murder case

ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ ‘ਚ ਵੱਡੀ UPDATE, ਗੋਲੀਆਂ ਮਾਰ ਕੀਤਾ ਸੀ ਕਤਲ

ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ ‘ਚ ਵੱਡੀ UPDATE, ਗੋਲੀਆਂ ਮਾਰ ਕੀਤਾ ਸੀ ਕਤਲ

ਫਾਜ਼ਿਲਕਾ : ਅਬੋਹਰ ਤੋਂ ਕੱਪੜਾ ਕਾਰੋਬਾਰੀ ਸੰਜੇ ਵਰਮਾ ਕਤਲਕਾਂਡ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਅਬੋਹਰ ਦੀ ਨਗਰ ਥਾਣਾ ਪੁਲਸ ਵਲੋਂ ਇਸ ਮਾਮਲੇ 'ਚ ਇਕ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਹੈ। ਪੁਲਸ ਮਹਾਰਾਸ਼ਟਰ ਜੇਲ੍ਹ 'ਚ ਬੰਦ ਦੋਸ਼ੀ ਗੈਂਗਸਟਰ ਪਰਵੀਨ ਲੌਂਕਰ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ, ਜਿਸ ਨੂੰ ਅਦਾਲਤ 'ਚ ਪੇਸ਼ ਕਰਕੇ 3 ਦਿਨਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐੱਸ. ਐੱਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਅਬੋਹਰ 'ਚ ਕੱਪੜਾ ਕਾਰੋਬਾਰੀ ਸੰਜੇ ਵਰਮਾ ਦੇ ਕਤਲ ਮਾਮਲੇ 'ਚ ਪੁਲਸ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਇਸੇ ਤਹਿਤ…
Read More
ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਦਾ ਕਰੀਬੀ ਸਾਥੀ ਗੈਂਗਸਟਰ ਰਵੀ ਰਾਜਗੜ੍ਹ ਗ੍ਰਿਫ਼ਤਾਰ, ਸਿੱਧੂ ਮੂਸੇਵਾਲਾ ਕਤਲ ਕੇਸ ਚ ਵੀ ਨਾਮ

ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਦਾ ਕਰੀਬੀ ਸਾਥੀ ਗੈਂਗਸਟਰ ਰਵੀ ਰਾਜਗੜ੍ਹ ਗ੍ਰਿਫ਼ਤਾਰ, ਸਿੱਧੂ ਮੂਸੇਵਾਲਾ ਕਤਲ ਕੇਸ ਚ ਵੀ ਨਾਮ

ਨੈਸ਼ਨਲ ਟਾਈਮਜ਼ ਬਿਊਰੋ :- ਖੰਨਾ ਪੁਲਿਸ ਨੇ  ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਨਜ਼ਦੀਕੀ ਸਾਥੀ ਗੈਂਗਸਟਰ ਰਵੀ ਰਾਜਗੜ੍ਹ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਵੀ ਰਾਜਗੜ੍ਹ ਦੋਰਾਹਾ ਥਾਣੇ ਖੇਤਰ ਦੇ ਚਣਕੋਈਆਂ ਖੁਰਦ ਵਿੱਚ ਜ਼ਮੀਨੀ ਝਗੜੇ ਤੋਂ ਉਪਜੇ ਗੋਲੀਕਾਂਡ ਮਾਮਲੇ ਵਿੱਚ ਮੁਲਜ਼ਮ ਸੀ। ਪੁਲਿਸ ਸੂਤਰਾਂ ਅਨੁਸਾਰ ਉਸਦੇ ਪਿਤਾ ਜਗਤਾਰ ਸਿੰਘ, ਜੋ ਪਿੰਡ ਦੇ ਸਰਪੰਚ ਵੀ ਹਨ,  ਵਿਦੇਸ਼ ਜਾ ਰਹੇ ਸੀ। ਜਦੋਂ ਰਵੀ ਆਪਣੇ ਪਿਤਾ ਨੂੰ ਮਿਲਣ ਆਇਆ ਤਾਂ ਖੰਨਾ ਪੁਲਿਸ ਨੇ ਇੱਕ ਗੁਪਤ ਜਾਣਕਾਰੀ ਦੇ ਅਧਾਰ ''ਤੇ ਇਲਾਕੇ ਵਿੱਚ ਉਸਦੀ ਘੇਰਾਬੰਦੀ ਕਰ ਕੇ ਕਾਬੂ ਕਰ ਲਿਆ। ਸੂਤਰਾਂ ਦੇ ਅਨੁਸਾਰ, ਗ੍ਰਿਫ਼ਤਾਰੀ ਦੌਰਾਨ ਰਵੀ ਨੇ…
Read More
ਅੰਮ੍ਰਿਤਪਾਲ ਮਹਿਰੋਂ ਨੂੰ ਜਲਦ ਲਿਆਂਦਾ ਜਾ ਸਕਦੈ ਭਾਰਤ!

