Mobile Theft Allegation

ਮੋਬਾਈਲ ਚੋਰੀ ਦੇ ਸ਼ੱਕ ‘ਚ ਦਲਿਤ ਨੌਜਵਾਨਾਂ ਦੀ ਕੁੱਟਮਾਰ, ਐਸਸੀ ਕਮਿਸ਼ਨ ਨੇ ਮੰਗੀ ਰਿਪੋਰਟ

ਮੋਬਾਈਲ ਚੋਰੀ ਦੇ ਸ਼ੱਕ ‘ਚ ਦਲਿਤ ਨੌਜਵਾਨਾਂ ਦੀ ਕੁੱਟਮਾਰ, ਐਸਸੀ ਕਮਿਸ਼ਨ ਨੇ ਮੰਗੀ ਰਿਪੋਰਟ

ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੋਬਾਈਲ ਚੋਰੀ ਦੇ ਸ਼ੱਕ ਹੇਠ ਦਲਿਤ ਭਾਈਚਾਰੇ ਨਾਲ ਸਬੰਧਤ ਦੋ ਨੌਜਵਾਨਾਂ ਦੀ ਕਥਿਤ ਤੌਰ 'ਤੇ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।  ਜਾਣਕਾਰੀ ਅਨੁਸਾਰ, ਕੁਝ ਲੋਕਾਂ ਨੇ ਨੌਜਵਾਨਾਂ ਉੱਤੇ ਮੋਬਾਈਲ ਫੋਨ ਚੋਰੀ ਕਰਨ ਦਾ ਸ਼ੱਕ ਜਤਾਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਕਥਿਤ ਤੌਰ 'ਤੇ ਬੰਨ੍ਹ ਕੇ ਕੁੱਟਿਆ ਗਿਆ ਅਤੇ ਬੇਇੱਜ਼ਤ ਕੀਤਾ ਗਿਆ। ਵਾਇਰਲ ਵੀਡੀਓ ਵਿੱਚ ਨੌਜਵਾਨਾਂ ਨਾਲ ਕੀਤੇ ਗਏ ਸਲੂਕ ਨੂੰ ਲੈ ਕੇ ਵੱਖ-ਵੱਖ ਸਮਾਜਿਕ…
Read More