Motorists

ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਟਰਾਂਸਪੋਰਟ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ

ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਟਰਾਂਸਪੋਰਟ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ

ਲੁਧਿਆਣਾ : ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਦੇ ਹੋਏ ਟਰਾਂਪੋਰਟ ਵਿਭਾਗ ਨੇ ਫੋਕਲ ਪੁਆਇੰਟ ਦੇ ਅੱਗੇ ਨੈਸ਼ਨਲ ਹਾਈਵੇ ’ਤੇ ਵਿਆਪਕ ਜਾਂਚ ਮੁਹਿੰਮ ਚਲਾਈ। ਏ. ਆਰ. ਟੀ. ਓ. ਦੀਪਕ ਠਾਕੁਰ ਦੀ ਅਗਵਾਈ ’ਚ ਕੀਤੀ ਗਈ। ਇਸ ਕਾਰਵਾਈ ਦੌਰਾਨ ਨਾ ਸਿਰਫ ਸਕੂਲੀ ਬੱਸਾਂ, ਸਗੋਂ ਹਾਈਵੇ ’ਤੇ ਚੱਲ ਰਹੇ ਹੋਰਨਾਂ ਵਾਹਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਮੁਹਿੰਮ ਦੌਰਾਨ ਕੁੱਲ 3 ਲੱਖ ਰੁਪਏ ਦੇ ਚਲਾਨ ਕੱਟੇ ਗਏ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕੁੱਝ ਵਾਹਨ ਓਵਰਲੋਡ ਸਨ ਅਤੇ ਕਈ ਵਾਹਨਾਂ 'ਚ ਨਾਜਾਇਜ਼ ਮੌਡੀਫਿਕੇਸ਼ਨ ਕੀਤੀ ਗਈ ਸੀ। ਇਸ ਤੋਂ ਇਲਾਵਾ ਕੁੱਝ ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਖੁੱਲ੍ਹੇਆਮ ਅਣਦੇਖੀ ਕਰਦੇ ਪਾਏ ਗਏ,…
Read More