ਅੰਮ੍ਰਿਤਪਾਲ ਮਹਿਰੋਂ ਨੂੰ ਜਲਦ ਲਿਆਂਦਾ ਜਾ ਸਕਦੈ ਭਾਰਤ!

ਨੈਸ਼ਨਲ ਟਾਈਮਜ਼ ਬਿਊਰੋ :- ਕਮਲ ਕੌਰ ਭਾਬੀ ਕਤਲ ਮਾਮਲੇ ਨਾਲ ਜੁੜੇ ਮੁੱਖ ਆਰੋਪੀ ਅੰਮ੍ਰਿਤਪਾਲ ਮਹਿਰੋਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਮਹਿਰੋਂ ਨੂੰ ਦੁਬਈ ਤੋਂ ਭਾਰਤ ਵਾਪਸ ਲਿਆਂਦੇ ਜਾਣ ਲਈ ਇੰਟਰਪੋਲ ਦੀ ਮਦਦ ਲੈਣ ਦੀ ਕਾਰਵਾਈ ਜਾਰੀ ਹੈ। ਜਾਣਕਾਰੀ ਮੁਤਾਬਕ, ਕਤਲ ਦੀ ਘਟਨਾ ਤੋਂ ਬਾਅਦ ਮਹਿਰੋਂ ਮੁਲਕ ਛੱਡ ਕੇ ਚੁੱਪ-ਚਾਪ ਤਰੀਕੇ ਨਾਲ ਦੁਬਈ ਪਹੁੰਚ ਗਿਆ ਸੀ। ਹਾਲਾਂਕਿ, ਕੇਸ ਦੀ ਗੰਭੀਰਤਾ ਨੂੰ ਦੇਖਦਿਆਂ ਕੇਂਦਰ ਅਤੇ ਰਾਜ ਪੱਧਰ ਦੀਆਂ ਜਾਂਚ ਏਜੰਸੀਆਂ ਨੇ ਮਿਲ ਕੇ ਉਸ ਦੀ ਵਾਪਸੀ ਲਈ ਵਿਦੇਸ਼ ਮੰਤਰਾਲੇ ਅਤੇ ਇੰਟਰਪੋਲ ਨਾਲ ਸੰਪਰਕ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ…
Read More

ਟੈਨਿਸ ਖਿਡਾਰੀ ਦੀ ਮੌਤ ਦਾ ਖੁੱਲ੍ਹਿਆ ਭੇਤ ! ਪੁਲਸ ਨੇ ਦੱਸਿਆ ਇਹ ਕਾਰਨ

ਹਰਿਆਣਾ ਦੇ ਗੁਰੂਗ੍ਰਾਮ 'ਚ 25 ਸਾਲਾ ਸਾਬਕਾ ਰਾਜ ਪੱਧਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੇ ਕਤਲ ਤੋਂ ਹਰ ਕੋਈ ਹੈਰਾਨ ਹੈ। ਸ਼ੁਰੂ 'ਚ ਸੋਸ਼ਲ ਮੀਡੀਆ 'ਤੇ ਚਰਚਾ ਸੀ ਕਿ ਪਿਤਾ ਨੇ ਇੰਸਟਾਗ੍ਰਾਮ 'ਤੇ 'ਰੀਲਾਂ' ਬਣਾਉਣ ਦੇ ਸ਼ੌਕ ਕਾਰਨ ਆਪਣੀ ਧੀ ਦਾ ਕਤਲ ਕਰ ਦਿੱਤਾ, ਪਰ ਪੁਲਸ ਨੇ ਇਸ ਕਤਲ ਪਿੱਛੇ ਇੱਕ ਵੱਖਰਾ ਕਾਰਨ ਦੱਸਿਆ ਹੈ। ਪੁਲਸ ਨੇ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਪੁਲਸ ਨੇ ਇਹ ਕਾਰਨ ਦੱਸਿਆ-ਗੁਰੂਗ੍ਰਾਮ ਪੁਲਿਸ ਦੇ ਬੁਲਾਰੇ ਡੀਐਸਪੀ ਸੰਦੀਪ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ 25 ਸਾਲਾ ਰਾਧਿਕਾ ਯਾਦਵ ਆਪਣੇ ਮਾਪਿਆਂ ਨਾਲ ਸੈਕਟਰ-57, ਗੁਰੂਗ੍ਰਾਮ ਦੇ ਸੁਸ਼ਾਂਤ ਲੋਕ-2 'ਚ ਰਹਿੰਦੀ…
Read More
ਮੂਸੇਵਾਲਾ ਕਤਲਕਾਂਡ ‘ਚ ਨਾਮ, ਲਾਰੈਂਸ ਦਾ ਖਾਸ, 18 ਸਾਲਾਂ ‘ਚ ਕੀਤਾ ਪਹਿਲਾ ਕਤਲ… ਕੌਣ ਹੈ ਰਿੰਦਾ?

