Mock drill

अभ्यास सुरक्षा चक्र: हरियाणा के पाँच जिलों में 1 अगस्त को मेगा बहु-राज्यीय आपदा तैयारी मॉक ड्रिल

चंडीगढ़, 29 जुलाई – हरियाणा की वित्त आयुक्त राजस्व (एफसीआर), डॉ. सुमिता मिश्रा ने बताया कि हरियाणा राजस्व एवं आपदा प्रबंधन विभाग, राष्ट्रीय आपदा प्रबंधन प्राधिकरण (एनडीएमए) के साथ मिलकर 1 अगस्त, 2025 को पूर्ण पैमाने पर मॉक ड्रिल 'अभ्यास सुरक्षा चक्र' का आयोजन करेगा। यह अभ्यास हरियाणा के पाँच जिलों गुरुग्राम, रेवाड़ी, फरीदाबाद, नूंह और पलवल में होगा। उन्होंने बताया कि यह व्यापक आपदा प्रबंधन अभ्यास पूरे राष्ट्रीय राजधानी क्षेत्र (एनसीआर) के लिए 1 अगस्त, 2025 तक चार दिवसीय पहल के तहत चल रहा है, जिसका उद्देश्य भूकंप और औद्योगिक रासायनिक खतरों जैसी बड़े पैमाने की आपदाओं की स्थिति…
Read More
“ਆਪਰੇਸ਼ਨ ਸ਼ੀਲਡ” ਤਹਿਤ ਗਣਪਤੀ ਇਨਕਲੇਬ ਤੇ ਆਰਮੀ ਖੇਤਰ ‘ਚ ਕਰਵਾਈ ਗਈ ਐਮਰਜੈਂਸੀ ਮੌਕ ਡਰਿੱਲ

“ਆਪਰੇਸ਼ਨ ਸ਼ੀਲਡ” ਤਹਿਤ ਗਣਪਤੀ ਇਨਕਲੇਬ ਤੇ ਆਰਮੀ ਖੇਤਰ ‘ਚ ਕਰਵਾਈ ਗਈ ਐਮਰਜੈਂਸੀ ਮੌਕ ਡਰਿੱਲ

ਬਠਿੰਡਾ- ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ "ਆਪਰੇਸ਼ਨ ਸ਼ੀਲਡ" ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਗਣਪਤੀ ਇਨਕਲੇਬ ਅਤੇ ਆਰਮੀ ਖੇਤਰ ਵਿੱਚ ਵਿਸ਼ਾਲ ਮੌਕ ਡਰਿੱਲ ਕਰਵਾਈ ਗਈ।  ਇਸ ਮੌਕੇ ਸਿਵਲ ਪ੍ਰਸ਼ਾਸਨ, ਪੁਲਸ, ਸਿਹਤ ਵਿਭਾਗ, ਫਾਇਰ ਬ੍ਰਿਗੇਡ, ਸਿਵਲ ਡਿਫੈਂਸ ਅਤੇ ਹੋਰ ਜ਼ਰੂਰੀ ਏਜੰਸੀਜ਼ ਨੇ ਮਿਲ ਕੇ ਐਮਰਜੈਂਸੀ ਹਾਲਾਤਾਂ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਬਚਾਅ ਕਾਰਜਾਂ ਲਈ ਅਭਿਆਸ ਕੀਤਾ। ਡਰਿੱਲ ਦੌਰਾਨ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਇਹ ਸਿਖਲਾਈ ਦਿੱਤੀ ਗਈ ਕਿ ਕਿਸੇ ਵੀ ਐਮਰਜੈਂਸੀ ਜਾਂ ਆਫ਼ਤ ਦੀ ਸਥਿਤੀ ਵਿੱਚ ਕਿਵੇਂ ਸੁਚੱਜੇ ਢੰਗ ਨਾਲ ਰਵੱਈਆ ਅਪਣਾਉਣਾ ਹੈ, ਕਿਵੇਂ ਸੁਰੱਖਿਅਤ ਥਾਵਾਂ ਤੇ ਪੁੱਜਣਾ ਹੈ, ਅਤੇ ਕਿਸ ਤਰ੍ਹਾਂ ਪ੍ਰਸ਼ਾਸਨਕ ਹਦਾਇਤਾਂ ਦੀ ਪਾਲਣਾ ਕਰਨੀ ਹੈ।  ਐੱਸਡੀਐੱਮ…
Read More

ਫਿਰੋਜ਼ਪੁਰ ‘ਚ ਹੋਈ ਮੌਕ ਡਰਿੱਲ, ਲੋਕਾਂ ਨੂੰ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਦਿੱਤੀ ਗਈ ਟਰੇਨਿੰਗ

