Mohali

ਮੋਹਾਲੀ: ਜੇ.ਐਲ.ਪੀ.ਐਲ. ਵੱਲੋਂ ਸਕੂਲ ‘ਚ 70 ਬੂਟੇ ਲਗਾ ਕੇ ਵਾਤਾਵਰਣ ਸੰਰੱਖਣ ਦਾ ਸੰਦੇਸ਼

ਮੋਹਾਲੀ, 30 ਜੁਲਾਈ : ਵਾਤਾਵਰਣ ਸੁਰੱਖਿਆ ਦੀ ਦਿਸ਼ਾ ਵਿੱਚ ਇਕ ਹੋਰ ਉਮੀਦਜਨਕ ਪਗ ਲੈਂਦਿਆਂ ਜੇ.ਐਲ.ਪੀ.ਐਲ. (JLL) ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਟੌਰ ਵਿਖੇ ਲਗਭਗ 70 ਬੂਟੇ ਲਗਾਏ ਗਏ। ਇਹ ਉਪਰਾਲਾ JLL ਵੱਲੋਂ ਸਕੂਲ ਦੇ ਸਹਿਯੋਗ ਨਾਲ ਕੀਤਾ ਗਿਆ ਜਿਸਦਾ ਮੁੱਖ ਮਕਸਦ ਸਕੂਲ ਪਰਿਸਰ ਦੇ ਵਾਤਾਵਰਣ ਨੂੰ ਹਰਾ-ਭਰਾ ਅਤੇ ਸ਼ੁੱਧ ਬਣਾਉਣਾ ਸੀ। ਇਸ ਮੌਕੇ ਉੱਤੇ JLL ਦੇ ਡਾਇਰੈਕਟਰ ਡਾ. ਸਤਿੰਦਰ ਸਿੰਘ ਭੰਵਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਰੱਖਿਆ ਸਿਰਫ਼ ਕਿਸੇ ਇਕ ਵਿਅਕਤੀ ਜਾਂ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਸਗੋਂ ਸਮੂਹ ਸਮਾਜ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ, "ਸਮਾਜ ਉਹਨਾਂ ਲੋਕਾਂ ਨੂੰ ਕਦੇ ਨਹੀਂ ਭੁੱਲਦਾ ਜੋ ਆਪਣੇ ਵਾਤਾਵਰਣ…
Read More
ਮੋਹਾਲੀ – ਲੁੱਟ ਕਰਨ ਵਾਲੇ ਵਿਅਕਤੀ ਪੁਲਸ ਨੇ ਕੀਤੇ ਗ੍ਰਿਫ਼ਤਾਰ!

ਮੋਹਾਲੀ – ਲੁੱਟ ਕਰਨ ਵਾਲੇ ਵਿਅਕਤੀ ਪੁਲਸ ਨੇ ਕੀਤੇ ਗ੍ਰਿਫ਼ਤਾਰ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਜਿਲਾ ਮੋਹਾਲੀ (Mohali) ਅਧੀਨ ਪੈਂਦੇ ਸੋਹਾਣਾ ਥਾਣੇ ਦੀ ਪੁਲਸ ਨੇ ਉਨ੍ਹਾਂ ਸਮੁੱਚੇ ਵਿਅਕਤੀਆਂ ਨੂੰ ਹਰਿਆਣਾ ਨੇੜੇ ਜਾ ਕੇ ਗ੍ਰਿਫ਼ਤਾਰ ਕਰ ਲਿਆ ਜਿਨ੍ਹਾਂ ਵਲੋਂ ਨਿਹੰਗ ਬਾਣੇ ਵਿਚ ਆ ਕੇ ਲੁੱਟ ਖੋਹ (Robbery) ਦੀ ਨੀਤ ਨਾਲ ਕਾਰ ਖੋਹ ਕੇ ਇਕ ਲੜਕੇ ਸਮੇਤ ਫਰਾਰ ਹੋ ਗਏ ਸਨ । ਕੀ ਹੈ ਸਮੁੱਚਾ ਮਾਮਲਾ ਜਿ਼ਲਾ ਮੋਹਾਲੀ ਦੇ ਥਾਣਾ ਸੋਹਾਣਾ ਪੁਲਸ (Sohana Police Station) ਨੇ ਚਾਰ ਅਜਿਹੇ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ਜਿਨ੍ਹਾਂ ਵਲੋਂ ਲੁੱਟ ਖੋਹ ਕਰਨ ਤੋ ਇਲਾਵਾ ਇਕ ਲੜਕੇ ਨੂੰ ਵੀ ਕਾਰ ਸਮੇਤ ਲੈ ਕੇ ਫਰਾਰ ਹੋਇਆ ਗਿਆ ਸੀ । ਪੁਲਸ ਨੇ ਉਪਰੋਕਤ ਘਟਨਾਕ੍ਰਮ ਨੂੰ ਅੰਜਾਮ ਦੇਣ…
Read More
ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਐਮ.ਜੀ.ਡੀ. (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤਾ ਕੀਤਾ। ਪਲਾਂਟ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੌਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਬੇਸ਼ਕੀਮਤੀ ਪਾਣੀ ਨੂੰ ਬਚਾਉਣਾ ਹੈ ਜਿਸ ਨਾਲ ਪਲਾਂਟ ਦੇ…
Read More
ਮੋਹਾਲੀ: ਲਾਪਤਾ ਰਿਟਾਇਰਡ ਪ੍ਰੋਫੈਸਰ ਅਮਰਜੀਤ ਸਿੰਘ ਸਿਹਾਗ ਦੀ ਲਾਸ਼ ਮੋਰਨੀ ’ਚੋਂ ਬਰਾਮਦ, ਦੋ ਗ੍ਰਿਫਤਾਰ

ਮੋਹਾਲੀ: ਲਾਪਤਾ ਰਿਟਾਇਰਡ ਪ੍ਰੋਫੈਸਰ ਅਮਰਜੀਤ ਸਿੰਘ ਸਿਹਾਗ ਦੀ ਲਾਸ਼ ਮੋਰਨੀ ’ਚੋਂ ਬਰਾਮਦ, ਦੋ ਗ੍ਰਿਫਤਾਰ

ਮੋਹਾਲੀ (ਨੈਸ਼ਨਲ ਟਾਈਮਜ਼): ਮੋਹਾਲੀ ਦੇ ਰਿਟਾਇਰਡ ਪ੍ਰੋਫੈਸਰ ਅਮਰਜੀਤ ਸਿੰਘ ਸਿਹਾਗ, ਜੋ 3 ਜੁਲਾਈ ਤੋਂ ਲਾਪਤਾ ਸਨ, ਦੀ ਲਾਸ਼ ਹਰਿਆਣਾ ਦੇ ਮੋਰਨੀ ਇਲਾਕੇ ’ਚੋਂ ਬਰਾਮਦ ਹੋਈ ਹੈ। ਇਸ ਘਟਨਾ ਨੇ ਸ਼ਹਿਰ ’ਚ ਸਨਸਨੀ ਫੈਲਾ ਦਿੱਤੀ ਹੈ। ਮੋਹਾਲੀ ਪੁਲਿਸ ਨੇ ਇਸ ਮਾਮਲੇ ’ਚ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ, ਇਹ ਮਾਮਲਾ ਪੈਸਿਆਂ ਦੀ ਲੈਣ-ਦੇਣ ਨਾਲ ਜੁੜਿਆ ਹੋ ਸਕਦਾ ਹੈ।ਅਮਰਜੀਤ ਸਿੰਘ ਸਿਹਾਗ ਦੇ ਬੇਟੇ ਰਾਹੁਲ ਨੇ ਮੋਹਾਲੀ ਦੇ ਆਈਟੀ ਸਿਟੀ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਪਿਤਾ 3 ਜੁਲਾਈ ਨੂੰ ਆਪਣੀ ਕਾਰ ਘਰ ’ਚ ਖੜ੍ਹੀ ਕਰਕੇ ਬਿਨ੍ਹਾਂ ਕਿਸੇ ਨੂੰ ਦੱਸੇ ਇੱਕ ਵਿਅਕਤੀ…
Read More

ਮੋਹਾਲੀ ਵਾਲਿਆਂ ਦੀਆਂ ਲੱਗੀਆਂ ਮੌਜਾਂ, ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ 

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ ਇੱਥੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਉਦਘਾਟਨ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਦੁਨੀਆ ਦੀ ਅਤਿ-ਆਧੁਨਿਕ ਤਕਨਾਲੋਜੀ ਅਸੀਂ ਮੋਹਾਲੀ ਜ਼ਿਲ੍ਹੇ 'ਚ ਲਾਗੂ ਕਰ ਰਹੇ ਹਾਂ। ਹੌਲੀ-ਹੌਲੀ ਅਸੀਂ ਇਸ ਨੂੰ ਪੂਰੇ ਪੰਜਾਬ 'ਚ ਲਾਗੂ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਇਕ ਅਜਿਹੀ ਚੀਜ਼ ਹੈ ਕਿ ਕਿਹਾ ਜਾਂਦਾ ਹੈ ਕਿ ਜੇਕਰ ਤੀਜੀ ਜੰਗ ਲੱਗੀ ਤਾਂ ਪਾਣੀ ਦੀ ਹੀ ਲੱਗੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਆਪਣੇ ਪਾਣੀ ਨੂੰ ਬਚਾਉਣਾ ਪਵੇਗਾ ਅਤੇ…
Read More
ਮੋਹਾਲੀ ਦੇ ਅੱਠ ਬਲਾਕਾਂ ’ਚ ਪੀਣ ਵਾਲੇ ਪਾਣੀ ਦੇ 195 ਨਮੂਨੇ ਫੇਲ, ਡੇਰਾਬੱਸੀ ਤੇ ਘੜੂੰਆਂ ’ਚ ਸਭ ਤੋਂ ਖਰਾਬ ਹਾਲਾਤ

ਮੋਹਾਲੀ ਦੇ ਅੱਠ ਬਲਾਕਾਂ ’ਚ ਪੀਣ ਵਾਲੇ ਪਾਣੀ ਦੇ 195 ਨਮੂਨੇ ਫੇਲ, ਡੇਰਾਬੱਸੀ ਤੇ ਘੜੂੰਆਂ ’ਚ ਸਭ ਤੋਂ ਖਰਾਬ ਹਾਲਾਤ

ਮੋਹਾਲੀ (ਨੈਸ਼ਨਲ ਟਾਈਮਜ਼): ਪੰਜਾਬ ਦੇ ਹਾਈਟੈਕ ਸ਼ਹਿਰਾਂ ਵਿੱਚ ਸ਼ੁਮਾਰ ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਕਈ ਥਾਵਾਂ ’ਤੇ ਪਾਣੀ ਪੀਣਯੋਗ ਨਹੀਂ ਰਿਹਾ। ਸਿਹਤ ਵਿਭਾਗ ਮੋਹਾਲੀ ਦੀ ਇਕ ਤਾਜ਼ਾ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਜ਼ਿਲ੍ਹੇ ਦੇ 8 ਸਿਹਤ ਬਲਾਕਾਂ ਤੋਂ ਇਕੱਤਰ ਕੀਤੇ 459 ਪਾਣੀ ਦੇ ਨਮੂਨਿਆਂ ਵਿੱਚੋਂ 42.5 ਫੀਸਦੀ (195) ਨਮੂਨੇ ਪੀਣ ਦੇ ਮਿਆਰ ’ਤੇ ਖਰੇ ਨਹੀਂ ਉਤਰੇ। ਜਾਣਕਾਰੀ ਅਨੁਸਾਰ, ਜਨਵਰੀ 2025 ਤੋਂ 31 ਮਈ 2025 ਤੱਕ 459 ਨਮੂਨੇ ਇਕੱਤਰ ਕੀਤੇ ਗਏ, ਜਿਨ੍ਹਾਂ ਵਿੱਚ 195 ਨਮੂਨੇ ਨਾ-ਪੀਣਯੋਗ ਪਾਏ ਗਏ। ਇਨ੍ਹਾਂ ਵਿੱਚ ਬੈਕਟੀਰੀਅਲ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ, ਜਿਸ ਕਾਰਨ ਸਿਹਤ ਲਈ ਖ਼ਤਰਾ ਹੋ ਸਕਦਾ ਹੈ। 7 ਨਮੂਨਿਆਂ ਨੂੰ ਦੁਬਾਰਾ ਜਾਂਚ ਲਈ…
Read More
ਬਿਕਰਮ ਮਜੀਠੀਆ ਦੀ ਮੋਹਾਲੀ ਪੇਸ਼ੀ, 7 ਦਿਨ ਦਾ ਰਿਮਾਂਡ!