ਮੂਸੇਵਾਲਾ ਕਤਲਕਾਂਡ ‘ਚ ਨਾਮ, ਲਾਰੈਂਸ ਦਾ ਖਾਸ, 18 ਸਾਲਾਂ ‘ਚ ਕੀਤਾ ਪਹਿਲਾ ਕਤਲ… ਕੌਣ ਹੈ ਰਿੰਦਾ?

ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਾਸਪੁਰ: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪੁਰਾਣਾ ਸ਼ਾਲਾ ਪੁਲਿਸ ਸਟੇਸ਼ਨ ਨੇ ਪੰਜਾਬ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਭੇਜੇ ਗਏ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ। ਸੁਰਾਗਾਂ ਤੋਂ ਪਤਾ ਲੱਗਿਆ ਹੈ ਕਿ ਪਾਕਿਸਤਾਨ ਵਿੱਚ ਲੁਕੇ ਹੋਏ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਮੌਤ ਦੇ ਹਥਿਆਰ ਭਾਰਤ ਭੇਜੇ ਸਨ। ਪਰ ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਉਸ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ। ਪਾਕਿਸਤਾਨ ਸਰਹੱਦ ਤੋਂ ਵੱਡੀ ਗਿਣਤੀ ਵਿੱਚ AK47 ਹੈਂਡ ਗ੍ਰਨੇਡ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਦੱਸਿਆ ਗਿਆ ਸੀ ਕਿ ਪਾਕਿਸਤਾਨ ਆਈਐਸਆਈ ਅਤੇ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨੇ ਮਿਲ ਕੇ…
Read More
ਕਮਲ ਭਾਬੀ ਦੇ ਕਾਤਲਾਂ ਦੀ ਹਮਾਇਤ ਕਰਨ ਵਾਲਿਆਂ ’ਤੇ ਪੁਲਿਸ ਦੀ ਨਜ਼ਰ, 125 ਤੋਂ ਵੱਧ ਇੰਟਰਨੈੱਟ ਮੀਡੀਆ ਖਾਤੇ ਕੀਤੇ ਬੰਦ

ਕਮਲ ਭਾਬੀ ਦੇ ਕਾਤਲਾਂ ਦੀ ਹਮਾਇਤ ਕਰਨ ਵਾਲਿਆਂ ’ਤੇ ਪੁਲਿਸ ਦੀ ਨਜ਼ਰ, 125 ਤੋਂ ਵੱਧ ਇੰਟਰਨੈੱਟ ਮੀਡੀਆ ਖਾਤੇ ਕੀਤੇ ਬੰਦ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਵੀਜ਼ਨ ਕਮਲ ਕੌਰ ਭਾਬੀ ਦੀ ਹੱਤਿਆ ਤੇ ਉਸ ਦੇ ਕਾਤਲਾਂ ਦੇ ਘਿਨਾਉਣੇ ਕਾਰੇ ਨੂੰ ਜਾਇਜ਼ ਠਹਿਰਾਉਣ ਵਾਲਿਆਂ ’ਤੇ ਨਜ਼ਰ ਰੱਖ ਰਹੀ ਹੈ। ਪੁਲਿਸ ਨੇ ਅਜਿਹੇ 125 ਤੋਂ ਵੱਧ ਇੰਟਰਨੈੱਟ ਮੀਡੀਆ ਖਾਤਿਆਂ ਨੂੰ ਬੰਦ ਕਰ ਦਿੱਤਾ ਹੈ। ਕਮਲ ਕੌਰ, ਜਿਸ ਨੂੰ ਆਨਲਾਈਨ ਕਮਲ ਕੌਰ ਭਾਬੀ ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਦੀ 11 ਜੂਨ ਨੂੰ ਬਠਿੰਡਾ ਦੀ ਆਦੇਸ਼ ਯੂਨੀਵਰਸਿਟੀ ਦੇ ਨੇੜੇ ਕਾਰ ਪਾਰਕਿੰਗ ਵਿਚ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਂਚ ਵਿਚ ਪਤਾ ਲੱਗਿਆ ਕਿ ਉਸ ਦੀ ਹੱਤਿਆ ਦੇ ਪਿੱਛੇ ਕਾਰਨ ਇਹ ਸੀ ਕਿ ਉਸ ’ਤੇ ਅਸ਼ਲੀਲ ਸਮੱਗਰੀ ਪੋਸਟ ਕਰਨ…
Read More
ਵਾਲੀਬਾਲ ਖਿਡਾਰੀ ਕਤਲ ਮਾਮਲੇ ਚ 2 ਨਾਬਾਲਗਾਂ ਸਣੇ ਤਿੰਨ ਕਾਬੂ !

