ ਸਿੰਘ ਉਗੋਕੇ, ਸ਼੍ਰੀ ਜਸਵਿੰਦਰ ਸਿੰਘ ਰਮਦਾਸ, ਸ਼੍ਰੀ…
Read More