ਬਿਕਰਮ ਮਜੀਠੀਆ ਦੀ ਮੋਹਾਲੀ ਪੇਸ਼ੀ, 7 ਦਿਨ ਦਾ ਰਿਮਾਂਡ!

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸ਼੍ਰੋਮਣੀ ਅਕਾਲੀ ਦੱਲ ਨੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਕੋਰਟ ਚ ਪੇਸ਼ ਕੀਤਾ ਗਿਆ ਤੇ ਪੇਸ਼ੀ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦਾ 7 ਦਿਨ ਦਾ ਰਿਮਾਂਡ ਮਿਲਿਆ, 12 ਦਿਨਾਂ ਦੇ ਰਿਮਾਂਡ ਦੀ ਕੀਤੀ ਗਈ ਸੀ ਮੰਗ।ਜ਼ਿਕਰਯੋਗ ਹੈ ਕਿ ਮਜੀਠਿਆ ਨੂੰ ਕੱਲ੍ਹ ਉਨ੍ਹਾਂ ਦੇ ਅੰਮ੍ਰਿਤਸਰ ਵਾਲੇ ਘਰ ਤੋਂ ਹਿਰਾਸਤ ਵਿੱਚ ਲੈ ਕੇ ਮੁਹਾਲੀ ਲਿਆਂਦਾ ਗਿਆ ਸੀ। ਜਿੱਥੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਵਿਜੀਲੈਂਸ ਨੇ ਆਮਦਨ ਚ 540 ਕਰੋੜ ਦੇ ਵਾਧੇ ਦਾ ਦਾਅਵਾ ਕੀਤਾ ਹੈ।
Read More
ਮੋਹਾਲੀ ‘ਚ ਨਸ਼ਾ ਮੁਕਤੀ ਮੁਹਿੰਮ ਜ਼ੋਰਾਂ ‘ਤੇ, ਵਿਧਾਇਕ ਕੁਲਵੰਤ ਸਿੰਘ ਨੇ ਦਿੱਤਾ ਸੰਦੇਸ਼: ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਰਕਾਰ ਵੱਲੋਂ ਪ੍ਰਤੀਬੱਧ ਯਤਨ ਜਾਰੀ

ਮੋਹਾਲੀ ‘ਚ ਨਸ਼ਾ ਮੁਕਤੀ ਮੁਹਿੰਮ ਜ਼ੋਰਾਂ ‘ਤੇ, ਵਿਧਾਇਕ ਕੁਲਵੰਤ ਸਿੰਘ ਨੇ ਦਿੱਤਾ ਸੰਦੇਸ਼: ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਰਕਾਰ ਵੱਲੋਂ ਪ੍ਰਤੀਬੱਧ ਯਤਨ ਜਾਰੀ

ਮੋਹਾਲੀ, 22 ਜੂਨ (ਗੁਰਪ੍ਰੀਤ ਸਿੰਘ) : ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਦਿਸ਼ਾ ਵਿੱਚ ਉਠਾਏ ਜਾ ਰਹੇ ਕਦਮ ਲਗਾਤਾਰ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ ਹੈ, ਉੱਥੇ ਹੀ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਨਸ਼ਾ ਮੁਕਤੀ ਕੈਂਪ ਅਤੇ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਪੰਜਾਬ ਭਰ ਦੇ ਵਿੱਚ ਨੱਥ ਪਾਈ ਜਾ ਰਹੀ ਰਹੀ ਹੈ, ਉੱਥੇ ਪ੍ਰਾਈਵੇਟ ਹਸਪਤਾਲਾਂ ਅਤੇ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਇਸ ਮੁਹਿੰਮ ਨੂੰ ਸਫਲਤਾਪੂਰਵਕ ਅਗਾਂਹ ਵਧਾਉਣ…
Read More
ਮੋਹਾਲੀ AAP ਵਿਧਾਇਕ ਦੇ ਸਾਬਕਾ PA `ਤੇ 1 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼, ਪੰਚਕੂਲਾ ਪੁਲਿਸ ਨੇ ਦਰਜ ਕੀਤਾ ਮਾਮਲਾ

ਮੋਹਾਲੀ AAP ਵਿਧਾਇਕ ਦੇ ਸਾਬਕਾ PA `ਤੇ 1 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼, ਪੰਚਕੂਲਾ ਪੁਲਿਸ ਨੇ ਦਰਜ ਕੀਤਾ ਮਾਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਚਕੂਲਾ ਦੇ ਸੈਕਟਰ-26 ਦੇ ਵਸਨੀਕ ਮਲਕੀਅਤ ਸਿੰਘ ਦੀ ਸ਼ਿਕਾਇਤ 'ਤੇ, ਚੰਡੀਮੰਦਰ ਪੁਲਿਸ ਸਟੇਸ਼ਨ ਨੇ ਆਮ ਆਦਮੀ ਪਾਰਟੀ ਦੇ ਮੋਹਾਲੀ ਵਿਧਾਇਕ ਕੁਲਵੰਤ ਸਿੰਘ ਦੇ ਸਾਬਕਾ ਨਿੱਜੀ ਸਹਾਇਕ (ਪੀਏ) ਤਰੁਣ ਅਤੇ ਉਸਦੇ ਸਾਥੀ ਗੈਰੀ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦੋਵਾਂ 'ਤੇ 1 ਕਰੋੜ ਰੁਪਏ ਦੀ ਧੋਖਾਧੜੀ ਦਾ ਦੋਸ਼ ਹੈ। ਸ਼ਿਕਾਇਤਕਰਤਾ ਮਲਕੀਅਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਸਾਲ 1996-97 ਵਿੱਚ, ਪੰਚਕੂਲਾ ਦੇ ਸੈਕਟਰ-20 ਵਿੱਚ ਉਸਦੀ 10 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਸੀ, ਅਤੇ ਮੁਆਵਜ਼ੇ ਨਾਲ, ਉਸਨੇ ਨਾਰਾਇਣਗੜ੍ਹ ਵਿੱਚ 16 ਏਕੜ ਜ਼ਮੀਨ ਖਰੀਦੀ ਅਤੇ ਖੇਤੀ ਅਤੇ ਡੇਅਰੀ ਦਾ ਕਾਰੋਬਾਰ ਸ਼ੁਰੂ ਕੀਤਾ। ਮਲਕੀਅਤ ਦਾ ਦੋਸ਼ ਹੈ ਕਿ ਹਰਿਆਣਾ…
Read More
ਮੋਹਾਲੀ ‘ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਜਨ ਸਹਿਯੋਗ, ਵਿਧਾਇਕ ਕੁਲਵੰਤ ਸਿੰਘ ਨੇ ਦਿੱਤੇ ਨਤੀਜਿਆਂ ਦੇ ਸੰਕੇਤ

ਮੋਹਾਲੀ ‘ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਜਨ ਸਹਿਯੋਗ, ਵਿਧਾਇਕ ਕੁਲਵੰਤ ਸਿੰਘ ਨੇ ਦਿੱਤੇ ਨਤੀਜਿਆਂ ਦੇ ਸੰਕੇਤ

ਮੋਹਾਲੀ 2 ਜੂਨ (ਗੁਰਪ੍ਰੀਤ ਸਿੰਘ) : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਹੁਣ ਸਿਰਫ ਸਰਕਾਰੀ ਪੱਧਰ ਦੀ ਨਹੀਂ ਰਹੀ, ਬਲਕਿ ਇਹ ਇਕ ਜਨ ਆੰਦੋਲਨ ਬਣਦੀ ਜਾ ਰਹੀ ਹੈ। ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਕਈ ਪਿੰਡਾਂ 'ਚ ਹੋਏ ਜਾਗਰੂਕਤਾ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਦੇ ਤਹਿਤ ਸ਼ਹਿਰਾਂ ਦੇ ਵੱਖ -ਵੱਖ ਵਾਰਡਾਂ ਅਤੇ ਪਿੰਡਾਂ ਦੇ ਵਿੱਚ ਸਮਾਗਮ ਕਰਕੇ ਨੌਜਵਾਨ ਵਰਗ ਅਤੇ ਹੋਰਨਾਂ ਨੂੰ ਨਸ਼ਿਆਂ ਦੀ ਰੋਕਥਾਮ ਕਰਨ ਦੇ ਵਿੱਚ ਆਪੋ -ਆਪਣੇ ਪੱਧਰ…
Read More
ਪੰਜਾਬ ‘ਚ ਕੋਰੋਨਾ ਵਾਇਰਸ ਦੀ ਦਸਤਕ! ਇਸ ਜ਼ਿਲ੍ਹੇ ‘ਚ ਸਾਹਮਣੇ ਆਇਆ ਪਹਿਲਾ ਮਾਮਲਾ

ਪੰਜਾਬ ‘ਚ ਕੋਰੋਨਾ ਵਾਇਰਸ ਦੀ ਦਸਤਕ! ਇਸ ਜ਼ਿਲ੍ਹੇ ‘ਚ ਸਾਹਮਣੇ ਆਇਆ ਪਹਿਲਾ ਮਾਮਲਾ

ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੋਵਿਡ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੋਹਾਲੀ ਜ਼ਿਲ੍ਹੇ ਵਿੱਚ ਪਹਿਲਾ ਇਨਫੈਕਸ਼ਨ ਦਾ ਮਾਮਲਾ ਸਾਹਮਣੇ ਆਇਆ ਹੈ।  ਦੱਸ ਦਈਏ ਕਿ ਦਿੱਲੀ, ਕਰਨਾਟਕ, ਮਹਾਰਾਸ਼ਟਰ ਅਤੇ ਆਂਧਰਾ ਪ੍ਰਦੇਸ਼ ਸਮੇਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੁਆਰਾ ਸਾਵਧਾਨੀ ਦੇ ਉਪਾਵਾਂ ਦੀ ਇੱਕ ਲੜੀ ਸ਼ੁਰੂ ਹੋ ਗਈ ਹੈ, ਜਿਸਦੇ ਨਾਲ ਹਸਪਤਾਲਾਂ ਨੂੰ ਹੁਣ ਅਲਰਟ 'ਤੇ ਰੱਖਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਵਿਚ ਸਾਹਮਣੇ ਆਇਆ ਮਰੀਜ਼ ਦਰਅਸਲ ਸੂਬੇ ਤੋਂ ਬਾਹਰੋਂ ਇਕ ਸਮਾਗਮ ਵਿਚ ਸ਼ਾਮਲ ਹੋਇਆ ਆਇਆ ਸੀ ਤੇ ਇਥੇ ਉਸ ਦੀ ਸਿਹਤ ਖਰਾਬ…
Read More
ਵੱਡੇ ਪ੍ਰਸ਼ਾਸਕੀ ਬਦਲਾਅ ‘ਚ ਪਟਿਆਲਾ ਤੋਂ 10 ਪਿੰਡ ਮੋਹਾਲੀ ‘ਚ ਸ਼ਾਮਿਲ