ਫਿਰੋਜ਼ਪੁਰ,- ਫਿਰੋਜ਼ਪੁਰ ਸ਼ਹਿਰ ਨਗਰ ਕੌਂਸਲ ਦਫਤਰ ਵਿਖੇ ਆਪ੍ਰੇਸ਼ਨ ਸ਼ੀਲਡ ਅਧੀਨ ਇੱਕ ਮੌਕ ਡਰਿੱਲ ਰਿਹਸਲ ਕੀਤੀ ਗਈ। ਇਸ ਮੌਕੇ 'ਤੇ ਲੋਕਾਂ ਨੂੰ ਸ਼ਾਮ 6 ਤੋਂ 7 ਵਜੇ ਦੇ ਵਿਚਕਾਰ ਸਾਇਰਨ ਵਜਾ ਕੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਿਵਲ ਡਿਫੈਂਸ ਕਮੇਟੀ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਜੇਕਰ ਕਿਤੇ ਵੀ ਬੰਬ ਜਾਂ ਮਿਜ਼ਾਈਲ ਆਦਿ ਦਾਗਿਆ ਜਾਂਦਾ ਹੈ ਤਾਂ ਸਾਨੂੰ ਅਜਿਹੀਆਂ ਸਥਿਤੀਆਂ ਵਿੱਚ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਚਾਹੀਦਾ ਹੈ। ਇਸ ਮੌਕੇ 'ਤੇ ਲੋਕਾਂ ਨੂੰ ਸਾਇਰਨ ਵਜਾਉਣ ਅਤੇ ਐਮਰਜੈਂਸੀ ਸਥਿਤੀਆਂ ਵਿੱਚ ਸਿਵਲ ਡਿਫੈਂਸ ਕਮੇਟੀਆਂ ਅਤੇ ਪ੍ਰਸ਼ਾਸਨ ਦੁਆਰਾ ਕੀ ਅਤੇ ਕਿਵੇਂ ਰਾਹਤ ਕਾਰਜ ਕੀਤੇ ਜਾਂਦੇ ਹਨ,…
Read More
ਪੰਜਾਬ : ਮੌਕ ਡਰਿੱਲ ਨੂੰ ਲੈ ਕੇ ਜਾਰੀ ਹੋਏ ਹੁਕਮ, ਬਲੈਕ ਆਊਟ ਲਈ ਤੈਅ ਹੋਇਆ ਸਮਾਂ

ਪੰਜਾਬ : ਮੌਕ ਡਰਿੱਲ ਨੂੰ ਲੈ ਕੇ ਜਾਰੀ ਹੋਏ ਹੁਕਮ, ਬਲੈਕ ਆਊਟ ਲਈ ਤੈਅ ਹੋਇਆ ਸਮਾਂ

ਮੋਗਾ : ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਦੱਸਿਆ ਕਿ ਕਿਸੇ ਵੀ ਅਗਾਊਂ ਸਥਿਤੀ ਨਾਲ ਨਜਿੱਠਣ ਲਈ ਅਤੇ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਨੈਸਲੇ ਦੇ ਨਜ਼ਦੀਕੀ ਇਲਾਕੇ ਵਿਚ 31 ਮਈ ਸ਼ਾਮ 8 ਵਜੇ ਮੌਕ ਡਰਿੱਲ ਕੀਤੀ ਜਾਣੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਸਗੋਂ ਜ਼ਿਲਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਅਤੇ ਬਲੈਕਆਊਟ ਡਰਿੱਲ ਦੌਰਾਨ ਲਾਈਟ ਵਗੈਰਾ ਬੰਦ ਰੱਖੀ ਜਾਵੇ। ਉਨ੍ਹਾਂ ਦੱਸਿਆ ਕਿ ਬਲੈਕਆਊਟ ਪ੍ਰੋਟੋਕਾਲ ਦੌਰਾਨ ਸਾਇਰਨ ਵੱਜੇਗਾ, ਜਿਸਦੀ ਹਰੇਕ ਨਾਗਰਿਕ ਵੱਲੋਂ ਪਾਲਣਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 31 ਮਈ ਸ਼ਾਮ ਨੂੰ ਕੀਤੇ ਜਾਣ ਵਾਲੇ ਬਲੈਕਆਊਟ ਡਰਿੱਲ ਦਾ ਮਕਸਦ…
Read More
Breaking – 29 ਮਈ ਨੂੰ Punjab ਵਿੱਚ ਹੋਣ ਵਾਲੀ Mock Drill ਮੁਲਤਵੀ