ਵਾਲੀਬਾਲ ਖਿਡਾਰੀ ਕਤਲ ਮਾਮਲੇ ਚ 2 ਨਾਬਾਲਗਾਂ ਸਣੇ ਤਿੰਨ ਕਾਬੂ !

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਮੰਗਲਵਾਰ ਨੂੰ ਸਰਹਾਲੀ ਕਲਾਂ ਦੀ ਦਾਣਾ ਮੰਡੀ ਵਿੱਚ ਇੱਕ ਨਾਬਾਲਗ ਵਾਲੀਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਜਿਸ ਸਬੰਧੀ ਪੁਲਿਸ ਨੇ ਕੁੱਲ 13 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਥਾਣਾ ਸਰਹਾਲੀ ਅਤੇ ਥਾਣਾ ਹਰੀਕੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ 2 ਨਾਬਾਲਗਾਂ ਸਣੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਕਤਲ ਵਿੱਚ ਵਰਤੇ ਗਏ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ। ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਪਿਛਲੇ ਮੰਗਲਵਾਰ…
Read More
ਕੰਚਨ ਉਰਫ਼ ਕਮਲ ਕੌਰ ਕਤਲ ਮਾਮਲੇ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ, ਗਲ੍ਹਾ ਘੁੱਟ ਕੇ ਹੋਈ ਮੌਤ, ਯੌਨ ਉਤਪੀੜਨ ਦੀ ਪੁਸ਼ਟੀ ਨਹੀਂ

ਕੰਚਨ ਉਰਫ਼ ਕਮਲ ਕੌਰ ਕਤਲ ਮਾਮਲੇ ਦੀ ਪੋਸਟਮਾਰਟਮ ਰਿਪੋਰਟ ਸਾਹਮਣੇ, ਗਲ੍ਹਾ ਘੁੱਟ ਕੇ ਹੋਈ ਮੌਤ, ਯੌਨ ਉਤਪੀੜਨ ਦੀ ਪੁਸ਼ਟੀ ਨਹੀਂ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਸੋਸ਼ਲ ਮੀਡੀਆ ਇੰਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਪੋਸਟਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ। ਰਿਪੋਰਟ ਮੁਤਾਬਕ, ਕਮਲ ਕੌਰ ਦੀ ਮੌਤ ਗਲ੍ਹਾ ਘੁੱਟ ਕੇ ਹੋਈ ਹੈ। ਹਾਲਾਂਕਿ ਮ੍ਰਿਤਕਾ ਦੇ ਸਰੀਰ 'ਤੇ ਕੁਝ ਸ਼ੱਕੀ ਨਿਸ਼ਾਨ ਮਿਲੇ ਹਨ, ਪਰ ਯੌਨ ਉਤਪੀੜਨ ਦੀ ਪੁਸ਼ਟੀ ਨਹੀਂ ਹੋਈ। ਪੋਸਟਮਾਰਟਮ 12 ਜੂਨ ਨੂੰ ਬਠਿੰਡਾ ਦੇ ਸਿਵਲ ਹਸਪਤਾਲ 'ਚ ਤਿੰਨ ਸਰਕਾਰੀ ਡਾਕਟਰਾਂ ਦੇ ਪੈਨਲ ਵੱਲੋਂ ਕੀਤਾ ਗਿਆ। ਪ੍ਰਾਥਮਿਕ ਰਿਪੋਰਟ ਵਿੱਚ ਮੌਤ ਦਾ ਕਾਰਨ ਗਲ੍ਹਾ ਘੁੱਟਣਾ ਦਰਸਾਇਆ ਗਿਆ ਹੈ। ਰਿਪੋਰਟ ਵਿੱਚ ਇਹ ਵੀ ਲਿਖਿਆ ਹੈ ਕਿ ਮ੍ਰਿਤਕਾ ਦੀ ਜੰਘ ਅਤੇ ਨਿੱਜੀ ਅੰਗਾਂ ਨੇੜੇ ਕੁਝ ਨਿਸ਼ਾਨ ਪਾਏ ਗਏ ਹਨ, ਪਰ ਇਹ…
Read More
ਕਮਲ ਕੌਰ ਭਾਬੀ’ ਕਤਲ ਕੇਸ ਵਿੱਚ ਵੱਡਾ ਖੁਲਾਸਾ, ਕਤਲ ਕਰ ਅੰਮ੍ਰਿਤਪਾਲ ਸਿੰਘ ਮਹਿਰੋਂ ਭੱਜਿਆ ਯੂ.ਏ.ਈ.

ਕਮਲ ਕੌਰ ਭਾਬੀ’ ਕਤਲ ਕੇਸ ਵਿੱਚ ਵੱਡਾ ਖੁਲਾਸਾ, ਕਤਲ ਕਰ ਅੰਮ੍ਰਿਤਪਾਲ ਸਿੰਘ ਮਹਿਰੋਂ ਭੱਜਿਆ ਯੂ.ਏ.ਈ.