ਵੱਡੇ ਪ੍ਰਸ਼ਾਸਕੀ ਬਦਲਾਅ ‘ਚ ਪਟਿਆਲਾ ਤੋਂ 10 ਪਿੰਡ ਮੋਹਾਲੀ ‘ਚ ਸ਼ਾਮਿਲ

ਚੰਡੀਗੜ੍ਹ : ਇੱਕ ਮਹੱਤਵਪੂਰਨ ਪ੍ਰਸ਼ਾਸਕੀ ਵਿਕਾਸ ਵਿੱਚ, ਪੰਜਾਬ ਸਰਕਾਰ ਨੇ ਪਟਿਆਲਾ ਜ਼ਿਲ੍ਹੇ ਦੇ ਦਸ ਪਿੰਡਾਂ ਨੂੰ ਅਧਿਕਾਰਤ ਤੌਰ 'ਤੇ ਐਸਏਐਸ ਨਗਰ (ਮੁਹਾਲੀ) ਜ਼ਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਹੈ। ਪ੍ਰਸ਼ਾਸਨ ਨੂੰ ਸੁਚਾਰੂ ਬਣਾਉਣ ਅਤੇ ਖੇਤਰੀ ਵਿਕਾਸ ਨੂੰ ਵਧਾਉਣ ਦੇ ਉਦੇਸ਼ ਨਾਲ ਕੀਤੇ ਗਏ ਇਸ ਫੈਸਲੇ ਦਾ ਐਲਾਨ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੁਆਰਾ 20 ਮਈ, 2025 ਨੂੰ ਜਾਰੀ ਇੱਕ ਨੋਟੀਫਿਕੇਸ਼ਨ ਰਾਹੀਂ ਕੀਤਾ ਗਿਆ ਸੀ। ਨੋਟੀਫਿਕੇਸ਼ਨ ਅਨੁਸਾਰ, ਪਿੰਡ—ਮਾਣਕਪੁਰ (ਐਚ.ਬੀ. ਨੰ. 272), ਖੇੜਾ ਗੱਜੂ (ਐਚ.ਬੀ. ਨੰ. 269), ਉਰਨਾ (ਐਚ.ਬੀ. ਨੰ. 2), ਚੰਗੇੜਾ (ਐਚ.ਬੀ. ਨੰ. 243), ਉੱਚਾ ਖੇੜਾ (ਐਚ.ਬੀ. ਨੰ. 271), ਗੁਰਦਿੱਤਪੁਰਾ (ਐਚ.ਬੀ. ਨੰ. 268), ਹਦਾਇਤਪੁਰਾ (ਐਚ.ਬੀ. ਨੰ. 270), ਅਤੇ ਲਹਿਲਨ (ਐਚ.ਬੀ.…
Read More
ਪੰਜਾਬ ਚ ਕਈ ਇਲਾਕਿਆਂ ਚ ਅਚਾਨਕ ਮੀਂਹ ਪੈਣਾ ਸ਼ੁਰੂ! ਗਰਮੀ ਤੋਂ ਰਾਹਤ

ਪੰਜਾਬ ਚ ਕਈ ਇਲਾਕਿਆਂ ਚ ਅਚਾਨਕ ਮੀਂਹ ਪੈਣਾ ਸ਼ੁਰੂ! ਗਰਮੀ ਤੋਂ ਰਾਹਤ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਣੇ ਚੰਡੀਗੜ੍ਹ ‘ਚ ਮੌਸਮ ਦਾ ਮਿਜ਼ਾਜ਼ ਬਦਲਿਆ ਹੈ , ਮੋਹਾਲੀ ਸਣੇ ਕਈ ਇਲਾਕਿਆਂ ‘ਚ ਮੀਂਹ ਪੈ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ।ਚੰਡੀਗੜ੍ਹ ਵਿੱਚ ਵੀ ਮੀਂਹ ਪੈ ਰਿਹਾ ਹੈ।
Read More
ਡੀ ਸੀ ਅਤੇ ਐਸ ਐਸ ਪੀ ਦੀ ਨਿਗਰਾਨੀ ਵਿੱਚ ਬੈੱਸਟੈੱਕ ਮਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡ੍ਰਿਲ

ਡੀ ਸੀ ਅਤੇ ਐਸ ਐਸ ਪੀ ਦੀ ਨਿਗਰਾਨੀ ਵਿੱਚ ਬੈੱਸਟੈੱਕ ਮਾਲ ਮੋਹਾਲੀ ਵਿਖੇ ਕਰਵਾਈ ਗਈ ਮੌਕ ਡ੍ਰਿਲ

ਮੋਹਾਲੀ ਦਾ ਏਅਰ ਸਪੇਸ ਅਗਲੇ ਹੁਕਮਾਂ ਤੱਕ ਬੰਦ ਰਹੇਗਾ ਜਮ੍ਹਾਂਖੋਰਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹੰਗਾਮੀ ਸਥਿਤੀ ਨਾਲ ਨਿਪਟਣ ਤੇ ਬਚਾਅ ਕਾਰਜਾਂ ਲਈ ਤਿਆਰ ਨੈਸ਼ਨਲ ਟਾਈਮਜ਼ ਬਿਊਰੋ :- ਮੋਹਾਲੀ ਵਿਖੇ ਹੰਗਾਮੀ ਹਾਲਤ ਵਿੱਚ ਨਾਗਰਿਕਾਂ ਦੇ ਬਚਾਅ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ, ਸੰਭਾਵੀ ਐਮਰਜੈਂਸੀ ਰਿਸਪੋਂਸ ਸਿਸਟਮ ਨੂੰ ਮਜ਼ਬੂਤ ਕਰਨ ਲਈ ਅੱਜ ਇੱਥੇ ਬੈੱਸਟੈੱਕ ਮਾਲ ਵਿਖੇ ਅੱਗ ਸੁਰੱਖਿਆ ਅਤੇ ਬਚਾਅ ਕਾਰਜਾਂ 'ਤੇ ਕੇਂਦ੍ਰਿਤ ਇੱਕ ਵਿਆਪਕ ਮੌਕ ਡ੍ਰਿਲ ਆਯੋਜਿਤ ਕੀਤੀ ਗਈ। ਇਸ ਅਭਿਆਸ ਦਾ ਉਦੇਸ਼ ਜਨਤਾ ਅਤੇ ਅਧਿਕਾਰੀਆਂ ਨੂੰ ਸੰਕਟਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਦੇ ਹੁਨਰਾਂ ਨਾਲ ਲੈਸ…
Read More

ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਮੰਡੀਆਂ ਵਿੱਚ ਲੱਗੇ ਕਣਕ ਦੇ ਅੰਬਾਰ – ਹਰਚੰਦ ਸਿੰਘ ਬਰਸਟ

ਮੋਹਾਲੀ, 6 ਮਈ 2025– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ, ਪਰ ਕੇਂਦਰ ਸਰਕਾਰ ਆਪਣੀ ਜਿੰਮੇਵਾਰੀਆਂ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ। ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਲਿਫਟਿੰਗ ਕਰਵਾਉਣ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ, ਪਰ ਕੇਂਦਰ ਸਰਕਾਰ ਅਤੇ ਐਫ.ਸੀ.ਆਈ ਵੱਲੋਂ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਕਰਵਾਉਣ ਵਿੱਚ ਅਣਗਹਿਲੀ ਵਰਤੀ ਜਾ…
Read More
ਵਿਦਿਆਰਥੀਆਂ ਦੀ ਸੁਰੱਖਿਆ ਲਈ ਡੀ ਆਈ ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਕੀਤਾ ਵਿਦਿਅਕ ਸੰਸਥਾਵਾਂ ਦਾ ਦੌਰਾ

ਵਿਦਿਆਰਥੀਆਂ ਦੀ ਸੁਰੱਖਿਆ ਲਈ ਡੀ ਆਈ ਜੀ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਕੀਤਾ ਵਿਦਿਅਕ ਸੰਸਥਾਵਾਂ ਦਾ ਦੌਰਾ

ਐਸ.ਏ.ਐਸ. ਨਗਰ, 25 ਅਪ੍ਰੈਲ — ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਰੂਪਨਗਰ ਰੇਂਜ, ਸ੍ਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਮੋਹਾਲੀ ਸਮੇਤ ਰੂਪਨਗਰ ਰੇਂਜ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦਾ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਉਦੇਸ਼ ਇਲਾਕੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਦੂਜੇ ਰਾਜਾਂ ਤੋਂ ਆਏ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨੀ ਸੀ। ਦੌਰੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਸ੍ਰੀ ਭੁੱਲਰ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਦੂਜੇ ਰਾਜਾਂ ਦੇ ਵਿਦਿਆਰਥੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ…
Read More
ਮੋਹਾਲੀ ਵਿੱਚ ਬਿਜਲੀ ਡਵੀਜ਼ਨਾਂ ਦੇ ਨਿੱਜੀਕਰਨ ਵਿਰੁੱਧ ਮੁਲਾਜ਼ਮ ਯੂਨੀਅਨਾਂ ਨੇ ਚੁੱਕਿਆ ਮੋਰਚਾ, 23 ਅਪ੍ਰੈਲ ਨੂੰ ਵਿਸ਼ਾਲ ਕਨਵੇਂਸ਼ਨ ਦਾ ਐਲਾਨ

ਮੋਹਾਲੀ ਵਿੱਚ ਬਿਜਲੀ ਡਵੀਜ਼ਨਾਂ ਦੇ ਨਿੱਜੀਕਰਨ ਵਿਰੁੱਧ ਮੁਲਾਜ਼ਮ ਯੂਨੀਅਨਾਂ ਨੇ ਚੁੱਕਿਆ ਮੋਰਚਾ, 23 ਅਪ੍ਰੈਲ ਨੂੰ ਵਿਸ਼ਾਲ ਕਨਵੇਂਸ਼ਨ ਦਾ ਐਲਾਨ

ਮੋਹਾਲੀ (ਗੁਰਪ੍ਰੀਤ ਸਿੰਘ): ਟੈਕਨੀਕਲ ਸਰਵਿਸ ਯੂਨੀਅਨ (ਰਜਿ.) ਸਰਕਲ ਮੋਹਾਲੀ, ਪੈਨਸ਼ਨਰਜ਼ ਐਸੋਸੀਏਸ਼ਨ, ਅਤੇ ਸੀ.ਐਚ.ਬੀ. ਕਾਮਿਆਂ ਨੇ ਖਰੜ ਅਤੇ ਲਾਲੜੂ ਡਵੀਜ਼ਨਾਂ ਦੇ ਨਿੱਜੀਕਰਨ ਦੀ ਤਿਆਰੀ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਹੈ। ਅੱਜ 21 ਅਪ੍ਰੈਲ 2025 ਨੂੰ ਜਾਰੀ ਪ੍ਰੈਸ ਬਿਆਨ ਰਾਹੀਂ ਆਗੂਆਂ ਨੇ ਸਰਕਾਰ ਦੀ ਨੀਤੀ ਦੀ ਕੜੀ ਨਿੰਦਾ ਕਰਦਿਆਂ, 23 ਅਪ੍ਰੈਲ ਨੂੰ ਮੋਹਾਲੀ 'ਚ ਵਿਸ਼ਾਲ ਕਨਵੇਂਸ਼ਨ ਕਰਣ ਦਾ ਐਲਾਨ ਕੀਤਾ। ਗੁਰਬਖਸ਼ ਸਿੰਘ ਪ੍ਰਧਾਨ ਟੀ.ਐਸ.ਯੂ. ਸਰਕਲ ਮੋਹਾਲੀ, ਮੁੱਖ ਸਲਾਹਕਾਰ ਲੱਖਾ ਸਿੰਘ, ਸਾਥੀ ਗੁਰਮੀਤ ਸਿੰਘ ਪ੍ਰਧਾਨ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਮੋਹਾਲੀ ਨੇ ਬਿਆਨ ਜਾਰੀ ਕਰਦਿਆਂ ਬਿਜਲੀ ਨਿਗਮ ਦੀਆਂ ਦੋ ਡਵੀਜ਼ਨਾਂ ਖਰੜ ਅਤੇ ਲਾਲੜੂ ਦੀ ਵਾਗਡੋਰ ਨਿੱਜੀ…
Read More
ਮੋਹਾਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵਿਲੱਖਣ ਪ੍ਰਦਰਸ਼ਨ