Breaking – 29 ਮਈ ਨੂੰ Punjab ਵਿੱਚ ਹੋਣ ਵਾਲੀ Mock Drill ਮੁਲਤਵੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸੂਬੇ ਵਿੱਚ “ਆਪ੍ਰੇਸ਼ਨ ਸ਼ੀਲਡ” ਦੇ ਬੈਨਰ ਹੇਠ ਦੂਜੀ ਸਿਵਲ ਡਿਫੈਂਸ ਮੋਕ ਡਰਿੱਲ 03.06.2025 ਨੂੰ ਸ਼ਾਮ ਸਾਢੇ ਸੱਤ ਵਜੇ ਕੀਤੀ ਜਾਵੇਗੀ। ਪਹਿਲਾਂ ਇਹ ਮੌਕ ਡਰਿੱਲ 29 ਮਈ ਨੂੰ ਹੋਣੀ ਸੀ ਪਰ ਸਬੰਧਤ ਵਿਭਾਗ ਦੇ ਨੋਡਲ ਅਫ਼ਸਰਾਂ ਵੱਲੋਂ ਐਨਡੀਆਰਐਫ ਦੁਆਰਾ ਦਿੱਤੀ ਜਾ ਰਹੀ ਸਿਵਲ ਡਿਫੈਂਸ ਟ੍ਰੇਨਿੰਗ ਵਿੱਚ ਹਿੱਸਾ ਲੈਣ ਦੇ ਮੱਦੇਨਜ਼ਰ ਇਹ ਮੌਕ ਡਰੱਲ ਹੁਣ 3 ਜੂਨ ਨੂੰ ਸ਼ਾਮ ਸਾਢੇ ਸੱਤ ਵਜੇ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਸਿਵਲ ਡਿਫੈਂਸ ਰੂਲਜ਼, 1968 ਦੀ ਧਾਰਾ 19 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਪੱਛਮੀ ਸਰਹੱਦ ਨਾਲ ਲੱਗਦੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ…
Read More

ਵੱਡੀ ਖ਼ਬਰ : ਪੰਜਾਬ ਵਿਚ ਕੱਲ੍ਹ ਫਿਰ ਹੋਵੇਗੀ ਮੌਕ ਡਰਿੱਲ, ਵੱਜਣਗੇ ਖ਼ਤਰੇ ਦਾ ਸਾਇਰਨ

ਚੰਡੀਗੜ੍ਹ : ਪੰਜਾਬ ਵਿਚ ਕੱਲ੍ਹ ਫਿਰ ਮੌਕ ਡਰਿੱਲ ਹੋਣ ਜਾ ਰਹੀ ਹੈ। ਇਹ ਮੌਕ ਡਰਿੱਲ ਸਿਵਲ ਸੇਫਟੀ ਦੇ ਚੱਲਦਿਆਂ ਭਲਕੇ ਸ਼ਾਮ ਨੂੰ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਸਰਹੱਦੀ ਸੂਬਿਆਂ ਪੰਜਾਬ, ਜੰਮੂ ਕਸ਼ਮੀਰ, ਗੁਜਰਾਤ, ਰਾਜਸਥਾਨ ਵਿਚ ਇਹ ਮੌਕ ਡਰਿੱਲ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਜਦੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਮੌਕ ਡਰਿੱਲ ਕੀਤੀ ਗਈ ਸੀ ਤਾਂ ਅਗਲੇ ਹੀ ਦਿਨ ਭਾਰਤ ਵੱਲੋਂ ਪਾਕਿਸਤਾਨ 'ਤੇ ਹਮਲਾ ਕਰ ਦਿੱਤਾ ਗਿਆ ਸੀ। ਭਾਰਤ ਸਰਕਾਰ ਵੀ ਲਗਾਤਾਰ ਇਹ ਆਖਦੀ ਆ ਰਹੀ ਹੈ ਕਿ ਆਪਰੇਸ਼ਨ ਸਿੰਧੂਰ ਅਜੇ ਖ਼ਤਮ ਨਹੀਂ ਹੋਇਆ ਹੈ।  ਸੂਤਰਾਂ ਮੁਤਾਬਕ ਹੁਣ ਫਿਰ ਸਿਵਲ ਸੇਫਟੀ ਦੇ…
Read More
ਹੁਣ ਪੰਜਾਬ ‘ਚ ਫੇਰ ਹੋਵੇਗੀ ਮੋਕਡਰਿੱਲ, ਆਖਿਰ ਕਿਉਂ……