ਬਠਿੰਡਾ, ਨੈਸ਼ਨਲ ਟਾਈਮਜ਼ ਬਿਊਰੋ :- ਕਮਲ ਕੌਰ ਭਾਬੀ ਦੇ ਕਤਲ ਮਾਮਲੇ ਬਾਰੇ ਵੱਡੇ ਖੁਲਾਸੇ ਹੋ ਰਹੇ ਹਨ। ਅੱਜ SSP ਬਠਿੰਡਾ ਅਮਨੀਤ ਕੌਂਡਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। SSP ਨੇ ਦੱਸਿਆ ਕਿ ਕਤਲ ਦੇ ਸਮੇਂ ਅੰਮ੍ਰਿਤਪਾਲ ਮਹਿਰੋਂ ਮੌਕੇ ਉਤੇ ਮੌਜੂਦ ਸੀ। ਪੁਲਿਸ ਦੇ ਅਨੁਸਾਰ ਇਹ ਕਤਲ ਸੋਚ ਸਮਝ ਕੇ ਕੀਤਾ ਗਿਆ ਸੀ ਅਤੇ ਇਸ ਵਿਚ ਕੁਝ ਹੋਰ ਲੋਕ ਵੀ ਸ਼ਾਮਲ ਹਨ। SSP ਨੇ ਕਿਹਾ ਕਿ ਦੋ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਛੇਤੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਕਤਲ ਮਾਮਲੇ ਦੀ ਜਾਂਚ ਦੌਰਾਨ ਕੁਝ ਪੱਕੇ ਸਬੂਤ ਮਿਲੇ ਹਨ ਜੋ ਕਿ ਮਹਿਰੋਂ ਦੀ ਮੌਜੂਦਗੀ ਦੀ ਪੁਸ਼ਟੀ ਕਰਦੇ ਹਨ। ਪੁਲਿਸ…
Read More
ਮੂਸੇਵਾਲਾ ਕਤਲਕਾਂਡ ਦੇ ਗਵਾਹ ਦੀ ਮੌਤ, ਬੀਤੇ ਦਿਨ ਅਦਾਲਤ ਵਿੱਚ ਸੀ ਪੇਸ਼ੀ

ਮੂਸੇਵਾਲਾ ਕਤਲਕਾਂਡ ਦੇ ਗਵਾਹ ਦੀ ਮੌਤ, ਬੀਤੇ ਦਿਨ ਅਦਾਲਤ ਵਿੱਚ ਸੀ ਪੇਸ਼ੀ

ਨੈਸ਼ਨਲ ਟਾਈਮਜ਼ ਬਿਊਰੋ :- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਦੇ ਥਾਣਾ ਸਿਟੀ ਵਨ ਦੇ ਤਤਕਾਲੀ ਇੰਚਾਰਜ ਅੰਗਰੇਜ ਸਿੰਘ ਦੀ ਬਿਮਾਰੀ ਤੋਂ ਬਾਅਦ ਮੌਤ ਹੋ ਗਈ ਹੈ। ਪਿਛਲੇ ਲੰਬੇ ਸਮੇਂ ਤੋਂ ਬਿਮਾਰ ਹੋਣ ਦੇ ਚੱਲਦਿਆਂ ਉਹਨਾਂ ਦਾ ਲੁਧਿਆਣਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਪਰ, ਬਿਮਾਰੀ ਦੇ ਚੱਲਦੇ ਉਹ ਇਸ ਦੁਨੀਆਂ ਵਿੱਚ ਨਹੀਂ ਰਹੇ। ਅੰਗਰੇਜ਼ ਸਿੰਘ ਪਿਛਲੇ ਸਮੇਂ ਦੌਰਾਨ ਹੀ ਪੰਜਾਬ ਪੁਲਿਸ ਵਿੱਚੋਂ ਰਿਟਾਇਰ ਹੋ ਚੁੱਕੇ ਸਨ ਅਤੇ ਉਹ ਸਿੱਧੂ ਮੂਸੇ ਵਾਲਾ ਕੇਸ ਵਿੱਚ ਜਾਂਚ ਅਧਿਕਾਰੀ ਸਨ, ਜਿਨ੍ਹਾਂ ਦੀ ਮਾਨਸਾ ਦੀ ਮਾਨਯੋਗ ਅਦਾਲਤ ਵਿੱਚ ਗਵਾਹੀ ਵੀ ਚੱਲ ਰਹੀ ਸੀ। ਬਲਕੌਰ ਸਿੰਘ ਸਣੇ ਰਿਟਾਇਰਡ ਪੁਲਿਸ ਅਧਿਕਾਰੀ ਦੀ ਵੀ…
Read More
ਦਿੱਲੀ: 17 ਸਾਲਾ ਕੁਨਾਲ ਦੇ ਕਤਲ ’ਚ ਲੇਡੀ ਡੌਨ ਗ੍ਰਿਫ਼ਤਾਰ, ਸੀਲਮਪੁਰ ’ਚ ਤਣਾਅ