ਮੋਹਾਲੀ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵਿਲੱਖਣ ਪ੍ਰਦਰਸ਼ਨ

ਐਸ ਏ ਐਸ ਨਗਰ (ਨੈਸ਼ਨਲ ਟਾਈਮਜ਼): ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਾਕੀ ਵਿਦਿਆਰਥੀਆਂ ਲਈ ਇੱਕ ਮਿਸਾਲ ਕਾਇਮ ਕਰਦੇ ਹੋਏ, ਮੋਹਾਲੀ ਜ਼ਿਲ੍ਹੇ ਦੇ 34 ਵਿਦਿਆਰਥੀਆਂ ਨੇ ਦੇਸ਼ ਦੀਆਂ ਨਾਮਵਰ ਇੰਜੀਨੀਅਰਿੰਗ ਸਿੱਖਿਆ ਸੰਸਥਾਵਾਂ ਵਿੱਚ ਦਾਖਲਾ ਲੈਣ ਦਾ ਆਪਣਾ ਰਾਹ ਪੱਧਰਾ ਕੀਤਾ ਹੈ। ਵੇਰਵੇ ਸਾਂਝੇ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਨੇ ਕਿਹਾ ਕਿ ਰਿਤੂ ਸ਼ਰਮਾ ਦੀ ਅਗਵਾਈ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਹੇਠ, ਮੈਰੀਟੋਰੀਅਸ ਸਕੂਲ ਮੋਹਾਲੀ ਦੇ 28 ਅਤੇ ਮੋਹਾਲੀ ਦੇ ਹੋਰ ਸਰਕਾਰੀ ਸਕੂਲਾਂ ਦੇ 6 ਵਿਦਿਆਰਥੀਆਂ ਨੇ ਜੇ ਈ ਈ ਮੇਨਜ਼ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਜੋ ਕਿ ਦੇਸ਼ ਦੀਆਂ ਨਾਮਵਰ ਇੰਜੀਨੀਅਰਿੰਗ ਦੀ ਪੜ੍ਹਾਈ ਕਰਵਾਉਣ ਵਾਲੀਆਂ ਸੰਸਥਾਵਾਂ ਵਿੱਚ ਦਾਖਲਾ…
Read More
ਮੋਹਾਲੀ ‘ਚ ਜ਼ਮੀਨਾਂ ਨਾਲ ਜੁੜਿਆ 250 ਕਰੋੜ ਦਾ ਘੁਟਾਲਾ: SC ਨੇ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਰੱਦ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ

ਮੋਹਾਲੀ ‘ਚ ਜ਼ਮੀਨਾਂ ਨਾਲ ਜੁੜਿਆ 250 ਕਰੋੜ ਦਾ ਘੁਟਾਲਾ: SC ਨੇ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਰੱਦ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ

ਨਵੀਂ ਦਿੱਲੀ/ਮੋਹਾਲੀ, 19 ਅਪ੍ਰੈਲ 2025: ਮੋਹਾਲੀ ਵਿੱਚ ਇੱਕ ਵੱਡੇ ਰੀਅਲ ਅਸਟੇਟ ਘੁਟਾਲੇ ਵਿੱਚ ਇੱਕ ਮਹੱਤਵਪੂਰਨ ਫੈਸਲੇ ਵਿੱਚ, ਸੁਪਰੀਮ ਕੋਰਟ ਨੇ ਦੋਸ਼ੀ ਨਿਤਿਨ ਖੇਤਾਨ ਅਤੇ ਆਰਕੇਐਮ ਵਾਲੀਆ ਦੀ ਅਗਾਊਂ ਜ਼ਮਾਨਤ ਰੱਦ ਕਰ ਦਿੱਤੀ ਹੈ। ਅਦਾਲਤ ਨੇ ਦੋਵਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਵੀ ਦਿੱਤੇ ਹਨ। ਇਹ ਫੈਸਲਾ ਐਫਆਈਆਰ ਨੰਬਰ 510 (ਮਿਤੀ 24 ਦਸੰਬਰ 2023), ਥਾਣਾ ਸੋਹਾਣਾ, ਜ਼ਿਲ੍ਹਾ ਐਸਏਐਸ ਨਗਰ (ਮੋਹਾਲੀ), ਪੰਜਾਬ ਵਿੱਚ ਦਰਜ ਇੱਕ ਗੰਭੀਰ ਅਪਰਾਧਿਕ ਮਾਮਲੇ ਵਿੱਚ ਸੁਣਾਇਆ ਗਿਆ। ਇਸ ਮਾਮਲੇ ਵਿੱਚ ਪਟੀਸ਼ਨ ਟਰੱਸਟ ਵੱਲੋਂ ਵਕੀਲ ਅਤੇ ਜ਼ਮੀਨ ਮਾਲਕ ਏਕਜੋਤ ਸਿੰਘ ਨੇ ਦਾਇਰ ਕੀਤੀ ਸੀ। ਉਸਨੇ ਸੁਪਰੀਮ ਕੋਰਟ ਵਿੱਚ ਸ਼ਿਕਾਇਤ ਦਾਇਰ ਕਰਕੇ ਅਨਭੌ ਫਾਊਂਡੇਸ਼ਨ ਚੈਰੀਟੇਬਲ ਟਰੱਸਟ ਦੀ 49 ਕਨਾਲ…
Read More
50 ਗ੍ਰਨੇਡ ਮਾਮਲੇ ‘ਚ ਬਾਜਵਾ ਨੂੰ ਮੋਹਾਲੀ ਸਾਈਬਰ ਸੈੱਲ ‘ਚ ਤਲਬ, ਪੁਲਿਸ ਨੇ FIR ਕੀਤੀ ਦਰਜ

50 ਗ੍ਰਨੇਡ ਮਾਮਲੇ ‘ਚ ਬਾਜਵਾ ਨੂੰ ਮੋਹਾਲੀ ਸਾਈਬਰ ਸੈੱਲ ‘ਚ ਤਲਬ, ਪੁਲਿਸ ਨੇ FIR ਕੀਤੀ ਦਰਜ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਸਾਈਬਰ ਸੈੱਲ, ਫੇਜ਼-7, ਮੋਹਾਲੀ ਵਿਖੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਇਹ ਸੰਮਨ ਐਸਪੀ ਹਰਬੀਰ ਸਿੰਘ ਅਟਵਾਲ ਵੱਲੋਂ ਜਾਰੀ ਕੀਤੇ ਗਏ ਹਨ। ਦਰਅਸਲ, ਬਾਜਵਾ ਨੇ ਹਾਲ ਹੀ ਵਿੱਚ ਇੱਕ ਸਨਸਨੀਖੇਜ਼ ਬਿਆਨ ਵਿੱਚ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ ਜਦੋਂ ਕਿ 32 ਅਜੇ ਵੀ ਕਿਸੇ ਵੀ ਸੰਭਾਵੀ ਹਮਲੇ ਲਈ ਮੌਜੂਦ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਇਨ੍ਹਾਂ ਗ੍ਰਨੇਡਾਂ ਦਾ ਨਿਸ਼ਾਨਾ ਕੌਣ ਹੋਵੇਗਾ। ਉਨ੍ਹਾਂ ਦੇ ਬਿਆਨ ਤੋਂ ਬਾਅਦ, ਮੁੱਖ…
Read More
ਜ਼ੀਰਕਪੁਰ ‘ਚ 1878 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਬਾਈਪਾਸ, PM ਗਤੀ ਸ਼ਕਤੀ ਯੋਜਨਾ ਤਹਿਤ ਹੋਵੇਗਾ ਨਿਰਮਾਣ

ਜ਼ੀਰਕਪੁਰ ‘ਚ 1878 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਬਾਈਪਾਸ, PM ਗਤੀ ਸ਼ਕਤੀ ਯੋਜਨਾ ਤਹਿਤ ਹੋਵੇਗਾ ਨਿਰਮਾਣ

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਤਿੰਨ ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਵਿੱਚ ਰੇਲਵੇ ਲਾਈਨ ਨੂੰ ਦੁੱਗਣਾ ਕਰਨਾ, ਹਾਈਵੇਅ ਬਾਈਪਾਸ ਦਾ ਨਿਰਮਾਣ ਅਤੇ ਸਿੰਚਾਈ ਨੈੱਟਵਰਕ ਦਾ ਆਧੁਨਿਕੀਕਰਨ ਸ਼ਾਮਲ ਹੈ। ਸਰਕਾਰ ਨੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿਚਕਾਰ 104 ਕਿਲੋਮੀਟਰ ਲੰਬੇ ਤਿਰੂਪਤੀ-ਪਕਲਾ-ਕਟਪੜੀ ਰੇਲਵੇ ਸੈਕਸ਼ਨ ਨੂੰ 1,332 ਕਰੋੜ ਰੁਪਏ ਦੀ ਲਾਗਤ ਨਾਲ ਦੋਹਰੀਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰੋਜੈਕਟ ਨਾ ਸਿਰਫ਼ ਯਾਤਰੀਆਂ ਦੀ ਸਹੂਲਤ ਨੂੰ ਵਧਾਏਗਾ ਸਗੋਂ ਲੌਜਿਸਟਿਕਸ ਲਾਗਤਾਂ ਨੂੰ ਘਟਾ…
Read More
ਮੁਹਾਲੀ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ ਸ਼ੁਰੂ

ਮੁਹਾਲੀ ਵਿੱਚ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ ਸ਼ੁਰੂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਰ ’ਚੋਂ ਬੇਰੁਜ਼ਗਾਰ ਅਧਿਆਪਕ ਕਾਫ਼ਲਿਆਂ ਦੇ ਰੂਪ ਵਿੱਚ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਅਨਮੋਲ ਬੱਲੂਆਣਾ, ਨਿਤਿਨ ਭੱਟੀਵਾਲ ਅਤੇ ਸੁਖਜੀਤ ਸਿੰਘ ਮੱਟੂ ਨੇ ਦੱਸਿਆ ਕਿ ਜੁਆਇਨਿੰਗ ਤੋਂ ਵਾਂਝੇ ਰਹਿ ਗਏ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨਗੇ।
Read More
ਆਲ ਇੰਡੀਆ PNB ਅਫਸਰਜ਼ ਐਸੋਸੀਏਸ਼ਨ ਮੋਹਾਲੀ ਸਰਕਲ ਦੀਆਂ ਚੋਣਾਂ ਸਫਲਤਾਪੂਰਵਕ ਮੁਕੰਮਲ, ਅਮਨਦੀਪ ਸਿੰਘ ਦੀ ਟੀਮ ਨੇ ਮਾਰੀ ਵੱਡੀ ਜਿੱਤ

ਆਲ ਇੰਡੀਆ PNB ਅਫਸਰਜ਼ ਐਸੋਸੀਏਸ਼ਨ ਮੋਹਾਲੀ ਸਰਕਲ ਦੀਆਂ ਚੋਣਾਂ ਸਫਲਤਾਪੂਰਵਕ ਮੁਕੰਮਲ, ਅਮਨਦੀਪ ਸਿੰਘ ਦੀ ਟੀਮ ਨੇ ਮਾਰੀ ਵੱਡੀ ਜਿੱਤ

