MLA Randhawa

ਵਿਧਾਇਕ ਰੰਧਾਵਾ ਨੇ ਵਾਰਡ 17 ਗਾਜੀਪੁਰ ‘ਚ 40.53 ਲੱਖ ਦੀ ਲਾਗਤ ਨਾਲ਼ ਲੱਗਣ ਵਾਲੇ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰਖਿਆ

ਵਿਧਾਇਕ ਰੰਧਾਵਾ ਨੇ ਵਾਰਡ 17 ਗਾਜੀਪੁਰ ‘ਚ 40.53 ਲੱਖ ਦੀ ਲਾਗਤ ਨਾਲ਼ ਲੱਗਣ ਵਾਲੇ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰਖਿਆ

ਹਰ ਨਾਗਰਿਕ ਨੂੰ ਪੀਣ ਵਾਲੇ ਸਾਫ਼ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਉਦੇਸ਼ ਜ਼ੀਰਕਪੁਰ, 18 ਫਰਵਰੀ (ਨੈਸ਼ਨਲ ਟਾਈਮਜ਼ ਬਿਊਰੋ):- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17 ਅਧੀਨ ਪੈਂਦੇ ਗਾਜੀਪੁਰ ਅਲਾਕੇ 'ਚ ਸਥਾਨਕ ਵਸਨੀਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਮੰਗ ਨੂੰ ਮੁੱਖ ਰੱਖਦਿਆਂ ਹੋਇਆਂ ਕਰੀਬ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਲੱਗੇ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ, ਜਿਸ ਤੋਂ ਬਾਅਦ ਆਸ ਹੈ ਕਿ ਇਲਾਕੇ ਵਿੱਚ ਪਾਣੀ ਦੀ ਕਿੱਲਤ ਦਾ ਸਥਾਈ ਹੱਲ ਨਿਕਲ ਜਾਵੇਗਾ। ਨਵੇਂ ਟਿਊਬਵੈੱਲ ਲਗਾਉਣ ਦੀ ਸ਼ੁਰੂਆਤ ਮੌਕੇ ਐਮ.ਸੀ.ਸਾਹਿਬਾਨ, ਸਥਾਨਕ ਵਸਨੀਕ, ਆਮ ਆਦਮੀ ਪਾਰਟੀ ਦੀ ਟੀਮ ਦੇ ਨਾਲ ਬਲਾਕ ਪ੍ਰਧਾਨ ਅਤੇ ਨਗਰ…
Read More
ਵਿਧਾਇਕ ਰੰਧਾਵਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪਰਵ ਤੇ ਵੱਖ ਵੱਖ ਗੁਰਦਵਾਰਿਆਂ ਚ ਹੋਏ ਨਤਮਸਤਕ, ਕੀਤੀ ਅਰਦਾਸ

ਵਿਧਾਇਕ ਰੰਧਾਵਾ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪਰਵ ਤੇ ਵੱਖ ਵੱਖ ਗੁਰਦਵਾਰਿਆਂ ਚ ਹੋਏ ਨਤਮਸਤਕ, ਕੀਤੀ ਅਰਦਾਸ

ਡੇਰਾਬਸੀ, 12 ਫਰਵਰੀ (ਗੁਰਪ੍ਰੀਤ ਸਿੰਘ): ਸ਼੍ਰੋਮਣੀ ਸੰਤ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਖ-ਵੱਖ ਗੁਰਦਵਾਰਾ ਸਾਹਿਬਾ ਵਿਚ ਨਤਮਸਤਕ ਹੋਏ ਅਤੇ ਹਰ ਇਕ ਦੀ ਖ਼ੁਸ਼ੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਸ਼ੁਭ ਦਿਹਾੜੇ ਮੌਕੇ ਉਨ੍ਹਾਂ ਅਲਾਕੇ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰੂ ਜੀ ਦੁਆਰਾ ਦੱਸੇ ਮਾਰਗ ਤੇ ਚੱਲਣ ਦੀ ਪਾਲਣਾ ਕਰਨ ਦਾ ਸੰਦੇਸ਼ ਦਿੱਤਾ। ਵਿਧਾਇਕ ਰੰਧਾਵਾ ਨੇ ਬਾਕਰਪੁਰ, ਡੇਰਾ ਜਗਾਧਰੀ, ਧਨੌਨੀ, ਮੁਹੰਮਦਪੁਰ, ਜਨੇਤਪੁਰ, ਪਹਾੜੀ ਗੇਟ ਡੇਰਾਬੱਸੀ, ਸਮਗੋਲੀ, ਖੇੜੀ ਜੱਟਾਂ, ਜੰਡਲੀ, ਟਰੜਕ, ਧਰਮਗੜ੍ਹ, ਸਾਧਾਂਪੁਰ, ਲਾਲੜੂ, ਬਲਟਾਣਾ, ਜ਼ੀਰਕਪੁਰ ਸਮੇਤ ਕਈ ਗੁਰੂਦਵਾਰਾ ਸਾਹਿਬਾ ਵਿੱਚ ਨਤਮਸਤਕ ਹੋ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਸੰਗਤ…
Read More
ਵਿਧਾਇਕ ਰੰਧਾਵਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ’ਚ ਹੋਏ ਨਤਮਸਤਕ

ਵਿਧਾਇਕ ਰੰਧਾਵਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ’ਚ ਹੋਏ ਨਤਮਸਤਕ

ਲਾਲੜੂ, 9 ਫਰਵਰੀ (ਗੁਰਪ੍ਰੀਤ ਸਿੰਘ) : ਲਾਲੜੂ ਖੇਤਰ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਮੂਲੀਅਤ ਕਰਦਿਆਂ ਸੰਗਤ ਨੂੰ ਵਧਾਈ ਦਿੱਤੀ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ। ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਮਨੋਹਰ ਕੀਰਤਨ ਰਾਹੀਂ ਪੂਰਾ ਮਾਹੌਲ ਹੀ ਰੰਗ ਦਿੱਤਾ। ਸੰਗਤ ਨੇ ਪਾਲਕੀ ਸਾਹਿਬ ਦੇ ਪਿੱਛੇ ਚੱਲ ਕੇ ਗੁਰੂ ਜਸ ਸਰਵਣ ਕੀਤਾ। ਥਾਂ-ਥਾਂ ਸੰਗਤ ਵੱਲੋਂ ਫੁੱਲਾਂ ਦੀ ਵਰਖਾ, ਗੁਰੂ ਦੇ ਲੰਗਰ ਲਾ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਨਗਰ…
Read More