ਦਿੱਲੀ: 17 ਸਾਲਾ ਕੁਨਾਲ ਦੇ ਕਤਲ ’ਚ ਲੇਡੀ ਡੌਨ ਗ੍ਰਿਫ਼ਤਾਰ, ਸੀਲਮਪੁਰ ’ਚ ਤਣਾਅ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਦੇ ਸੀਲਮਪੁਰ ਵਿੱਚ ਵੀਰਵਾਰ ਨੂੰ 17 ਸਾਲਾ ਲੜਕੇ ਕੁਨਾਲ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਪਹਿਲਾਂ ਲੇਡੀ ਡੌਨ ਜ਼ਿਕਰਾ ਸਮੇਤ 3 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ। ਸਾਰਿਆਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਲੇਡੀ ਡੌਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। c ਵੀਰਵਾਰ ਸ਼ਾਮ ਨੂੰ ਸੀਲਮਪੁਰ ਵਿੱਚ ਕੁਨਾਲ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੁਨਾਲ ਦੁੱਧ ਖ਼ਰੀਦਣ ਲਈ ਦੁਕਾਨ 'ਤੇ ਜਾ ਰਿਹਾ ਸੀ। ਕਤਲ ਤੋਂ ਬਾਅਦ, ਇਲਾਕੇ ਦੇ ਲੋਕ ਪਰਵਾਸ ਬਾਰੇ ਗੱਲ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ…
Read More

ਦਿੱਲੀ ‘ਚ ਸਿਰਫਿਰੇ ਪ੍ਰੇਮੀ ਨੇ ਪ੍ਰੇਮਿਕਾ ਦਾ ਵੱਢਿਆ ਗਲਾ, ਖ਼ੁਦ ਨੂੰ ਵੀ ਮਾਰਿਆ ਚਾਕੂ, ਦੋਵੇਂ ਜ਼ਖ਼ਮੀ!

ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਸਿਰਫਿਰੇ ਪ੍ਰੇਮੀ ਨੇ ਆਪਣੀ ਹੀ ਪ੍ਰੇਮਿਕਾ ਦੇ ਗਲੇ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਨੌਜਵਾਨ ਨੇ ਆਪਣੇ ਆਪ ਨੂੰ ਵੀ ਚਾਕੂ ਮਾਰ ਲਿਆ। ਮੌਕੇ 'ਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ ਅਤੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਦਿੱਲੀ ਕੈਂਟ ਪੁਲਿਸ ਸਟੇਸ਼ਨ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਦੇਰ ਰਾਤ ਕਰੀਬ 11 ਵਜੇ ਵਾਪਰੀ।ਪੁਲਿਸ ਇਹ ਜਾਣਨ ਦੀ…
Read More
ਪੰਜਾਬ ਯੂਨੀਵਰਸਿਟੀ ‘ਚ ਆਦਿੱਤਿਆ ਠਾਕੁਰ ਕਤਲ ਮਾਮਲਾ: ਵਿਦਿਆਰਥੀਆਂ ਵਲੋਂ 7 ਅਪਰੈਲ ਨੂੰ ਰੋਸ ਮਾਰਚ, ਜ਼ਿੰਮੇਵਾਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਪੰਜਾਬ ਯੂਨੀਵਰਸਿਟੀ ‘ਚ ਆਦਿੱਤਿਆ ਠਾਕੁਰ ਕਤਲ ਮਾਮਲਾ: ਵਿਦਿਆਰਥੀਆਂ ਵਲੋਂ 7 ਅਪਰੈਲ ਨੂੰ ਰੋਸ ਮਾਰਚ, ਜ਼ਿੰਮੇਵਾਰਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਆਦਿੱਤਿਆ ਠਾਕੁਰ ਦੀ ਮੌਤ ਤੋਂ ਬਾਅਦ ਕੈਂਪਸ ਵਿੱਚ ਰੋਸ ਦੀ ਲਹਿਰ ਘੱਟ ਹੋਣ ਦੀ ਥਾਂ ਹੋਰ ਤੇਜ਼ ਹੋ ਰਹੀ ਹੈ। 28 ਮਾਰਚ ਦੀ ਰਾਤ ਇੱਕ ਹਰਿਆਣਵੀ ਗਾਇਕ ਦੇ ਲਾਈਵ ਸ਼ੋਅ ਦੌਰਾਨ ਹੋਈ ਹਿੰਸਾਤਮਕ ਘਟਨਾ, ਜਿਸ ਵਿੱਚ ਯੂਆਈਈਟੀ ਵਿਭਾਗ ਦੇ ਵਿਦਿਆਰਥੀ ਆਦਿੱਤਿਆ ਠਾਕੁਰ ਦੀ ਜਾਨ ਗਈ, ਨੇ ਸਿਸਟਮ 'ਚ ਹੋ ਰਹੀ ਲਾਪਰਵਾਹੀ ਅਤੇ ਪ੍ਰਬੰਧਕ ਅਣਗਹਿਲੀ ਨੂੰ ਇਕ ਵਾਰ ਫਿਰ ਸਵਾਲਾਂ 'ਚ ਖੜਾ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਨੇ 7 ਅਪ੍ਰੈਲ ਨੂੰ ਹੋਣ ਵਾਲੇ ਪੈਦਲ ਰੋਸ ਮਾਰਚ ਲਈ ਲਾਮਬੰਦੀ ਤੇਜ਼ ਕਰ ਦਿੱਤੀ ਹੈ। ਸਾਂਝੀ ਵਿਦਿਆਰਥੀ…
Read More
ਪ੍ਰੇਮ ਸਬੰਧਾਂ ਕਾਰਨ ਪਤਨੀ ਦਾ ਕਤਲ, ਪਤੀ ਸਮੇਤ 7 ਗ੍ਰਿਫ਼ਤਾਰ