ਮੋਹਾਲੀ, 7 ਅਪ੍ਰੈਲ 2025 (ਗੁਰਪ੍ਰੀਤ ਸਿੰਘ): ਆਲ ਇੰਡੀਆ PNB ਅਫਸਰਜ਼ ਐਸੋਸੀਏਸ਼ਨ, ਮੋਹਾਲੀ ਸਰਕਲ ਦੀ ਤਿੰਨ ਸਾਲਾ ਮਿਆਦ ਲਈ ਚੋਣਾਂ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ, ਫੇਜ਼ 2, ਮੋਹਾਲੀ ਵਿਖੇ ਸ਼ਾਂਤੀਪੂਰਕ ਅਤੇ ਲੋਕਤੰਤਰਿਕ ਮਾਹੌਲ 'ਚ ਸਫਲਤਾਪੂਰਵਕ ਕਰਵਾਈਆਂ ਗਈਆਂ। ਜੋ ਕਿ ਅਧਿਕਾਰੀ ਵਰਗ ਵਿੱਚ ਲੋਕਤੰਤਰੀ ਭਾਵਨਾ ਅਤੇ ਏਕਤਾ ਨੂੰ ਦਰਸਾਉਂਦੀ ਹੈ। ਆਲ ਇੰਡੀਆ ਪੀਐਨਬੀ ਅਫਸਰਜ਼ ਐਸੋਸੀਏਸ਼ਨ, ਮੋਹਾਲੀ ਸਰਕਲ ਦੇ ਰਿਟਰਨਿੰਗ ਅਫਸਰ ਜਗਜੀਤ ਸਿੰਘ ਟੀਨਾ ਨੇ ਕਿਹਾ ਕਿ ਕੁੱਲ 323 ਯੋਗ ਵੋਟਰਾਂ ਵਿੱਚੋਂ 265 ਨੇ ਚੋਣ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ, ਜੋ ਕਿ ਮੈਂਬਰਾਂ ਦੀ ਉਤਸ਼ਾਹੀ ਭਾਗੀਦਾਰੀ ਨੂੰ ਦਰਸਾਉਂਦਾ ਹੈ। ਵੋਟਰਾਂ ਦੀ ਵੋਟਿੰਗ ਨੇ ਚੋਣ ਦੀ ਸਫਲਤਾ ਨੂੰ ਸਪੱਸ਼ਟ ਤੌਰ 'ਤੇ ਦਰਸਾਇਆ।…
Read More
ISB ਨੇ ਮਨਾਇਆ 2025 ਦੀ PGI ਕਲਾਸ ਦੀ ਗ੍ਰੈਜੂਏਸ਼ਨ ਦਾ ਜਸ਼ਨ

ISB ਨੇ ਮਨਾਇਆ 2025 ਦੀ PGI ਕਲਾਸ ਦੀ ਗ੍ਰੈਜੂਏਸ਼ਨ ਦਾ ਜਸ਼ਨ

ਮੋਹਾਲੀ, 7 ਅਪ੍ਰੈਲ 2025 (ਗੁਰਪ੍ਰੀਤ ਸਿੰਘ): ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ), ਮੋਹਾਲੀ ਕੈਂਪਸ ਵਿਖੇ ਆਯੋਜਿਤ ਇੱਕ ਕਨਵੋਕੇਸ਼ਨ ਸਮਾਰੋਹ ਵਿੱਚ ਪੋਸਟ ਗ੍ਰੈਜੂਏਟ ਪ੍ਰੋਗਰਾਮ (ਪੀਜੀਪੀ) ਦੇ 252 ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਦਿੱਤੇ ਗਏ। ਇਹ ਦਿਨ ਨਾ ਸਿਰਫ਼ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਮੀਲ ਪੱਥਰ ਸੀ, ਸਗੋਂ ਉਨ੍ਹਾਂ ਦੇ ਪੇਸ਼ੇਵਰ ਜੀਵਨ ਦੀ ਇੱਕ ਨਵੀਂ ਅਤੇ ਦਿਲਚਸਪ ਸ਼ੁਰੂਆਤ ਵੀ ਸੀ। ਇਸ ਮਹੱਤਵਪੂਰਨ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਆਕਾਸ਼ ਚੌਧਰੀ, ਸਹਿ-ਸੰਸਥਾਪਕ, ਆਕਾਸ਼ ਐਜੂਕੇਸ਼ਨਲ ਸਰਵਿਸਿਜ਼ ਲਿਮਟਿਡ (AESL) ਸਨ। ਮੁੱਖ ਮਹਿਮਾਨ ਅਤੇ ਆਈਐਸਬੀ ਦੇ ਸਾਬਕਾ ਵਿਦਿਆਰਥੀ ਸ਼੍ਰੀ ਆਕਾਸ਼ ਚੌਧਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਿੱਖਿਆ ਹੈ ਕਿ ਸਿਰਫ਼ ਜਾਣੇ-ਪਛਾਣੇ ਰਸਤੇ 'ਤੇ ਚੱਲ…
Read More
ਮੋਹਾਲੀ ਵਿਖੇ 13 ਮਾਰਚ ਨੂੰ ਪਲੇਸਮੈਂਟ ਕੈਂਪ, ਨੌਜਵਾਨਾਂ ਲਈ ਵਧੀਆ ਮੌਕਾ

ਮੋਹਾਲੀ ਵਿਖੇ 13 ਮਾਰਚ ਨੂੰ ਪਲੇਸਮੈਂਟ ਕੈਂਪ, ਨੌਜਵਾਨਾਂ ਲਈ ਵਧੀਆ ਮੌਕਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ (ਗੁਰਪ੍ਰੀਤ ਸਿੰਘ): ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (D.B.E.E), ਐਸ.ਏ.ਐਸ. ਨਗਰ ਵੱਲੋਂ 13 ਮਾਰਚ 2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461, ਤੀਜੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਸਵੇਰੇ 10:00 ਵਜੇ ਤੋਂ ਸ਼ਾਮ 1:00 ਵਜੇ ਤੱਕ ਹੋਵੇਗਾ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 13-03-2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਹਨਾਂ…
Read More
ਜਾਂਸਲਾ ਵਿਖੇ 29ਵਾਂ ਖੂਨਦਾਨ ਕੈਂਪ ਤੇ ਪੰਜਾਬੀ ਹੁਲਾਰੇ ਮੇਲਾ 13 ਮਾਰਚ ਨੂੰ

ਜਾਂਸਲਾ ਵਿਖੇ 29ਵਾਂ ਖੂਨਦਾਨ ਕੈਂਪ ਤੇ ਪੰਜਾਬੀ ਹੁਲਾਰੇ ਮੇਲਾ 13 ਮਾਰਚ ਨੂੰ

ਮੋਹਾਲੀ/ਚੰਡੀਗੜ੍ਹ, 12 ਮਾਰਚ (ਗੁਰਪ੍ਰੀਤ ਸਿੰਘ): ਪੰਜਾਬੀ ਸੱਭਿਆਚਾਰ ਅਤੇ ਲੋਕ ਕਲਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬੀ ਲੋਕ ਕਲਾ ਕੇਂਦਰ, ਰਾਜਪੁਰਾ ਵਲੋਂ ਮਾਈ ਬੰਨੋ ਨੂੰ ਸਮਰਪਿਤ ਸੁਰਿੰਦਰ ਸਿੰਘ ਪੰਜਾਬੀ ਟ੍ਰਿਬਿਊਨ ਅਤੇ ਗਾਇਕ ਅਵਤਾਰ ਤਾਰੀ ਯਾਦਗਾਰੀ 29ਵਾਂ ਖੂਨਦਾਨ ਕੈਂਪ ਅਤੇ ਸੱਭਿਆਚਾਰਕ-ਪੰਜਾਬੀ ਹੁਲਾਰੇ ਮੇਲਾ 13 ਮਾਰਚ 2025 ਨੂੰ ਜਾਂਸਲਾ (ਬਨੂੜ-ਰਾਜਪੁਰਾ ਰੋਡ, ਬੱਸ ਸਟੈਂਡ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਪੰਜਾਬ ਦੇ ਪ੍ਰਸਿੱਧ ਗਾਇਕ ਮਨਮੋਹਨ ਵਾਰਿਸ, ਰੇਸ਼ਮ ਸਿੰਘ ਅਨਮੋਲ, ਸੱਤਵੀਰ ਸੱਤੀ, ਕੁਲਵੰਤ ਬਿੱਲਾ, ਕੁਲਵੰਤ ਕੌਰ, ਸੁਖਰੀਤ ਬੁੱਟਰ ਤੇ ਹੋਰ ਕਈ ਪੰਜਾਬੀ ਲੋਕ ਗਾਇਕ ਆਪਣੀ ਪੇਸ਼ਕਾਰੀ ਦੇਣਗੇ। ਇਹ ਮੇਲਾ ਪੰਜਾਬੀ ਲੋਕ ਕਲਾ ਕੇਂਦਰ, ਰਾਜਪੁਰਾ ਦੇ ਪ੍ਰਧਾਨ ਰਾਜਿੰਦਰ ਸਿੰਘ ਥੂਹਾ, ਚੇਅਰਮੈਨ ਜਸਵਿੰਦਰ ਸਿੰਘ ਜੱਸੀ, ਸੀਨੀਅਰ…
Read More
ਸ਼ਹਿਰੀ ਵਿਕਾਸ ਦੇ ਮਾਮਲਿਆਂ ਵਿੱਚ ਲਾਪਰਵਾਹੀ ਨਹੀਂ ਸਹਿ ਜਾਵੇਗੀ : ਮੁੰਡੀਆਂ

ਸ਼ਹਿਰੀ ਵਿਕਾਸ ਦੇ ਮਾਮਲਿਆਂ ਵਿੱਚ ਲਾਪਰਵਾਹੀ ਨਹੀਂ ਸਹਿ ਜਾਵੇਗੀ : ਮੁੰਡੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਾਰਚ (ਗੁਰਪ੍ਰੀਤ ਸਿੰਘ): ਪੰਜਾਬ ਦੇ ਸ਼ਹਿਰੀ ਖੇਤਰਾਂ ਦਾ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਨਵੀਆਂ ਅਰਬਨ ਅਸਟੇਟਾਂ ਦੇ ਵਿਕਾਸ ਦੀ ਯੋਜਨਾ ਤਿਆਰ ਕੀਤੀ ਹੈ। ਇਸ ਸੰਬੰਧੀ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੁੱਡਾ ਭਵਨ, ਮੁਹਾਲੀ ਵਿਖੇ ਵਿਭਾਗੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਦੇਸ਼ੀ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਅੱਜ ਇੱਥੇ ਪੁੱਡਾ ਭਵਨ, ਮੁਹਾਲੀ ਵਿਖੇ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਅਤੇ ਨਗਰ ਅਤੇ ਗ੍ਰਾਮ ਯੋਜਨਾਬੰਦੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ…
Read More
ਮੋਹਾਲੀ ‘ਚ ਹੁਣ ਨਹੀਂ ਟੁੱਟਣਗੇ ਟ੍ਰੈਫਿਕ ਰੂਲ, ਕੈਮਰੇ ਰੱਖਣਗੇ ਨਜਰ, ਹੋਵੇਗਾ ਆਨਲਾਈਨ ਚਲਾਨ

ਮੋਹਾਲੀ ‘ਚ ਹੁਣ ਨਹੀਂ ਟੁੱਟਣਗੇ ਟ੍ਰੈਫਿਕ ਰੂਲ, ਕੈਮਰੇ ਰੱਖਣਗੇ ਨਜਰ, ਹੋਵੇਗਾ ਆਨਲਾਈਨ ਚਲਾਨ

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ₹21.60 ਕਰੋੜ ਦੀ ਲਾਗਤ ਨਾਲ ਬਣੇ “ਸਿਟੀ ਸਰਵਿਲੈਂਸ ਅਤੇ ਟਰੈਫ਼ਿਕ ਮੈਨੇਜਮੈਂਟ ਸਿਸਟਮ” ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਇਸ ਆਧੁਨਿਕ ਸਿਸਟਮ ਦਾ ਮੁੱਖ ਉਦੇਸ਼ ਆਵਾਜਾਈ ਨੂੰ ਸੁਚਾਰੂ ਬਣਾਉਣ, ਸੜਕਾਂ ‘ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ। CM ਮਾਨ ਨੇ ਕਿਹਾ "ਲੋਕਾਂ ਦੀ ਜਾਨ-ਮਾਲ ਦੀ ਰਾਖੀ ਹਰ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ, ਅਤੇ ਇਹੀ ਨਿਭਾਉਣ ਲਈ ਸਾਡੀ ਸਰਕਾਰ ਵੱਲੋਂ ਮੋਹਾਲੀ ਵਿਖੇ ਸੜਕਾਂ ਅਤੇ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਕੈਮਰੇ ਲਗਾਏ ਗਏ ਹਨ। ਬਤੌਰ ਮੈਂਬਰ ਪਾਰਲੀਮੈਂਟ ਮੇਰੇ ਦੁਆਰਾ ਲੋਕ ਸਭਾ ਹਲਕਾ ਸੰਗਰੂਰ 'ਚ ਲਗਵਾਏ ਕੈਮਰੇ ਵੀ ਅਨੇਕਾਂ…
Read More
ਮੋਹਾਲੀ ‘ਚ 7 ਮਾਰਚ ਨੂੰ ਰੋਜ਼ਗਾਰ ਪਲੇਸਮੈਂਟ ਕੈਂਪ, ਕਈ ਕੰਪਨੀਆਂ ਲੈਣਗੀਆਂ ਹਿੱਸਾ

