Monsoon session 2025

ਮਾਨਸੂਨ ਸੈਸ਼ਨ 2025 : ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

ਮਾਨਸੂਨ ਸੈਸ਼ਨ 2025 : ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ

ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਵਿਰੋਧੀ ਧਿਰ ਨੇ ਲੋਕ ਸਭਾ 'ਚ ਹੰਗਾਮਾ ਕੀਤਾ, ਜਿਸ ਕਾਰਨ ਦੋਵੇਂ ਸਦਨਾਂ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨੀ ਪਈ। ਪਹਿਲਗਾਮ ਤੇ ਆਪ੍ਰੇਸ਼ਨ ਸਿੰਦੂਰ 'ਤੇ ਵੀ ਅੱਜ ਰਾਜ ਸਭਾ-ਲੋਕ ਸਭਾ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੇ ਸੋਮਵਾਰ ਨੂੰ ਇਨ੍ਹਾਂ ਮੁੱਦਿਆਂ 'ਤੇ ਚਰਚਾ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਸੀ। ਸੰਸਦ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਵੀ ਹੰਗਾਮੇ ਨਾਲ ਭਰਿਆ ਰਿਹਾ। ਮੰਗਲਵਾਰ ਸਵੇਰੇ ਰਾਜ ਸਭਾ ਅਤੇ ਲੋਕ ਸਭਾ ਦੋਵੇਂ ਸਦਨਾਂ ਦੀ ਕਾਰਵਾਈ 12 ਵਜੇ ਤਕ ਲਈ ਠੱਪ ਕਰ ਦਿੱਤੀ ਗਈ।  ਪਹਿਲੇ ਦਿਨ ਵੀ…
Read More
ਲੋਕਸਭਾ ’ਚ ਵਿਰੋਧੀਆਂ ਦਾ ਬਵਾਲ, ਕਾਰਵਾਈ 2 ਵਜੇ ਤੱਕ ਮੁਲਤਵੀ !

ਲੋਕਸਭਾ ’ਚ ਵਿਰੋਧੀਆਂ ਦਾ ਬਵਾਲ, ਕਾਰਵਾਈ 2 ਵਜੇ ਤੱਕ ਮੁਲਤਵੀ !

ਨੈਸ਼ਨਲ ਟਾਈਮਜ਼ ਬਿਊਰੋ :- ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 21 ਜੁਲਾਈ ਤੋਂ ਲੈ ਕੇ 21 ਅਗਸਤ ਤੱਕ ਚੱਲੇਗਾ। ਸੈਸ਼ਨ ਦੀ ਸ਼ੁਰੂਆਤ ਦੇ ਨਾਲ ਹੀ ਵਿਪੱਖ ਵੱਲੋਂ ਕਾਫ਼ੀ ਜ਼ੋਰਦਾਰ ਹੰਗਾਮਾ ਕੀਤਾ ਗਿਆ। ਇਸ ਹੰਗਾਮੇ ਦੇ ਚਲਦਿਆਂ ਲੋਕਸਭਾ ਅਤੇ ਰਾਜਸਭਾ ਦੀ ਕਾਰਵਾਈ ਨੂੰ ਪਹਿਲਾਂ 12 ਵਜੇ ਤੱਕ ਲਈ ਮੌਤਲ ਕਰਨਾ ਪਿਆ। 12 ਵਜੇ ਮੁੜ ਜਦੋਂ ਲੋਕਸਭਾ ਦੀ ਕਾਰਵਾਈ ਚੱਲੀ ਤਾਂ ਵਿਪੱਖ ਨੇ ਫਿਰ ਤੋਂ ਹੰਗਾਮਾ ਸ਼ੁਰੂ ਕਰ ਦਿੱਤਾ। ਹਲਾਤਾਂ ਵਿੱਚ ਸੁਧਾਰ ਨਾ ਆਉਣ ਕਾਰਨ ਲੋਕਸਭਾ ਦੀ ਕਾਰਵਾਈ ਨੂੰ ਇੱਕ ਵਾਰ ਫਿਰ 2 ਵਜੇ ਤੱਕ ਲਈ ਰੋਕ ਦਿੱਤਾ ਗਿਆ। ਸੈਸ਼ਨ ਦੀ ਪਹਿਲੀ ਹੀ ਦਿਨ ਕਾਰਵਾਈ ਵਿਚ…
Read More