ਪ੍ਰੇਮ ਸਬੰਧਾਂ ਕਾਰਨ ਪਤਨੀ ਦਾ ਕਤਲ, ਪਤੀ ਸਮੇਤ 7 ਗ੍ਰਿਫ਼ਤਾਰ

ਲੁਧਿਆਣਾ : ਲੁਧਿਆਣਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ। ਕਤਲ ਕੇਸ ਵਿਚ ਪੀੜਤਾ ਦੇ ਪਤੀ ਅਤੇ ਛੇ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਤੀ, ਆਲੋਕ ਮਿੱਤਲ ਨੇ ਇੱਕ ਪ੍ਰੇਮ ਸਬੰਧਾਂ ਦੇ ਕਾਰਨ ਕਤਲ ਦੀ ਸਾਜ਼ਿਸ਼ ਰਚੀ ਸੀ, ਜਿਸ ਵਿੱਚ ਇਕਰਾਰਨਾਮੇ ਲਈ 2.5 ਲੱਖ ਰੁਪਏ ਦਿੱਤੇ ਗਏ ਸਨ। ਪੁਲਿਸ ਨੇ ਅਪਰਾਧ ਵਿੱਚ ਵਰਤੀ ਗਈ ਕਾਰ ਬਰਾਮਦ ਵੀ ਕਰ ਲਈ ਹੈ। https://twitter.com/ians_india/status/1891445633598251206 ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦਾ ਕਹਿਣਾ ਹੈ, "ਆਲੋਕ ਮਿੱਤਲ ਨੇ ਇੱਕ ਹਮਲੇ ਬਾਰੇ ਸ਼ਿਕਾਇਤ ਦਰਜ ਕਰਵਾਈ, ਬਾਅਦ ਵਿੱਚ ਉਸਦੀ ਪਤਨੀ ਦੇ ਕਤਲ ਦਾ ਖੁਲਾਸਾ ਕੀਤਾ। ਪੁਲਿਸ ਨੇ ਜਲਦੀ ਜਵਾਬ ਦਿੱਤਾ ਅਤੇ ਹੋਰ ਜਾਂਚ ਤੋਂ…
Read More
ਅਮਰੀਕਾ ਤੋਂ ਪਰਤਦੇ ਸਾਰ ਅਪਰਾਧਕ ਮਾਮਲੇ ਚ ਲੋੜੀਂਦਾ ਨੋਜਵਾਨ ਗ੍ਰਿਫ਼ਤਾਰ!