ਮੋਹਾਲੀ ‘ਚ 7 ਮਾਰਚ ਨੂੰ ਰੋਜ਼ਗਾਰ ਪਲੇਸਮੈਂਟ ਕੈਂਪ, ਕਈ ਕੰਪਨੀਆਂ ਲੈਣਗੀਆਂ ਹਿੱਸਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਮਾਰਚ 2025 (ਗੁਰਪ੍ਰੀਤ ਸਿੰਘ): ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 7 ਮਾਰਚ (ਸ਼ੁੱਕਰਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਕਮਰਾ ਨੰ: 461 ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸਾਮ 1.00 ਵਜੇ ਤੱਕ ਹੋਵੇਗਾ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ 07 ਮਾਰਚ ਨੂੰ (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਲਾਇਆ ਜਾਣਾ ਹੈ। ਉਹਨਾਂ ਅੱਗੇ…
Read More
ਮੋਹਾਲੀ ਵਿਖੇ ਆਰਥੋ ਸਰਜਨਾਂ ਦੀ 29ਵੀਂ ਸਾਲਾਨਾ ਪੰਜਾਬ ਆਰਥੋਪੈਡਿਕਸ ਕਾਨਫ਼ਰੰਸ

ਮੋਹਾਲੀ ਵਿਖੇ ਆਰਥੋ ਸਰਜਨਾਂ ਦੀ 29ਵੀਂ ਸਾਲਾਨਾ ਪੰਜਾਬ ਆਰਥੋਪੈਡਿਕਸ ਕਾਨਫ਼ਰੰਸ

ਐੱਸ.ਏ.ਐੱਸ. ਨਗਰ, 03 ਮਾਰਚ 2025 (ਗੁਰਪ੍ਰੀਤ ਸਿੰਘ): ਆਰਥੋਪੈਡਿਕਸ ਖੇਤਰ ਵਿੱਚ ਨਵੀਆਂ ਖੋਜਾਂ ਬਜ਼ੁਰਗ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ, ਜਿਨ੍ਹਾਂ ਦੀ ਬਦੌਲਤ ਸਿਹਤ ਸੇਵਾਵਾਂ ਵਿੱਚ ਮਿਸਾਲੀ ਸੁਧਾਰ ਆ ਰਿਹਾ ਹੈ। ਇਹ ਗੱਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਿੰਸੀਪਲ ਸਕੱਤਰ, ਕੁਮਾਰ ਰਾਹੁਲ ਨੇ ਮੈਡੀਕਲ ਕਾਲਜ ਮੋਹਾਲੀ ਵਿਖੇ ਆਰਥੋ ਸਰਜਨਾਂ ਦੀ ਅੰਤਰ-ਸੂਬਾਈ ਕਾਨਫ਼ਰੰਸ ਦੌਰਾਨ ਆਪਣੇ ਕੁੰਜੀਵਤ ਭਾਸ਼ਣ ਵਿੱਚ ਕਹੀ। ਇਸ 1 ਅਤੇ 2 ਮਾਰਚ ਨੂੰ ਹੋਈ 29ਵੀਂ ਸਾਲਾਨਾ ਪੰਜਾਬ ਆਰਥੋਪੈਡਿਕਸ ਕਾਨਫ਼ਰੰਸ ਵਿਚ ਵੱਖ-ਵੱਖ ਸੂਬਿਆਂ ਦੇ ਕਈ ਉਘੇ ਆਰਥੋ ਸਰਜਨਾਂ ਅਤੇ ਸਿਹਤ ਪੇਸ਼ੇਵਰਾਂ ਸਮੇਤ 350 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ ਅਤੇ ਆਪੋ-ਆਪਣੇ ਕੀਮਤੀ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ। ਕੁਮਾਰ ਰਾਹੁਲ…
Read More
ਪੰਜਾਬ ‘ਚ ਨਸ਼ਿਆਂ ਵਿਰੁੱਧ ਮਜ਼ਬੂਤ ਕਾਰਵਾਈ, ਮੋਹਾਲੀ ‘ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ

ਪੰਜਾਬ ‘ਚ ਨਸ਼ਿਆਂ ਵਿਰੁੱਧ ਮਜ਼ਬੂਤ ਕਾਰਵਾਈ, ਮੋਹਾਲੀ ‘ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਮਾਰਚ 2025 (ਗੁਰਪ੍ਰੀਤ ਸਿੰਘ): ਪੰਜਾਬ ਸਰਕਾਰ ਵੱਲੋਂ ‘ਯੁਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰੀ ਅਤੇ ਨਸ਼ੇ ਦੀ ਵਰਤੋਂ ਖ਼ਤਮ ਕਰਨ ਲਈ ਮਜ਼ਬੂਤ ਰਣਨੀਤੀ ਅਪਣਾਈ ਜਾ ਰਹੀ ਹੈ। ਇਸੇ ਤਹਿਤ, ਮੋਹਾਲੀ ਦੇ ਬਲੌਂਗੀ ਇਲਾਕੇ 'ਚ ਸਪੈਸ਼ਲ ਡੀ ਜੀ ਪੀ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ ਦੀ ਅਗਵਾਈ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਪਰੇਸ਼ਨ (ਕਾਸੋ) ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਸਮੁੱਚੇ ਪੰਜਾਬ ਵਿੱਚ ਅੱਜ 25 ਜ਼ਿਲ੍ਹਿਆਂ ਅਤੇ ਕਮਿਸ਼ਨਰੇਟ ਅਧੀਨ 228 ਹਾਟ-ਸਪਾਟ ਇਲਾਕਿਆਂ ਵਿੱਚ ‘ਘੇਰਾਬੰਦੀ ਅਤੇ ਤਲਾਸ਼ੀ ਅਪਰੇਸ਼ਨ’ (ਕਾਸੋ) ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਆਰੰਭੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੀਨੀਅਰ ਪੁਲਿਸ ਅਫ਼ਸਰਾਂ ਨੂੰ ਅੱਜ ਇਸ ਮੁਹਿੰਮ ਤਹਿਤ ਫ਼ੀਲਡ ਵਿੱਚ…
Read More
ਨਗਰ ਨਿਗਮ ਐਸ.ਏ. ਐਸ.ਨਗਰ (ਮੋਹਾਲੀ) ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ

ਨਗਰ ਨਿਗਮ ਐਸ.ਏ. ਐਸ.ਨਗਰ (ਮੋਹਾਲੀ) ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰਹੇਗੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਫ਼ਰਵਰੀ: ਨਗਰ ਨਿਗਮ ਐਸ. ਏ. ਐਸ.ਨਗਰ ਦੇ ਕਮਿਸ਼ਨਰ ਸ਼੍ਰੀ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਹੈ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੀ ਰੱਖੀ ਜਾਵੇਗੀ, ਤਾਂ ਜੋ ਲੋਕ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਾ ਸਕਣ। ਉਹਨਾਂ ਨੇ ਇਹ ਵੀ ਦਸਿਆ ਕਿ ਨਗਰ ਨਿਗਮ ਮੋਹਾਲੀ ਦੇ ਪ੍ਰਾਪਰਟੀ ਟੈਕਸ ਇਕੱਠਾ ਕਰਨ ਦੇ ਟੀਚੇ ਨੂੰ ਹਾਸਿਲ ਕਰਨ ਲਈ ਪ੍ਰਾਪਰਟੀ ਟੈਕਸ ਡਿਫਾਲਟਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਨਗਰ ਨਿਗਮ ਦੁਆਰਾ ਪ੍ਰਾਪਰਟੀ ਟੈਕਸ ਡਿਫਾਲਟਰ ਨੂੰ ਨੋਟਿਸ ਭੇਜੇ ਜਾ ਰਹੇ ਹਨ ਅਤੇ ਨਗਰ ਨਿਗਮ ਵੱਲੋਂ ਪਿਛਲੇ ਹਫਤੇ ਕੁਝ ਪ੍ਰਾਪਰਟੀਆਂ…
Read More
ਪੰਜਾਬ ਦੇ ਪਹਿਲੇ ਘੋੜਸਵਾਰੀ ਉਤਸਵ ਦੇ ਪ੍ਰਬੰਧ ਮੁਕੰਮਲ, ਏ.ਡੀ.ਸੀ. ਅਤੇ ਸੋਨਮ ਚੌਧਰੀ ਨੇ ਲਿਆ ਜਾਇਜ਼ਾ

ਪੰਜਾਬ ਦੇ ਪਹਿਲੇ ਘੋੜਸਵਾਰੀ ਉਤਸਵ ਦੇ ਪ੍ਰਬੰਧ ਮੁਕੰਮਲ, ਏ.ਡੀ.ਸੀ. ਅਤੇ ਸੋਨਮ ਚੌਧਰੀ ਨੇ ਲਿਆ ਜਾਇਜ਼ਾ

ਐਸ.ਏ.ਐਸ.ਨਗਰ, 28 ਫਰਵਰੀ (ਗੁਰਪ੍ਰੀਤ ਸਿੰਘ): ਪੰਜਾਬ ਵਿੱਚ ਪਹਿਲੇ ਘੋੜਸਵਾਰੀ ਉਤਸਵ ਦੇ ਆਯੋਜਨ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਸਾਰੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਇਹ ਉਤਸਵ 1 ਅਤੇ 2 ਮਾਰਚ ਨੂੰ ਦ ਰੈਂਚ, ਗੇਟ ਨੰਬਰ 4, ਫੋਰੈਸਟ ਹਿੱਲ ਰਿਜ਼ੋਰਟ, ਪਿੰਡ ਕਰੌਰਾਂ ਵਿਖੇ ਹੋਵੇਗਾ। ਏ.ਡੀ.ਸੀ.(ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਦੇ ਨਾਲ ਉਤਸਵ ਲਈ ਤਾਇਨਾਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੌਕੇ 'ਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਏ.ਡੀ.ਸੀ. ਚੌਧਰੀ ਨੇ ਸਮੂਹ ਅਧਿਕਾਰੀਆਂ ਅਤੇ ਸਲਾਹਕਾਰ ਏਜੰਸੀ ਨੂੰ ਅੱਜ ਸ਼ਾਮ ਤੱਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਭਲਕੇ (1 ਮਾਰਚ) ਤੋਂ ਸ਼ੁਰੂ ਹੋਣ…
Read More
ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਠੋਸ ਉਪਰਾਲੇ: MLA ਕੁਲਵੰਤ ਸਿੰਘ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਠੋਸ ਉਪਰਾਲੇ: MLA ਕੁਲਵੰਤ ਸਿੰਘ

ਮੋਹਾਲੀ, 25 ਫਰਵਰੀ, 2025 (ਗੁਰਪ੍ਰੀਤ ਸਿੰਘ): ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ ਆਯੋਜਿਤ 6ਵਾਂ ਕਬੱਡੀ ਕੱਪ ਮੋਹਾਲੀ ਦੇ ਸੈਕਟਰ 79 ਸਥਿਤ ਐਮਟੀ ਸਕੂਲ ਵਿਖੇ ਸਫਲਤਾਪੂਰਵਕ ਸਮਾਪਤ ਹੋਇਆ। ਇਨਾਮ ਵੰਡ ਸਮਾਰੋਹ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਰਮੀ ਪਾਰਟੀ ਦੀ ਸਰਕਾਰ ਖੇਡਾਂ ਨੂੰ ਉਤਸਾਹਿਤ ਕੀਤੇ ਜਾਣ ਦੇ ਲਈ ਲਗਾਤਾਰ ਠੋਸ ਉਪਰਾਲੇ ਕਰ ਰਹੀ ਹੈ, ਅਤੇ ਅੱਜ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਪੀੜੀ…
Read More
ਮੋਹਾਲੀ ਦੇ ਮੋਟਰ ਬਾਜ਼ਾਰਾਂ ਨੂੰ ਬੂਥ ਅਤੇ ਦੁਕਾਨਾਂ ਜਲਦੀ ਹੀ ਹੋਣਗੀਆਂ ਅਲਾਟ : ਵਿਧਾਨ ਸਭਾ ‘ਚ ਹਰਦੀਪ ਸਿੰਘ ਮੁੰਡੀਆਂ ਨੇ ਦਿੱਤਾ ਭਰੋਸਾ