ਹੁਣ ਪੰਜਾਬ ‘ਚ ਫੇਰ ਹੋਵੇਗੀ ਮੋਕਡਰਿੱਲ, ਆਖਿਰ ਕਿਉਂ……

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਚ ਕੱਲ੍ਹ ਫਿਰ ਮੌਕ ਡਰਿੱਲ ਹੋਣ ਜਾ ਰਹੀ ਹੈ। ਇਹ ਮੌਕ ਡਰਿੱਲ ਸਿਵਲ ਸੇਫਟੀ ਦੇ ਚੱਲਦਿਆਂ ਭਲਕੇ ਸ਼ਾਮ ਨੂੰ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਸਰਹੱਦੀ ਸੂਬਿਆਂ ਪੰਜਾਬ, ਜੰਮੂ ਕਸ਼ਮੀਰ, ਗੁਜਰਾਤ, ਰਾਜਸਥਾਨ ਵਿਚ ਇਹ ਮੌਕ ਡਰਿੱਲ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਜਦੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਮੌਕ ਡਰਿੱਲ ਕੀਤੀ ਗਈ ਸੀ ਤਾਂ ਅਗਲੇ ਹੀ ਦਿਨ ਭਾਰਤ ਵੱਲੋਂ ਪਾਕਿਸਤਾਨ 'ਤੇ ਹਮਲਾ ਕਰ ਦਿੱਤਾ ਗਿਆ ਸੀ। ਭਾਰਤ ਸਰਕਾਰ ਵੀ ਲਗਾਤਾਰ ਇਹ ਆਖਦੀ ਆ ਰਹੀ ਹੈ ਕਿ ਆਪਰੇਸ਼ਨ ਸਿੰਧੂਰ ਅਜੇ ਖ਼ਤਮ ਨਹੀਂ ਹੋਇਆ ਹੈ।ਸੂਤਰਾਂ ਮੁਤਾਬਕ ਹੁਣ ਫਿਰ ਸਿਵਲ ਸੇਫਟੀ…
Read More
ਹਰਿਆਣਾ ਦੇ 22 ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ ਸ਼ੁਰੂ, 10 ਮਿੰਟ ਲਈ ਬਲੈਕਆਊਟ

ਹਰਿਆਣਾ ਦੇ 22 ਜ਼ਿਲ੍ਹਿਆਂ ਵਿੱਚ ਮੌਕ ਡ੍ਰਿਲ ਸ਼ੁਰੂ, 10 ਮਿੰਟ ਲਈ ਬਲੈਕਆਊਟ

ਨੈਸ਼ਨਲ ਟਾਈਮਜ਼ ਬਿਊਰੋ :- ਗ੍ਰਹਿ ਮੰਤਰਾਲੇ ਦੇ 'ਆਪਰੇਸ਼ਨ ਅਭਿਆਸ' ਸੰਬੰਧੀ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਹਰਿਆਣਾ ਅੱਜ ਸ਼ਾਮ ਸਾਰੇ 20 ਜ਼ਿਲ੍ਹਿਆਂ ਵਿੱਚ ਮੌਕ ਅਤੇ ਬਲੈਕਆਊਟ ਡ੍ਰਿਲ ਕਰਨ ਲਈ ਤਿਆਰ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹ ਡ੍ਰਿਲ ਸਾਇਰਨ ਦੀ ਆਵਾਜ਼ ਨਾਲ ਸ਼ੁਰੂ ਹੋਵੇਗੀ ਅਤੇ ਇਸ ਵਿੱਚ ਨਿਕਾਸੀ, ਪ੍ਰਤੀਕਿਰਿਆ ਤਾਲਮੇਲ ਵਰਗੇ ਅਭਿਆਸ ਸ਼ਾਮਲ ਹੋਣਗੇ, ਜਿਸ ਤੋਂ ਬਾਅਦ ਪੂਰਾ ਬਲੈਕਆਊਟ ਹੋਵੇਗਾ। ਨਿਵਾਸੀਆਂ ਨੂੰ ਮੁਹਿੰਮ ਦੇ ਹਿੱਸੇ ਵਜੋਂ ਸਾਰੀਆਂ ਲਾਈਟਾਂ ਬੰਦ ਕਰਨ ਅਤੇ ਘਰ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਗਈ ਹੈ। 'ਆਪਰੇਸ਼ਨ ਅਭਿਆਸ' ਦੇ ਤਹਿਤ, ਹਵਾਈ ਹਮਲੇ ਅਤੇ ਬਲੈਕਆਊਟ ਦ੍ਰਿਸ਼ਾਂ ਦੀ ਨਕਲ ਕਰਦੇ ਹੋਏ ਇੱਕ ਵੱਡੇ ਪੱਧਰ 'ਤੇ ਡ੍ਰਿਲ ਕੀਤੀ ਜਾਵੇਗੀ - ਇਸ ਤਰ੍ਹਾਂ ਲੋਕਾਂ ਨੂੰ…
Read More
ਆਪਰੇਸ਼ਨ ਸਿੰਦੂਰ ਤੋਂ ਬਾਅਦ ਪੰਜਾਬ ‘ਚ ਕੀ ਨੇ ਹਾਲਾਤ!

ਆਪਰੇਸ਼ਨ ਸਿੰਦੂਰ ਤੋਂ ਬਾਅਦ ਪੰਜਾਬ ‘ਚ ਕੀ ਨੇ ਹਾਲਾਤ!

