Mohali court

ਮੋਹਾਲੀ ਕੋਰਟ ਵੱਲੋਂ ਸ਼ਾਹਬਾਜ਼ ਸੋਹੀ ਦੀ ਸਜ਼ਾ ‘ਤੇ ਰੋਕ

ਮੋਹਾਲੀ ਕੋਰਟ ਵੱਲੋਂ ਸ਼ਾਹਬਾਜ਼ ਸੋਹੀ ਦੀ ਸਜ਼ਾ ‘ਤੇ ਰੋਕ

ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਮਿਲੀ ਦੋ ਸਾਲ ਦੀ ਸਜ਼ਾ ‘ਤੇ ਅਸਥਾਈ ਰੋਕ ਲਾ ਦਿੱਤੀ ਹੈ। ਅਦਾਲਤ ਨੇ ਨਾ ਸਿਰਫ਼ ਹੇਠਲੀ ਅਦਾਲਤ ਦੇ ਫੈਸਲੇ ‘ਤੇ ਸਟੇ ਦਿੱਤਾ ਹੈ, ਸਗੋਂ ਸੋਹੀ ਅਤੇ ਉਸ ਦੇ ਸਾਥੀਆਂ ਦੀ ਅਪੀਲ ਨੂੰ ਵੀ ਮਨਜ਼ੂਰ ਕਰ ਲਿਆ ਹੈ। ਇਸ ਫੈਸਲੇ ਨਾਲ ਦੋਸ਼ੀਆਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਹੁਣ ਮਾਮਲੇ ਦੀ ਅਗਲੀ ਸੁਣਵਾਈ ਉੱਚ ਅਦਾਲਤ ਵਿੱਚ ਹੋਵੇਗੀ। ਇਸ ਤੋਂ ਪਹਿਲਾਂ, ਡੇਰਾਬੱਸੀ ਦੀ ਅਦਾਲਤ ਨੇ 16 ਮਾਰਚ ਨੂੰ ਸ਼ਾਹਬਾਜ਼ ਸੋਹੀ ਅਤੇ ਉਸ ਦੇ ਦੋ ਸਾਥੀਆਂ ਨੂੰ ਚੈੱਕ ਬਾਊਂਸ ਮਾਮਲੇ…
Read More
ਮੋਹਾਲੀ ਕੋਰਟ ਨੇ ਦਿੱਤਾ ਵੱਡਾ ਫੈਸਲਾ, ਮਜੀਠੀਆ ਦੇ ਘਰ ’ਤੇ ਨਹੀਂ ਹੋਵੇਗੀ ਨਵੀਂ ਰੇਡ

ਮੋਹਾਲੀ ਕੋਰਟ ਨੇ ਦਿੱਤਾ ਵੱਡਾ ਫੈਸਲਾ, ਮਜੀਠੀਆ ਦੇ ਘਰ ’ਤੇ ਨਹੀਂ ਹੋਵੇਗੀ ਨਵੀਂ ਰੇਡ

ਨੈਸ਼ਨਲ ਟਾਈਮਜ਼ ਬਿਊਰੋ :- ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਆਪਣੀ ਸੁਣਵਾਈ ਦੌਰਾਨ ਸਖ਼ਤੀ ਨਾਲ ਆਦੇਸ਼ ਦਿੱਤਾ ਹੈ ਕਿ ਮਜੀਠੀਆ ਦੇ ਕਿਸੇ ਵੀ ਘਰ ਜਾਂ ਠਿਕਾਣੇ 'ਤੇ ਹੁਣ ਕੋਈ ਵੀ ਨਵੀਂ ਤਲਾਸ਼ੀ ਜਾਂ ਛਾਪੇਮਾਰੀ ਨਹੀਂ ਹੋ ਸਕੇਗੀ। ਕੋਰਟ ਨੇ ਸਾਫ਼ ਕੀਤਾ ਕਿ ਵਿਜੀਲੈਂਸ ਸਿਰਫ ਉਹਨਾਂ ਚੀਜ਼ਾਂ ਦੀ ਜਾਂਚ ਕਰ ਸਕਦੀ ਹੈ, ਜਿਨ੍ਹਾਂ ਦੀ ਜਾਣਕਾਰੀ ਪਹਿਲਾਂ ਹੀ ਕੋਰਟ ਵਿੱਚ ਲਿਖਤੀ ਤੌਰ 'ਤੇ ਦਿੱਤੀ ਗਈ ਹੈ। ਉਨ੍ਹਾਂ ਚੀਜ਼ਾਂ ਦੀ ਕੀਮਤ ਦਾ ਮੁੱਲਾਂਕਣ ਤਾਂ ਕੀਤਾ ਜਾ ਸਕਦਾ ਹੈ, ਪਰ ਕੋਈ ਵੀ ਨਵਾਂ ਕਦਮ ਨਹੀਂ ਚੁੱਕਿਆ ਜਾ ਸਕਦਾ। ਇਹ ਮੁੱਲਾਂਕਣ ਵੀ ਮਜੀਠੀਆ ਦੇ ਵਕੀਲ…
Read More
ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਯੌਨ ਸ਼ੋਸ਼ਣ ਮਾਮਲੇ ‘ਚ ਉਮਰ ਕੈਦ, ਮੁਹਾਲੀ ਅਦਾਲਤ ਨੇ ਠਹਰਾਇਆ ਦੋਸ਼ੀ

ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਯੌਨ ਸ਼ੋਸ਼ਣ ਮਾਮਲੇ ‘ਚ ਉਮਰ ਕੈਦ, ਮੁਹਾਲੀ ਅਦਾਲਤ ਨੇ ਠਹਰਾਇਆ ਦੋਸ਼ੀ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਮਸ਼ਹੂਰ ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਜ਼ੀਰਕਪੁਰ ਦੀ ਇੱਕ ਔਰਤ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 28 ਮਾਰਚ ਨੂੰ ਮੁਹਾਲੀ ਦੀ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। 2018 ਵਿੱਚ ਇਕ 35 ਸਾਲਾ ਔਰਤ ਨੇ ਪਾਦਰੀ ‘ਤੇ ਯੌਨ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਪੀੜਤਾ ਨੇ ਦੱਸਿਆ ਕਿ ਪਾਸਟਰ ਨੇ ਮੁਹਾਲੀ ਸਥਿਤ ਆਪਣੇ ਘਰ ਜਾ ਕੇ ਉਸ ਨਾਲ ਜ਼ਬਰਦਸਤੀਆਂ ਕੀਤੀ ਅਤੇ ਬਲੈਕਮੇਲ ਕਰਨ ਦੀ ਧਮਕੀ ਦਿੱਤੀ। ਅਪ੍ਰੈਲ 2018 ਵਿੱਚ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ,…
Read More