ਮੋਹਾਲੀ ਦੇ ਮੋਟਰ ਬਾਜ਼ਾਰਾਂ ਨੂੰ ਬੂਥ ਅਤੇ ਦੁਕਾਨਾਂ ਜਲਦੀ ਹੀ ਹੋਣਗੀਆਂ ਅਲਾਟ : ਵਿਧਾਨ ਸਭਾ ‘ਚ ਹਰਦੀਪ ਸਿੰਘ ਮੁੰਡੀਆਂ ਨੇ ਦਿੱਤਾ ਭਰੋਸਾ

ਚੰਡੀਗੜ੍ਹ, 25 ਫਰਵਰੀ (ਗੁਰਪ੍ਰੀਤ ਸਿੰਘ): ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਨੇ ਸੈਕਟਰ 65, ਪਿੰਡ ਕੰਬਾਲੀ, SAS ਨਗਰ ਦੇ ਨੇੜੇ ਮੋਟਰ ਮਕੈਨਿਕਾਂ ਲਈ ਬੂਥਾਂ ਅਤੇ ਦੁਕਾਨਾਂ ਦੀ ਅਲਾਟਮੈਂਟ ਲਈ ਨੰਬਰਿੰਗ ਡਰਾਅ ਸਫਲਤਾਪੂਰਵਕ ਕੱਢਿਆ ਹੈ। ਇਸ ਕਦਮ ਦਾ ਉਦੇਸ਼ ਵਪਾਰਕ ਥਾਵਾਂ ਦੀ ਅਲਾਟਮੈਂਟ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣਾ ਹੈ। ਇਸ ਦਾ ਖੁਲਾਸਾ ਕਰਦੇ ਹੋਏ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆ ਨੇ ਵਿਧਾਨ ਸਭਾ ਨੂੰ ਪ੍ਰਸ਼ਨ ਕਾਲ ਦੌਰਾਨ ਦੱਸਿਆ ਕਿ GMADA ਨੇ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (RERA) ਕੋਲ ਇਸ ਪ੍ਰੋਜੈਕਟ ਦੀ ਰਜਿਸਟ੍ਰੇਸ਼ਨ ਲਈ ਅਰਜ਼ੀ ਦਿੱਤੀ ਹੈ। ਬੂਥਾਂ ਅਤੇ ਦੁਕਾਨਾਂ ਲਈ ਅਲਾਟਮੈਂਟ ਪੱਤਰ ਉਦੋਂ ਜਾਰੀ ਕੀਤੇ ਜਾਣਗੇ ਜਦੋਂ…
Read More
ਸਰਕਾਰੀ ਜਮੀਨ ‘ਤੇ ਹਰੇ ਦਰਖਤ ਵੱਢਣ ਦੀ ਖ਼ਬਰ, ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਦੋਸ਼

ਸਰਕਾਰੀ ਜਮੀਨ ‘ਤੇ ਹਰੇ ਦਰਖਤ ਵੱਢਣ ਦੀ ਖ਼ਬਰ, ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਦੋਸ਼

ਮੋਹਾਲੀ, 25 ਫਰਵਰੀ (ਗੁਰਪ੍ਰੀਤ ਸਿੰਘ): ਡੇਰਾਬਸੀ ਬਲਾਕ ਵਿੱਚ ਸਰਕਾਰੀ ਜਮੀਨ ‘ਤੇ 30 ਤੋਂ 35 ਸਾਲ ਪੁਰਾਣੇ ਹਰੇ ਦਰਖਤ ਵੱਢ ਕੇ ਚੋਰੀ ਕਰਵਾਉਣ ਦੇ ਮਾਮਲੇ ਵਿੱਚ ਜਿਲ੍ਹਾ ਪ੍ਰਸ਼ਾਸਨ ਐੱਸ ਏ ਐੱਸ ਨਗਰ (ਮੋਹਾਲੀ) ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਿਰੁੱਧ ਕਾਰਵਾਈ ਦੀ ਮੰਗ ਉਠੀ ਹੈ। ਜਿਸਦੇ ਚੱਲਦਿਆਂ ਸਤਨਾਮ ਸਿੰਘ ਉਰਫ਼ ਸਤਨਾਮ ਦਾਊਂ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਇਕ ਪੱਤਰ ਲਿਖਿਆ ਜਿਸ ਵਿਚ ਉਨ੍ਹਾਂ ਨੇ ਲਿਖਿਆ "ਪੰਜਾਬ ਸਰਕਾਰ ਵੱਲੋਂ ਮੇਰੀ ਸਿਕਾਇਤ ਤੇ ਕਾਰਵਾਈ ਕਰਦੇ ਹੋਏ ਮਿਤੀ 12/10/23 ਨੂੰ ਪੱਤਰ ਨੰਬਰ 12754 ਰਾਹੀਂ ਹੁਕਮ ਕੀਤੇ ਗਏ ਸਨ ਕਿ ਡਿਪਟੀ ਕਮਿਸ਼ਨਰ ਜਿਲ੍ਹੇ ਦੇ ਡੇਰਾਬਸੀ ਬਲਾਕ ਵਿਚਲੇ 29 ਪਿੰਡਾਂ ਦੀ 1843 ਏਕੜ ਸਰਕਾਰੀ ਜਮੀਨ ਨੂੰ…
Read More
ਮੋਹਾਲੀ ਸਿਹਤ ਵਿਭਾਗ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਨਾਲ ਲੜਨ ਲਈ ਦਿੱਤੀ ਸਿਖਲਾਈ

ਮੋਹਾਲੀ ਸਿਹਤ ਵਿਭਾਗ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਨਾਲ ਲੜਨ ਲਈ ਦਿੱਤੀ ਸਿਖਲਾਈ

ਮੋਹਾਲੀ, 25 ਫਰਵਰੀ (ਗੁਰਪ੍ਰੀਤ ਸਿੰਘ): ਆਉਣ ਵਾਲੇ ਸੀਜ਼ਨ ਵਿੱਚ ਡੇਂਗੂ ਬੁਖਾਰ ਦੇ ਮਾਮਲਿਆਂ ਨੂੰ ਰੋਕਣ ਲਈ, ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹੇ ਭਰ ਦੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਲਈ ਇੱਕ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਐਪੀਡੀਮਿਓਲੋਜਿਸਟ ਡਾ. ਅਨਾਮਿਕਾ ਸੋਨੀ ਦੀ ਅਗਵਾਈ ਹੇਠ, ਟੀਮ ਨੇ ਡੇਂਗੂ ਦੇ ਲੱਛਣਾਂ, ਕਾਰਨਾਂ, ਰੋਕਥਾਮ ਅਤੇ ਇਲਾਜ ਬਾਰੇ ਲਗਭਗ 1,500 ਨਰਸਿੰਗ ਵਿਦਿਆਰਥੀਆਂ ਨੂੰ ਸਿਖਲਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਕਰਨਾ ਅਤੇ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਚੈਕਿੰਗ, ਸਪਰੇਅ ਅਤੇ ਜਾਗਰੂਕਤਾ ਮੁਹਿੰਮ…
Read More
ਮੋਹਾਲੀ ਵਿੱਚ ਬਿਜਲੀ ਸ਼ਿਕਾਇਤਾਂ ਲਈ ਨਵੇਂ ਨੋਡਲ ਸੈੱਲ, ਸੰਪਰਕ ਨੰਬਰ ਜਾਰੀ

ਮੋਹਾਲੀ ਵਿੱਚ ਬਿਜਲੀ ਸ਼ਿਕਾਇਤਾਂ ਲਈ ਨਵੇਂ ਨੋਡਲ ਸੈੱਲ, ਸੰਪਰਕ ਨੰਬਰ ਜਾਰੀ

ਐਸ.ਏ.ਐਸ.ਨਗਰ, 22 ਫਰਵਰੀ (ਗੁਰਪ੍ਰੀਤ ਸਿੰਘ): ਖਪਤਕਾਰਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏ, ਪੀ ਐਸ ਪੀ ਸੀ ਐਲ ਨੇ ਮੋਹਾਲੀ ਖੇਤਰ ਵਿੱਚ ਨੋਡਲ ਸ਼ਿਕਾਇਤ ਸੈੱਲ ਸਥਾਪਤ ਕਰਦੇ ਹੋਏ ਸੰਪਰਕ ਨੰਬਰ ਜਾਰੀ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਰਜਕਾਰੀ ਇੰਜੀਨੀਅਰ, ਅਪਰੇਸ਼ਨ ਡਿਵੀਜ਼ਨ (ਸਪੈਸ਼ਲ), ਪੀ.ਐਸ.ਪੀ.ਸੀ.ਐਲ. ਮੋਹਾਲੀ, ਤਰਨਜੀਤ ਸਿੰਘ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਆਪਣੇ ਖਪਤਕਾਰਾਂ ਨੂੰ ਸ਼ਿਕਾਇਤਾਂ ਦਰਜ ਕਰਨ ਦੇ ਵੱਖ-ਵੱਖ ਤਰੀਕੇ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਚ ਅਪਰੇਸ਼ਨ ਡਿਵੀਜ਼ਨ (ਸਪੈਸ਼ਲ) ਮੋਹਾਲੀ ਅਧੀਨ ਬਣਾਏ ਗਏ ਨੋਡਲ ਸ਼ਿਕਾਇਤ ਕੇਂਦਰਾਂ ਦੇ ਫੋਨ ਨੰਬਰਾਂ 'ਤੇ ਸੰਪਰਕ ਕਰਕੇ ਵੀ ਖਪਤਕਾਰ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਲਾਕੇ ਅਨੁਸਾਰ ਵਰਗੀਕਰਨ ਕਰਦਿਆਂ ਸੀਨੀਅਰ ਕਾਰਜਕਾਰੀ ਇੰਜਨੀਅਰ ਨੇ ਦੱਸਿਆ ਕਿ…
Read More
ਕੈਨੇਡਾ ਵਿਚ ਸੋਨੇ ਦੀ ਹੋਈ ਚੋਰੀ, ਪੰਜਾਬ ਚ ਛਾਪੇਮਾਰੀ!

ਕੈਨੇਡਾ ਵਿਚ ਸੋਨੇ ਦੀ ਹੋਈ ਚੋਰੀ, ਪੰਜਾਬ ਚ ਛਾਪੇਮਾਰੀ!