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਵੱਲੋਂ ਪਾਕਿਸਤਾਨ ਵਿੱਚ ਸਥਿਤ ਅੱਤਵਾਦੀ ਢਾਂਚਿਆਂ 'ਤੇ ਕੀਤੇ ਗਏ "ਆਪਰੇਸ਼ਨ ਸਿੰਦੂਰ" ਦੇ ਤੁਰੰਤ ਬਾਅਦ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਬੁਲੰਦ ਕਰ ਦਿੱਤੀ ਗਈ ਹੈ। ਬੀਐਸਐਫ਼ ਨੇ ਵਾਧੂ ਜਵਾਨ ਤਾਇਨਾਤ ਕਰ ਦਿੱਤੇ ਹਨ ਅਤੇ ਸਾਰੇ ਸਰਹੱਦੀ ਥਾਣਿਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਸੂਬੇ ਦੇ ਗੁਰਦਾਸਪੁਰ, ਫਾਜ਼ਿਲਕਾ, ਤਰਨਤਾਰਨ, ਅੰਮ੍ਰਿਤਸਰ ਅਤੇ ਪਠਾਨਕੋਟ ‘ਚ ਸਕੂਲ ਬੰਦ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਗ਼ੈਰ-ਜਰੂਰੀ ਸਫ਼ਰ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਭਾਰਤ ਦੀ ਸਾਂਝੀ ਸੰਪ੍ਰਭਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਮੁੰਹਤੋੜ ਜਵਾਬ ਦਿੱਤਾ ਗਿਆ ਹੈ।…
Read More
ਡੀ ਸੀ ਅਤੇ ਐਸ ਐਸ ਪੀ ਦੀ ਨਿਗਰਾਨੀ ਵਿੱਚ ਬੈੱਸਟੈੱਕ ਮਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡ੍ਰਿਲ

ਡੀ ਸੀ ਅਤੇ ਐਸ ਐਸ ਪੀ ਦੀ ਨਿਗਰਾਨੀ ਵਿੱਚ ਬੈੱਸਟੈੱਕ ਮਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡ੍ਰਿਲ

ਮੋਹਾਲੀ ਦਾ ਏਅਰ ਸਪੇਸ ਅਗਲੇ ਹੁਕਮਾਂ ਤੱਕ ਬੰਦ ਰਹੇਗਾ ਜਮ੍ਹਾਂਖੋਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹੰਗਾਮੀ ਸਥਿਤੀ ਨਾਲ ਨਿਪਟਣ ਤੇ ਬਚਾਅ ਕਾਰਜਾਂ ਲਈ ਤਿਆਰ ਨੈਸ਼ਨਲ ਟਾਈਮਜ਼ ਬਿਊਰੋ :- ਮੋਹਾਲੀ ਵਿਖੇ ਹੰਗਾਮੀ ਹਾਲਤ ਵਿੱਚ ਨਾਗਰਿਕਾਂ ਦੇ ਬਚਾਅ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ, ਸੰਭਾਵੀ ਐਮਰਜੈਂਸੀ ਰਿਸਪੋਂਸ ਸਿਸਟਮ ਨੂੰ ਮਜ਼ਬੂਤ ਕਰਨ ਲਈ ਅੱਜ ਇੱਥੇ ਬੈੱਸਟੈੱਕ ਮਾਲ ਵਿਖੇ ਅੱਗ ਸੁਰੱਖਿਆ ਅਤੇ ਬਚਾਅ ਕਾਰਜਾਂ 'ਤੇ ਕੇਂਦ੍ਰਿਤ ਇੱਕ ਵਿਆਪਕ ਮੌਕ ਡ੍ਰਿਲ ਆਯੋਜਿਤ ਕੀਤੀ ਗਈ। ਇਸ ਅਭਿਆਸ ਦਾ ਉਦੇਸ਼ ਜਨਤਾ ਅਤੇ ਅਧਿਕਾਰੀਆਂ ਨੂੰ ਸੰਕਟਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਦੇ ਹੁਨਰਾਂ ਨਾਲ ਲੈਸ…
Read More
ਕਿਸਾਨ ਮਜ਼ਦੂਰ ਸੰਘਰਸ਼ਮ ਕਮੇਟੀ ਪੰਜਾਬ ਵੱਲੋਂ 7 ਮਈ ਦਾ ਸਫ਼ਲ ਰੇਲ ਰੋਕੋ ਮੋਰਚਾ, ਦੇਸ਼ ਦੇ ਨਾਜ਼ੁਕ ਹਾਲਾਤਾਂ ਕਾਰਨ ਛੱਡੀਆਂ ਰੇਲ ਲਾਈਨਾਂ, ਮੰਗਾਂ ਤੇ ਬਣੀ ਸਹਿਮਤੀ

