MP Dr. Raj Kumar Chabbewal

ਫਗਵਾੜਾ: ਭਾਰੀ ਬਾਰਿਸ਼ ਕਾਰਨ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦੇ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ

ਫਗਵਾੜਾ: ਭਾਰੀ ਬਾਰਿਸ਼ ਕਾਰਨ ਪ੍ਰਭਾਵਿਤ ਲੋਕਾਂ ਲਈ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦੇ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ

ਫਗਵਾੜਾ, 3 ਸਤੰਬਰ : ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਵਲੋਂ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਫਗਵਾੜਾ ਵਿਖੇ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਤੇ ਨਗਰ ਨਿਗਮ ਕਮਿਸ਼ਨਰ ਡਾ ਅਕਸ਼ਿਤਾ ਗੁਪਤਾ ਵੀ ਮੌਜੂਦ ਸਨ। ਫਗਵਾੜਾ ਵਿਖੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਲੋਕਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ…
Read More