ਨੇਸ਼ਨਲ ਟਾਈਮਜ਼ ਬਿਊਰੋ :- ਈ. ਡੀ ਨੇ ਕੈਨੇਡਾ ਦੇ ਇਤਿਹਾਸ ਵਿਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੇ ਮਾਮਲੇ ਵਿਚ ਲੋੜੀਂਦੇ 32 ਸਾਲਾ ਏਅਰ ਕੈਨੇਡਾ ਦੇ ਸਾਬਕਾ ਮੈਨੇਜਰ ਸਿਮਰਨਪ੍ਰੀਤ ਪਨੇਸਰ ਦੀ ਚੰਡੀਗੜ੍ਹ ਸੰਪਤੀਆਂ ’ਤੇ ਛਾਪੇਮਾਰੀ ਕੀਤੀ ਹੈ। ਪਤਾ ਲੱਗਾ ਹੈ ਕਿ ਟੀਮਾਂ ਸਵੇਰ ਤੋਂ ਹੀ ਸੈਕਟਰ-79 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜ ਗਈਆਂ ਸਨ। ਇਸ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਨੇਸਰ ਦੀ ਪਤਨੀ ਪ੍ਰੀਤੀ ਪਨੇਸਰ ਵੀ ਸਾਬਕਾ ਮਿਸ ਇੰਡੀਆ ਯੂਗਾਂਡਾ, ਗਾਇਕਾ ਅਤੇ ਅਭਿਨੇਤਰੀ ਹੈ। ਈਡੀ ਨੇ ਇਹ ਕਾਰਵਾਈ ਪੀਐਮਐਲਏ ਦੀ ਧਾਰਾ 2 (1) (ਆਰਏ) ਤਹਿਤ ਕੀਤੀ ਹੈ। ਇਸ ਧਾਰਾ ਤਹਿਤ ਸਰਹੱਦ ਪਾਰ ਦੇ ਕੇਸਾਂ ਨਾਲ ਨਜਿੱਠਿਆ…
Read More
ਡੀ.ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸੰਬੰਧੀ ਨਕਸ਼ਿਆਂ ਦੀ ਗਤੀਵਿਧੀ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ

ਡੀ.ਸੀ. ਵੱਲੋਂ ਮਾਲ ਅਫਸਰਾਂ ਅਤੇ ਐਸ ਡੀ ਐਮਜ਼ ਨੂੰ ਸਵਾਮੀਤਵਾ ਸੰਬੰਧੀ ਨਕਸ਼ਿਆਂ ਦੀ ਗਤੀਵਿਧੀ ਨੂੰ ਜਲਦੀ ਪੂਰਾ ਕਰਨ ਦੀ ਹਦਾਇਤ

ਮੋਹਾਲੀ, 14 ਫਰਵਰੀ, 2025 (ਗੁਰਪ੍ਰੀਤ ਸਿੰਘ): ਮਾਲ ਅਫਸਰਾਂ ਅਤੇ ਉਪ ਮੰਡਲ ਮੈਜਿਸਟਰੇਟਾਂ ਦੀ ਮਾਸਿਕ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲਾਲ ਡੋਰਾ ਅੰਦਰਲੇ ਵਸਨੀਕਾਂ ਨੂੰ ਮਾਲਕੀ ਹੱਕ ਦਿਵਾਉਣ ਲਈ ਸਵਾਮੀਤਵਾ ਸਕੀਮ ਤਹਿਤ ਨਕਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਜਲਦ ਮੁਕੰਮਲ ਕਰਨ ਲਈ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਵਾਮੀਤਵਾ ਨਾਲ ਸਬੰਧਤ ਪ੍ਰਗਤੀ ਦੀ ਉਪ ਮੰਡਲ ਮੈਜਿਸਟ੍ਰੇਟ ਦੁਆਰਾ ਨਿਯਮਤ ਤੌਰ 'ਤੇ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕੰਮ ਨੂੰ ਤੇਜ਼ ਕੀਤਾ ਜਾ ਸਕੇ। ਉਨ੍ਹਾਂ ਖਰੜ ਅਤੇ ਮੁਹਾਲੀ ਸਬ ਡਵੀਜ਼ਨਾਂ ਨੂੰ ਸੌਂਪੇ ਗਏ ਨਕਸ਼ੇ-2 ਦੀ ਪੜਤਾਲ ਕਰਨ ਲਈ ਵੀ ਕਿਹਾ। ਇੰਤਕਾਲ ਅਤੇ ਬਟਵਾਰੇ ਦੇ ਪੈਂਡਿੰਗ ਕੇਸਾਂ ਦਾ…
Read More
ਪੀਐਨਬੀ ਵੱਲੋਂ ‘ਐਮਐਸਐਮਈ ਆਉਟਰੀਚ ਪ੍ਰੋਗਰਾਮ 2025’ ਦੀ ਸਫਲ ਆਯੋਜਨਾ

ਪੀਐਨਬੀ ਵੱਲੋਂ ‘ਐਮਐਸਐਮਈ ਆਉਟਰੀਚ ਪ੍ਰੋਗਰਾਮ 2025’ ਦੀ ਸਫਲ ਆਯੋਜਨਾ

ਮੋਹਾਲੀ, 13 ਫਰਵਰੀ 2025 (ਗੁਰਪ੍ਰੀਤ ਸਿੰਘ) : ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਵੱਲੋਂ ਮੋਹਾਲੀ ਦੇ ਫੇਜ਼-2 ਸਥਿਤ ਸਰਕਲ ਦਫਤਰ ਵਿੱਚ ਅੱਜ "ਪੀਐਨਬੀ ਐਮਐਸਐਮਈ ਆਉਟਰੀਚ ਪ੍ਰੋਗਰਾਮ 2025" ਦਾ ਆਯੋਜਨ ਕੀਤਾ ਗਿਆ। ਇਹ ਐਕਸਪੋ ਉਹਨਾਂ ਗਾਹਕਾਂ ਲਈ ਵਿਸ਼ੇਸ਼ ਤੌਰ 'ਤੇ ਲਾਭਕਾਰੀ ਰਿਹਾ, ਜੋ ਆਪਣਾ ਸਟਾਰਟਅੱਪ ਸ਼ੁਰੂ ਕਰਨਾ ਚਾਹੁੰਦੇ ਹਨ, ਕੋਈ ਉਦਯੋਗ ਸਥਾਪਤ ਕਰਨਾ ਚਾਹੁੰਦੇ ਹਨ ਜਾਂ ਆਪਣੀ ਮੌਜੂਦਾ ਉਦਯੋਗ ਨੂੰ ਵਧਾਉਣਾ ਚਾਹੁੰਦੇ ਹਨ। ਇਸ ਕਾਰਜਕ੍ਰਮ ਵਿੱਚ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿੱਚ ਪੀਐਮ ਵਿਸ਼ਵਕਰਮਾ, ਪੀਐਮਈਜੀਪੀ ਅਤੇ ਪੀਐਨਬੀ ਦੀਆਂ ਯੋਜਨਾਵਾਂ – ਪੀਐਨਬੀ ਈ-ਜੀਐਸਟੀ ਅਤੇ ਪੀਐਨਬੀ ਪ੍ਰਾਈਮ ਪਲੱਸ ਸ਼ਾਮਲ ਸਨ। ਇਸ ਮੌਕੇ 'ਤੇ ਵੱਖ-ਵੱਖ ਸ਼ਾਖਾਵਾਂ ਦੇ ਗਾਹਕਾਂ ਨੂੰ ਇਨ-ਪ੍ਰਿੰਸੀਪਲ ਮਨਜ਼ੂਰੀ…
Read More
ਦਵੇ ਕੁਚਲੇ ਲੋਕਾਂ ਨੂੰ ਜਬਰ- ਜ਼ੁਲਮ ਦੇ ਖਿਲਾਫ ਵਿਖਾਇਆ ਗੁਰੂ ਰਵਿਦਾਸ ਜੀ ਨੇ ਇਨਕਲਾਬ ਦਾ ਰਾਹ : ਕੁਲਵੰਤ ਸਿੰਘ

ਦਵੇ ਕੁਚਲੇ ਲੋਕਾਂ ਨੂੰ ਜਬਰ- ਜ਼ੁਲਮ ਦੇ ਖਿਲਾਫ ਵਿਖਾਇਆ ਗੁਰੂ ਰਵਿਦਾਸ ਜੀ ਨੇ ਇਨਕਲਾਬ ਦਾ ਰਾਹ : ਕੁਲਵੰਤ ਸਿੰਘ

ਮੋਹਾਲੀ 12 ਫਰਵਰੀ (ਗੁਰਪ੍ਰੀਤ ਸਿੰਘ): ਅੱਜ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਰੱਖੇ ਗਏ ਧਾਰਮਿਕ ਸਮਾਗਮ ਦੇ ਵਿੱਚ ਮੋਹਾਲੀ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ ਅਤੇ ਗੁਰਦੁਆਰਾ ਸਾਹਿਬਾਨ ਦੇ ਵਿੱਚ ਨਤਮਸਤਕ ਹੋ ਕੇ ਗੁਰੂ- ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਵਿਧਾਇਕ ਕੁਲਵੰਤ ਸਿੰਘ ਨੇ ਸਵੇਰ ਤੋਂ ਹੀ ਪਿੰਡ ਝਾਮਪੁਰ, ਮੋਹਾਲੀ ਫੇਜ਼ 1, ਫੇਜ਼ 7, ਪਿੰਡ ਮਟੌਰ, ਪਿੰਡ ਮਟਰਾਂ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਹੋ ਰਹੇ ਸਮਾਗਮਾਂ ਵਿੱਚ ਹਾਜ਼ਰੀ ਭਰੀ। ਇਸ ਦੌਰਾਨ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਧੰਨ- ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ…
Read More
ਮੋਹਾਲੀ ਡੀਸੀ ਨੇ ਸਪੋਰਟਸ ਕੰਪਲੈਕਸ ਵਿਖੇ ਪੀਐਨਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ ਦਾ ਕੀਤਾ ਉਦਘਾਟਨ, ਲੋਕ ਲੈ ਸਕਣਗੇ ਵਿਸ਼ੇਸ਼ ਲਾਭ

ਮੋਹਾਲੀ ਡੀਸੀ ਨੇ ਸਪੋਰਟਸ ਕੰਪਲੈਕਸ ਵਿਖੇ ਪੀਐਨਬੀ ਹੋਮ ਲੋਨ ਅਤੇ ਸੂਰਿਆ ਹੋਮ ਲੋਨ ਐਕਸਪੋ ਦਾ ਕੀਤਾ ਉਦਘਾਟਨ, ਲੋਕ ਲੈ ਸਕਣਗੇ ਵਿਸ਼ੇਸ਼ ਲਾਭ

ਮੋਹਾਲੀ, 7 ਫਰਵਰੀ (ਗੁਰਪ੍ਰੀਤ ਸਿੰਘ): ਪੰਜਾਬ ਨੈਸ਼ਨਲ ਬੈਂਕ 7 ਅਤੇ 8 ਫਰਵਰੀ ਨੂੰ ਸਪੋਰਟਸ ਕੌਂਪਲੈਕਸ, ਸੈਕਟਰ 78, ਮੋਹਾਲੀ ਵਿੱਖੇ "ਹੋਮ ਲੋਨ ਅਤੇ ਸੂਰਿਆ ਘਰ ਲੋਨ ਐਕਸਪੋ 2025" ਦਾ ਆਯੋਜਨ ਕਰਨ ਜਾ ਰਿਹਾ ਹੈ। ਸਰਕਲ ਹੈੱਡ ਪੰਕਜ ਆਨੰਦ ਨੇ ਰਿਹਾਇਸ਼ੀਆਂ ਨੂੰ ਇਸ ਐਕਸਪੋ ਵਿੱਚ ਸ਼ਿਰਕਤ ਕਰਕੇ ਵਿਸ਼ੇਸ਼ ਲੋਨ ਯੋਜਨਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਹੈ। ਇਸ ਐਕਸਪੋ ਦਾ ਉਦਘਾਟਨ ਮੋਹਾਲੀ ਦੇ ਡਿਪਟੀ ਕਮਿਸ਼ਨਰ ਮੈਡਮ ਆਸ਼ਿਕਾ ਜੈਨ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਐਕਸਪੋ ਉਨ੍ਹਾਂ ਗਾਹਕਾਂ ਲਈ ਬਹੁਤ ਲਾਭਦਾਇਕ ਹੋਵੇਗਾ ਜੋ "ਸੂਰਿਆ ਘਰ ਯੋਜਨਾ" ਤਹਿਤ ਘਰ ਬਣਾਉਣ ਜਾਂ ਛੱਤਾਂ 'ਤੇ ਸੂਰਜੀ ਊਰਜਾ ਪਲਾਂਟ ਲਗਾਉਣ ਲਈ ਕਰਜ਼ਾ ਲੈਣਾ ਚਾਹੁੰਦੇ ਹਨ। ਪੀਐਨਬੀ 8.40%…
Read More