15
Apr
ਭੋਜਪੁਰੀ ਅਦਾਕਾਰਾ ਤ੍ਰਿਸ਼ਾਕਰ ਮਧੂ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹਾਲ ਹੀ ਵਿੱਚ, ਉਨ੍ਹਾਂ ਨੇ ਇੱਕ ਪੋਡਕਾਸਟ ਵਿਚ ਆਪਣੀ ਜ਼ਿੰਦਗੀ ਦੇ ਉਸ ਮੁਸ਼ਕਲ ਪੜਾਅ ਬਾਰੇ ਖੁੱਲ੍ਹ ਕੇ ਗੱਲ ਕੀਤੀ, ਜਦੋਂ ਉਨ੍ਹਾਂ ਦਾ ਇੱਕ MMS ਵੀਡੀਓ ਵਾਇਰਲ ਹੋਇਆ ਸੀ। ਇਸ ਪੋਡਕਾਸਟ ਵਿੱਚ ਤ੍ਰਿਸ਼ਾ ਨੇ ਕਈ ਗੰਭੀਰ ਖੁਲਾਸੇ ਕੀਤੇ, ਜਿਸ ਵਿੱਚ ਉਨ੍ਹਾਂ ਨੇ ਨਾ ਸਿਰਫ਼ ਆਪਣੇ MMS ਦੀ ਸੱਚਾਈ ਦੱਸੀ, ਸਗੋਂ ਉਸ ਸਮੇਂ ਇੰਡਸਟਰੀ ਦੇ ਦਰਦ, ਧੋਖੇ ਅਤੇ ਸਾਜ਼ਿਸ਼ਾਂ ਦਾ ਵੀ ਜ਼ਿਕਰ ਕੀਤਾ। ਪਿਤਾ ਦੀ ਮੌਤ ਤੋਂ ਬਾਅਦ ਸੰਭਲਣ ਦੀ ਕਰ ਰਹੀ ਹੈ ਕੋਸ਼ਿਸ਼ ਤ੍ਰਿਸ਼ਾ ਨੇ ਗੱਲਬਾਤ ਦੀ ਸ਼ੁਰੂਆਤ ਆਪਣੇ ਨਿੱਜੀ ਦੁੱਖ ਨਾਲ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਉਨ੍ਹਾਂ…