ਕਿਸਾਨ ਮਜ਼ਦੂਰ ਸੰਘਰਸ਼ਮ ਕਮੇਟੀ ਪੰਜਾਬ ਵੱਲੋਂ 7 ਮਈ ਦਾ ਸਫ਼ਲ ਰੇਲ ਰੋਕੋ ਮੋਰਚਾ, ਦੇਸ਼ ਦੇ ਨਾਜ਼ੁਕ ਹਾਲਾਤਾਂ ਕਾਰਨ ਛੱਡੀਆਂ ਰੇਲ ਲਾਈਨਾਂ, ਮੰਗਾਂ ਤੇ ਬਣੀ ਸਹਿਮਤੀ

ਨੈਸ਼ਨਲ ਟਾਈਮਜ਼ ਬਿਊਰੋ :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ ਪਿਛਲੇ ਦਿਨੀ 7 ਮਈ ਨੂੰ ਰੇਲ ਚੱਕਾ ਜਾਮ ਕਰਨ ਦੇ ਐਲਾਨ ਨੂੰ ਲੈ ਕੇ ਅੱਜ ਇਥੇ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। ਸੂਬਾਈ ਆਗੂ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਲੰਬੇ ਅਰਸੇ ਤੋਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਇੱਕ ਪੁਲਿਸ ਸਟੇਟ ਵਿਚ ਤਬਦੀਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸਦੇ ਚਲਦੇ ਕਈ ਸਾਲਾਂ ਤੋਂ ਜਿੱਥੇ ਭਾਰਤ ਮਾਲਾ ਪ੍ਰੋਜੇਕਟ ਲਈ ਜਮੀਨਾਂ ਅਕਵਾਇਰ ਕਰਨ ਦੀ ਕਵਾਇਦ ਦੇ…
Read More
ਜੰਗੀ ਤਣਾਅ ਦੇ ਮੱਦੇਨਜਰ,ਕੱਲ੍ਹ ਹੋਵੇਗਾ ਦੇਸ਼ ਦਾ ਸਭ ਤੋਂ ਵੱਡਾ ਮੌਕ ਡ੍ਰਿੱਲ, ਕਿੰਨੇ ਵਜੇ ਹੋਵੇਗਾ ਸ਼ੁਰੂ, ਕੀ ਰਹਿਣਗੇ ਤੁਹਾਡੇ ਸ਼ਹਿਰ ਦੇ ਹਾਲਾਤ, ਜਾਣੋ!

ਜੰਗੀ ਤਣਾਅ ਦੇ ਮੱਦੇਨਜਰ,ਕੱਲ੍ਹ ਹੋਵੇਗਾ ਦੇਸ਼ ਦਾ ਸਭ ਤੋਂ ਵੱਡਾ ਮੌਕ ਡ੍ਰਿੱਲ, ਕਿੰਨੇ ਵਜੇ ਹੋਵੇਗਾ ਸ਼ੁਰੂ, ਕੀ ਰਹਿਣਗੇ ਤੁਹਾਡੇ ਸ਼ਹਿਰ ਦੇ ਹਾਲਾਤ, ਜਾਣੋ!

ਕੱਲ੍ਹ ਰਾਤ ਭਾਰਤ ‘ਤੇ ਹਮਲਾ ਨਹੀਂ, ਪਰ ਮਾਹੌਲ ਓਹੀ ਹੋਏਗਾ! 259 ਸ਼ਹਿਰਾਂ ‘ਚ ਸਾਇਰਨ, ਬਲੈਕਆਊਟ ਤੇ ਦਹਿਸ਼ਤ ਜਿਹੀ ਤਿਆਰੀ ਨੈਸ਼ਨਲ ਟਾਈਮਜ਼ ਬਿਊਰੋ :- ਕੱਲ੍ਹ 7 ਮਈ 2025 ਨੂੰ ਦੇਸ਼ ਪੱਧਰੀ ਸਭ ਤੋਂ ਵੱਡੀ ਮੌਕ ਡ੍ਰਿੱਲ ਹੋਣ ਜਾ ਰਹੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਿਲ ਕੇ ਕਰਵਾਇਆ ਜਾ ਰਿਹਾ ਇਹ ਅਭਿਆਸ 7 ਰਾਜਾਂ ਦੇ 259 ਥਾਵਾਂ ‘ਤੇ ਇਕੱਠੇ ਕੀਤਾ ਜਾਵੇਗਾ। ਅਧਿਕਾਰਤ ਜਾਣਕਾਰੀ ਮੁਤਾਬਕ, ਇਹ ਮੌਕ ਡ੍ਰਿੱਲ ਸਵੇਰੇ 10 ਵਜੇ ਸ਼ੁਰੂ ਹੋਵੇਗਾ ਤੇ ਰਾਤ 9 ਵਜੇ ਤੋਂ 11 ਵਜੇ ਤੱਕ ਸੰਭਾਵਿਤ ਬਲੈਕਆਊਟ ਰਹੇਗਾ, ਹਾਲਾਂਕਿ ਸਾਰੇ ਸੂਬਿਆਂ ਦੇ ਸ਼ਹਿਰਾਂ ਦੇ ਸਮਿਆਂ ਚ ਥੋੜ੍ਹਾ ਬਹੁਤਾ ਫ਼ਰਕ ਹੈ। ਇਹ ਅਭਿਆਸ 1971 ਦੇ…
Read More
7 ਮਈ ਨੂੰ ਦੇਸ਼ ਭਰ ਵਿੱਚ ਮੌਕ ਡ੍ਰਿਲ ਅਤੇ ਹਵਾਈ ਸੈਨਾ ਜੰਗੀ ਅਭਿਆਸ, ਪਾਕਿਸਤਾਨ ਸਰਹੱਦ ਨੇੜੇ ਹੋਵੇਗਾ ਧਿਆਨ