ਅਮਰੀਕਾ ਤੋਂ ਪਰਤਦੇ ਸਾਰ ਅਪਰਾਧਕ ਮਾਮਲੇ ਚ ਲੋੜੀਂਦਾ ਨੋਜਵਾਨ ਗ੍ਰਿਫ਼ਤਾਰ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰੇ ਜਹਾਜ਼ ’ਚ ਅਮਰੀਕਾ ਤੋਂ ਕੱਢੇ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਦੂਜੇ ਜੱਥੇ ’ਚ ਸ਼ਾਮਲ ਹਰਿਆਣਾ ਦੇ ਇਕ ਵਿਅਕਤੀ ਨੂੰ ਕਤਲ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਦੂਜੇ ਜੱਥੇ ਵਿਚੋਂ 33 ਹਰਿਆਣਾ ਨਾਲ ਸਬੰਧਤ ਹਨ, ਜਿਨ੍ਹਾਂ ਵਿਚੋਂ ਤਿੰਨ ਕੁਰੂਕਸ਼ੇਤਰ ਜ਼ਿਲ੍ਹੇ ਦੇ ਹਨ। 116 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਸਨਿਚਰਵਾਰ ਦੇਰ ਰਾਤ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਿਆ। ਕੁਰੂਕਸ਼ੇਤਰ ਦੇ ਪੁਲਿਸ ਸੁਪਰਡੈਂਟ ਵਰੁਣ ਸਿੰਗਾਲਾ ਨੇ ਦਸਿਆ ਕਿ ਪਿਹੋਵਾ ਦੇ ਸਾਹਿਲ ਵਰਮਾ ਦੇ ਵਿਰੁਧ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ, ਜੋ 14…
Read More
ਘਰੇਲੂ ਝਗੜੇ ਦੇ ਕਾਰਨ ਪਿਤਾ ਨੇ ਇਕਲੌਤੇ ਪੁੱਤਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਘਰੇਲੂ ਝਗੜੇ ਦੇ ਕਾਰਨ ਪਿਤਾ ਨੇ ਇਕਲੌਤੇ ਪੁੱਤਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬਠਿੰਡਾ (ਗੁਰਪ੍ਰੀਤ ਸਿੰਘ): ਜ਼ਿਲੇ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ 'ਚ ਐਤਵਾਰ ਨੂੰ ਘਰੇਲੂ ਝਗੜੇ ਦੇ ਚੱਲਦਿਆਂ ਇਕ ਪਿਤਾ ਨੇ ਆਪਣੇ ਹੀ ਅਤੇ ਇਕਲੌਤੇ ਪੁੱਤਰ ਨੂੰ ਗਾਲ੍ਹਾਂ ਕੱਢ ਕੇ ਕਤਲ ਕਰ ਦਿੱਤਾ। ਦੋਸ਼ੀ ਪਿਤਾ ਨੇ ਆਪਣੇ ਲਾਇਸੰਸੀ 12 ਬੋਰ ਦੇ ਰਿਵਾਲਵਰ ਨਾਲ ਗੋਲੀ ਮਾਰ ਕੇ ਇਸ ਕਤਲ ਨੂੰ ਅੰਜਾਮ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੰਗਤ ਦੀ ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਕੇ ਉਸ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ, ਜਦਕਿ ਉਸ ਦਾ ਲਾਇਸੈਂਸੀ ਰਿਵਾਲਵਰ ਵੀ ਬਰਾਮਦ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।…
Read More
ਅਮਰੀਕਾ ਵਲੋਂ ਡਿਪੋਰਟ ਕੀਤੇ ਗਏ 116 ਭਾਰਤੀਆਂ ‘ਚੋਂ 2 ਨੌਜਵਾਨ ਕਤਲ ਮਾਮਲੇ ‘ਚ ਗ੍ਰਿਫ਼ਤਾਰ

ਅਮਰੀਕਾ ਵਲੋਂ ਡਿਪੋਰਟ ਕੀਤੇ ਗਏ 116 ਭਾਰਤੀਆਂ ‘ਚੋਂ 2 ਨੌਜਵਾਨ ਕਤਲ ਮਾਮਲੇ ‘ਚ ਗ੍ਰਿਫ਼ਤਾਰ

ਪਟਿਆਲਾ: ਅਮਰੀਕਾ ਵੱਲੋਂ ਦੇਸ਼ ਨਿਕਾਲੇ ਗਏ 116 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਵਿੱਚੋਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਦੇ ਦੋ ਨੌਜਵਾਨ ਕਤਲ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਏ ਗਏ। ਇਹ ਦੋਸ਼ੀ ਸ਼ਨੀਵਾਰ ਰਾਤ ਨੂੰ C-17 ਜਹਾਜ਼ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ ਸਨ। ਅੰਮ੍ਰਿਤਸਰ ਹਵਾਈ ਅੱਡੇ ਤੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ ਨਾਨਕ ਸਿੰਘ ਨੇ ਕਿਹਾ ਕਿ ਮੁਲਜ਼ਮ ਸੰਦੀਪ ਸਿੰਘ ਉਰਫ਼ ਸੰਨੀ ਅਤੇ ਪ੍ਰਦੀਪ ਸਿੰਘ 2023 ਵਿੱਚ ਦਰਜ ਇੱਕ ਕਤਲ ਕੇਸ ਵਿੱਚ ਲੋੜੀਂਦੇ ਸਨ। ਸੰਦੀਪ ਅਤੇ ਚਾਰ ਹੋਰਾਂ ਵਿਰੁੱਧ ਜੂਨ 2023 ਵਿੱਚ ਰਾਜਪੁਰਾ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ, ਸੰਦੀਪ ਦੇ ਇੱਕ ਹੋਰ ਸਾਥੀ ਪ੍ਰਦੀਪ ਦਾ…
Read More