13
Nov
ਨੈਸ਼ਨਲ ਟਾਈਮਜ਼ ਬਿਊਰੋ :- ਪਿੰਡ ਸੰਗ ਢੇਸੀਆਂ ਵਿੱਚ ਇਕ ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ 10 ਸਾਲਾ ਬੱਚੇ ਦੇ ਹੱਥ ਵਿੱਚ ਮੋਬਾਈਲ ਫੋਨ ਧਮਾਕੇ ਨਾਲ ਫਟ ਗਿਆ। ਪਰਿਵਾਰਕ ਮੈਂਬਰ ਛੋਟੂ ਯਾਦਵ ਨੇ ਦੱਸਿਆ ਕਿ ਉਸਦਾ ਬੇਟਾ ਬਾਥਰੂਮ ਵਿੱਚ ਫੋਨ ਚਲਾ ਰਿਹਾ ਸੀ ਕਿ ਅਚਾਨਕ ਹੀ ਫੋਨ ਬਲਾਸਟ ਹੋ ਗਿਆ। ਧਮਾਕੇ ਨਾਲ ਬੱਚੇ ਦਾ ਹੱਥ ਗੰਭੀਰ ਤੌਰ ‘ਤੇ ਜਲ ਗਿਆ ਅਤੇ ਉਹ ਦਰਦ ਨਾਲ ਚੀਕਾਂ ਮਾਰਦਾ ਹੋਇਆ ਬਾਹਰ ਨਿਕਲਿਆ। ਮਾਤਾ ਜਦੋਂ ਬਾਥਰੂਮ ਵਿੱਚ ਗਈ ਤਾਂ ਫੋਨ ਪੂਰੀ ਤਰ੍ਹਾਂ ਸੜ ਕੇ ਖਾਕ ਹੋ ਚੁੱਕਾ ਸੀ। ਬੱਚੇ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਪਿਤਾ ਨੇ ਕਿਹਾ ਕਿ “ਇਹ ਹਾਦਸਾ ਕਿਸੇ ਨਾਲ ਵੀ…