7 ਮਈ ਨੂੰ ਦੇਸ਼ ਭਰ ਵਿੱਚ ਮੌਕ ਡ੍ਰਿਲ ਅਤੇ ਹਵਾਈ ਸੈਨਾ ਜੰਗੀ ਅਭਿਆਸ, ਪਾਕਿਸਤਾਨ ਸਰਹੱਦ ਨੇੜੇ ਹੋਵੇਗਾ ਧਿਆਨ

ਨਵੀਂ ਦਿੱਲੀ, 6 ਮਈ: ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅਪੂਰਨ ਹਾਲਾਤਾਂ ਵਿਚਕਾਰ, ਭਾਰਤ ਨੇ ਸੁਰੱਖਿਆ ਤਿਆਰੀਆਂ ਦੀ ਪਰਖ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਗ੍ਰਹਿ ਮੰਤਰਾਲੇ ਨੇ 7 ਮਈ ਨੂੰ ਦੇਸ਼ ਭਰ ਵਿੱਚ ਮੌਕ ਡ੍ਰਿਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਅਭਿਆਸ ਦਾ ਉਦੇਸ਼ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਪ੍ਰਤੀਕਿਰਿਆ ਅਤੇ ਤਾਲਮੇਲ ਨੂੰ ਯਕੀਨੀ ਬਣਾਉਣਾ ਹੈ। ਉਸੇ ਦਿਨ, ਭਾਰਤੀ ਹਵਾਈ ਸੈਨਾ ਵੀ ਇੱਕ ਮਹੱਤਵਪੂਰਨ ਹਵਾਈ ਅਭਿਆਸ ਕਰਨ ਜਾ ਰਹੀ ਹੈ। ਇਸਦੇ ਲਈ ਇੱਕ ਨੋਟਮ (NOTAM - ਏਅਰਮੈਨ ਨੂੰ ਨੋਟਿਸ) ਜਾਰੀ ਕੀਤਾ ਗਿਆ ਹੈ। ਇਹ ਅਭਿਆਸ ਪਾਕਿਸਤਾਨ ਸਰਹੱਦ ਦੇ ਦੱਖਣੀ ਹਿੱਸੇ ਦੇ ਨੇੜੇ ਕੀਤਾ ਜਾਵੇਗਾ, ਜੋ ਖੇਤਰੀ ਚੌਕਸੀ ਅਤੇ…
Read More
ਪੰਜਾਬ ਚ 20 ਥਾਵਾਂ ‘ਤੇ ਮੌਕ ਡ੍ਰਿਲ, ਤਣਾਅ ਦੇ ਮੱਦੇਨਜ਼ਰ ਤਿਆਰੀਆਂ ਮੁਕੰਲ: ਚੀਮਾ

