Mushtaq Khan

ਬਾਲੀਵੁੱਡ ਦੇ ਦਿੱਗਜ ਅਦਾਕਾਰ ਮੁਸ਼ਤਾਕ ਖਾਨ ਦਾ ਦੇਹਾਂਤ, 75 ਸਾਲ ਦੀ ਉਮਰ ‘ਚ ਲਿਆ ਆਖਰੀ ਸਾਹ

ਬਾਲੀਵੁੱਡ ਦੇ ਦਿੱਗਜ ਅਦਾਕਾਰ ਮੁਸ਼ਤਾਕ ਖਾਨ ਦਾ ਦੇਹਾਂਤ, 75 ਸਾਲ ਦੀ ਉਮਰ ‘ਚ ਲਿਆ ਆਖਰੀ ਸਾਹ

ਮੁੰਬਈ (ਲਖਵਿੰਦਰ ਸਿੰਘ) : ਬਾਲੀਵੁੱਡ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਆਈ ਹੈ। ਹਿੰਦੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਨਹੀਂ ਰਹੇ। ਉਨ੍ਹਾਂ ਦਾ 24 ਸਤੰਬਰ ਨੂੰ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਜਿਗਰ ਦੇ ਕੈਂਸਰ ਨਾਲ ਜੂਝ ਰਹੇ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੂੰ ਪਿਛਲੇ 15 ਦਿਨਾਂ ਤੋਂ ਮੁੰਬਈ ਦੇ ਨਾਨਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਮੁਸ਼ਤਾਕ ਖਾਨ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਪੁੱਤਰ ਮੋਹਸਿਨ ਖਾਨ ਨੇ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਨੇ ਲਗਭਗ 51 ਸਾਲ ਫਿਲਮ ਇੰਡਸਟਰੀ ਵਿੱਚ…
Read More