Mumbai news

ਬਜਟ ਸੈਸ਼ਨ ਦੌਰਾਨ ਵਿਧਾਨ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਮਹਾਰਾਸ਼ਟਰ ‘ਚ ਮਚੀ ਹਾਹਾਕਾਰ

ਬਜਟ ਸੈਸ਼ਨ ਦੌਰਾਨ ਵਿਧਾਨ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਮਹਾਰਾਸ਼ਟਰ ‘ਚ ਮਚੀ ਹਾਹਾਕਾਰ

ਨੈਸ਼ਨਲ ਟਾਈਮਜ਼ ਬਿਉਰੋ :- ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਖਣੀ ਮੁੰਬਈ ਸਥਿਤ ਵਿਧਾਨ ਭਵਨ ਨੂੰ ਇੱਕ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸ ਸਮੇਂ ਮਿਲੀ ਜਦੋਂ ਉੱਥੇ ਰਾਜ ਸਰਕਾਰ ਦਾ ਬਜਟ ਸੈਸ਼ਨ ਚੱਲ ਰਿਹਾ ਸੀ। ਧਮਕੀ ਭਰਿਆ ਈ-ਮੇਲ ਮਿਲਦੇ ਹੀ ਮੁੰਬਈ ਪੁਲਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਮੌਕੇ 'ਤੇ ਬੰਬ ਸਕੁਐਡ (BDDS), ਡੌਗ ਸਕੁਐਡ ਅਤੇ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ।  ਜਾਂਚ 'ਚ ਝੂਠੀ ਨਿਕਲੀ ਧਮਕੀ ਸੁਰੱਖਿਆ ਦੇ ਮੱਦੇਨਜ਼ਰ ਵਿਧਾਨ ਭਵਨ ਦੇ ਮੁੱਖ ਦਰਵਾਜ਼ੇ ਬੰਦ ਕਰ ਦਿੱਤੇ ਗਏ ਅਤੇ…
Read More
ਮੁੰਬਈ ਤੋਂ ਰਾਂਚੀ ਤਕ 12 ਥਾਈਂ ਛਾਪੇ, ਫੜ੍ਹੇ ਗਏ 8 ਸ਼ੱਕੀ ਅੱਤਵਾਦੀ

ਮੁੰਬਈ ਤੋਂ ਰਾਂਚੀ ਤਕ 12 ਥਾਈਂ ਛਾਪੇ, ਫੜ੍ਹੇ ਗਏ 8 ਸ਼ੱਕੀ ਅੱਤਵਾਦੀ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਪੁਲਿਸ ਨੇ ਇੱਕ ISIS ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਤੋਂ ਬਾਅਦ ਦੇਸ਼ ਭਰ ਵਿੱਚ 12 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ। ਦੇਸ਼ ਭਰ ਵਿੱਚੋਂ ਅੱਠ ਤੋਂ ਵੱਧ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੁੱਖ ਦੋਸ਼ੀ ਆਫਤਾਬ ਮੁੰਬਈ ਦਾ ਰਹਿਣ ਵਾਲਾ ਹੈ। ਇੱਕ ਸ਼ੱਕੀ ਅੱਤਵਾਦੀ, ਅਸ਼ਰ ਦਾਨਿਸ਼ ਨੂੰ ਵੀ ਰਾਂਚੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗ੍ਰਿਫ਼ਤਾਰੀ ਦਿੱਲੀ ਪੁਲਸ, ਝਾਰਖੰਡ ATS ਅਤੇ ਰਾਂਚੀ ਪੁਲਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਕੀਤੀ ਗਈ ਹੈ। ਇਸ ਵੇਲੇ ਗ੍ਰਿਫ਼ਤਾਰ ਕੀਤੇ ਗਏ ਸਾਰੇ ਸ਼ੱਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸਪੈਸ਼ਲ ਸੈੱਲ ਅਤੇ ਕੇਂਦਰੀ ਏਜੰਸੀਆਂ ਵੱਲੋਂ ਦੇਸ਼ ਭਰ…
Read More