08
Oct
ਗੁਰਪ੍ਰੀਤ ਸਿੰਘ :- ਮੈਡ ਸੰਧੂ ਕਤਲ ਮਾਮਲੇ ਦੀ ਜਾਂਚ ਵਿੱਚ ਪੁਲਸ ਨੂੰ ਵੱਡੀ ਕਾਮਯਾਬੀ ਮਿਲਣ ਦੀ ਸੂਚਨਾ ਹੈ। ਸੂਤਰਾਂ ਮੁਤਾਬਕ ਕਤਲ ਵਿੱਚ ਮੁੱਖ ਸ਼ੂਟਰ ਦੱਸੇ ਜਾ ਰਹੇ ਪਰਮਿੰਦਰ ਸਿੰਘ ਉਰਫ਼ ਕਾਕਾ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਕਾਬੂ ਕੀਤਾ ਗਿਆ ਹੈ। ਕਾਕਾ ਨੂੰ ਗੋਲਡੀ ਢਿੱਲੋਂ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ ਅਤੇ ਜਾਂਚ ਵਿੱਚ ਉਸ ਦੀ ਭੂਮਿਕਾ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮੈਡ ਸੰਧੂ ’ਤੇ ਹੋਏ ਹਮਲੇ ਤੋਂ ਬਾਅਦ ਪੁਲਸ ਨੇ ਮਾਮਲੇ ਨਾਲ ਜੁੜੇ 2 ਹੋਰ ਮੁਲਜ਼ਮਾਂ ਨੂੰ ਵੀ ਹਿਰਾਸਤ ਵਿੱਚ ਲਿਆ ਸੀ। ਹੁਣ ਕਾਕਾ ਦੇ ਕਾਬੂ ਆਉਣ ਤੋਂ ਬਾਅਦ ਪੁਲਸ ਦੀ ਹਿਰਾਸਤ ਵਿੱਚ ਲਏ ਗਏ ਮੁਲਜ਼ਮਾਂ…