ਪੰਜਾਬ ਚ 20 ਥਾਵਾਂ ‘ਤੇ ਮੌਕ ਡ੍ਰਿਲ, ਤਣਾਅ ਦੇ ਮੱਦੇਨਜ਼ਰ ਤਿਆਰੀਆਂ ਮੁਕੰਲ: ਚੀਮਾ

ਨੈਸ਼ਨਲ ਟਾਈਮਜ਼ ਬਿਊਰੋ :- ਅਧਿਕਾਰੀਆਂ ਨੇ ਮੰਗਲਵਾਰ ਨੂੰ ਇੱਥੇ ਦੱਸਿਆ ਕਿ ਬੁੱਧਵਾਰ ਨੂੰ ਪੰਜਾਬ ਵਿੱਚ 20 ਥਾਵਾਂ 'ਤੇ ਮੌਕ ਡ੍ਰਿਲ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਗ਼ੌਰਤਲਬ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੋਮਵਾਰ ਨੂੰ ਸਾਰੇ ਰਾਜਾਂ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਵਧਦੇ ਤਣਾਅ ਦੇ ਵਿਚਕਾਰ ਉਭਰ ਰਹੇ "ਨਵੇਂ ਅਤੇ ਗੁੰਝਲਦਾਰ ਖਤਰਿਆਂ" ਦੇ ਮੱਦੇਨਜ਼ਰ ਬੁੱਧਵਾਰ ਨੂੰ ਮੌਕ ਡ੍ਰਿਲ ਕਰਨ ਲਈ ਕਿਹਾ ਸੀ।ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕਿਹਾ ਕਿ ਬੁੱਧਵਾਰ ਨੂੰ ਸੂਬੇ ਵਿੱਚ 20 ਥਾਵਾਂ 'ਤੇ ਮੌਕ ਡ੍ਰਿਲ ਕੀਤੇ ਜਾਣਗੇ, ਜਿਨ੍ਹਾਂ ਵਿੱਚ ਫਿਰੋਜ਼ਪੁਰ, ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਪਟਿਆਲਾ, ਪਠਾਨਕੋਟ, ਬਰਨਾਲਾ ਅਤੇ ਮੁਹਾਲੀ…
Read More
ਅੰਮ੍ਰਿਤਸਰ – ਕੱਲ ਲੋਕਾਂ ਨੂੰ ਖਤਰੇ ਤੋਂ ਬਚਣ ਲਈ ਕਰਵਾਇਆ ਜਾਵੇਗਾ ਅਭਿਆਸ, ਡਰਨ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ – ਕੱਲ ਲੋਕਾਂ ਨੂੰ ਖਤਰੇ ਤੋਂ ਬਚਣ ਲਈ ਕਰਵਾਇਆ ਜਾਵੇਗਾ ਅਭਿਆਸ, ਡਰਨ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ

ਨੈਸ਼ਨਲ ਟਾਈਮਜ਼ ਬਿਊਰੋ :- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਆਈਆਂ ਹਦਾਇਤਾਂ ਦੇ ਮੱਦੇ ਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਉਹਨਾਂ ਕਿਹਾ ਕਿ ਕੱਲ ਜਾਂ ਉਸ ਤੋਂ ਬਾਅਦ ਜਦੋਂ ਵੀ ਅਜਿਹਾ ਸਾਇਰਨ ਵਜੇ ਤਾਂ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜਮੀਨ ਜਾਂ ਜਮੀਨ ਦੋਜ ਟਿਕਾਣੇ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ…
Read More
Mock Drill: 10 ਮਿੰਟ ਲਈ ਕੱਲ ਚੰਡੀਗੜ੍ਹ ‘ਚ  ਰਹੇਗਾ ਬਲੈਕ ਆਊਟ, ਵੱਜਣਗੇ ਸਾਇਰਨ!

Mock Drill: 10 ਮਿੰਟ ਲਈ ਕੱਲ ਚੰਡੀਗੜ੍ਹ ‘ਚ ਰਹੇਗਾ ਬਲੈਕ ਆਊਟ, ਵੱਜਣਗੇ ਸਾਇਰਨ!

ਨੈਸ਼ਨਲ ਟਾਈਮਜ਼ ਬਿਊਰੋ :- ਪਾਕਿਸਤਾਨ ਸਰਹੱਦ 'ਤੇ ਵਧ ਰਹੇ ਤਣਾਅ ਅਤੇ ਸੰਭਾਵਿਤ ਜੰਗ ਦੀ ਆਸ਼ੰਕਾ ਦੇ ਚਲਦੇ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਰਾਜਾਂ ਨੂੰ ਨਾਗਰਿਕਾਂ ਦੀ ਸੁਰੱਖਿਆ ਲਈ ਮੌਕ ਡ੍ਰਿੱਲ ਕਰਨ ਦੇ ਹੁਕਮ ਦਿੱਤੇ ਹਨ। ਇਹ ਮੌਕ ਡ੍ਰਿੱਲ ਕੇਂਦਰ ਸ਼ਾਸਤ ਚੰਡੀਗੜ੍ਹ ਵਿੱਚ ਵੀ ਕੀਤੀ ਜਾਵੇਗੀ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੰਗਲਵਾਰ ਸ਼ਾਮ ਚਾਰ ਵਜੇ ਇਸ ਸੰਬੰਧੀ ਮੀਟਿੰਗ ਹੋਈ। ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਤੇ ਹੋਰ ਅਧਿਕਾਰੀਆਂ ਨੇ ਵਿਚਾਰ-ਵਟਾਂਦਰਾ ਕਰਕੇ ਇਹ ਫੈਸਲਾ ਲਿਆ ਕਿ ਬੁੱਧਵਾਰ ਨੂੰ ਮੌਕ ਡ੍ਰਿੱਲ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਮੰਗਲਵਾਰ ਸ਼ਾਮ 7:30 ਵਜੇ ਅਲਾਰਮ ਵੱਜੇਗਾ। ਲੋਕਾਂ ਨੂੰ 7:40 ਵਜੇ ਤੱਕ ਘਰ ਦੀਆਂ ਲਾਈਟਾਂ ਬੰਦ ਰੱਖਣ ਅਤੇ ਘਰ…
Read More