Mohalla clinics

ਦਿੱਲੀ ਦੇ 250 ਮੁਹੱਲਾ ਕਲੀਨਿਕ ਬੰਦ ਕਰਨ ਦਾ ਐਲਾਨ, ‘ਆਪ’ ਅਤੇ ਭਾਜਪਾ ਵਿਚਾਲੇ ਸਿਆਸੀ

ਦਿੱਲੀ ਦੇ 250 ਮੁਹੱਲਾ ਕਲੀਨਿਕ ਬੰਦ ਕਰਨ ਦਾ ਐਲਾਨ, ‘ਆਪ’ ਅਤੇ ਭਾਜਪਾ ਵਿਚਾਲੇ ਸਿਆਸੀ

ਨਵੀਂ ਦਿੱਲੀ : ਦਿੱਲੀ ਸਰਕਾਰ ਦੇ ਸਿਹਤ ਮੰਤਰੀ ਪੰਕਜ ਕੁਮਾਰ ਸਿੰਘ ਨੇ ਇੱਕ ਵੱਡਾ ਐਲਾਨ ਕੀਤਾ ਹੈ ਕਿ ਰਾਜਧਾਨੀ ਵਿੱਚ 250 ਮੁਹੱਲਾ ਕਲੀਨਿਕ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ "ਮੁਹੱਲਾ ਕਲੀਨਿਕ ਸਿਰਫ਼ ਕਾਗਜ਼ਾਂ 'ਤੇ ਚੱਲ ਰਹੇ ਹਨ ਅਤੇ ਇਹ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ।" ਮੰਤਰੀ ਦੇ ਅਨੁਸਾਰ, ਇਹ ਕਲੀਨਿਕ ਕਿਰਾਏ ਦੀਆਂ ਇਮਾਰਤਾਂ ਵਿੱਚ ਚੱਲ ਰਹੇ ਹਨ, ਜਿਨ੍ਹਾਂ ਦਾ ਕਿਰਾਇਆ 20,000 ਰੁਪਏ ਤੋਂ 25,000 ਰੁਪਏ ਪ੍ਰਤੀ ਮਹੀਨਾ ਤੱਕ ਹੈ। ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦਾ ਕਹਿਣਾ ਹੈ ਕਿ ਦਿੱਲੀ ਵਿੱਚ 550 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਮੈਂ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਇਨ੍ਹਾਂ ਨੂੰ ਬੰਦ ਨਾ ਕੀਤਾ…
Read More